*****ਸ਼ਾਮ ਦੇ ਦੀਵਾਨ*****

ਪ੍ਰਦੀਪ ਚਿੱਜੜ

ਆਕਲੈਂਡ:- 06 ਨਵੰਬਰ  2025

05 ਨਵੰਬਰ  2025  ਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆ ਗੁਰਦੁਆਰਾ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ  NEW LYNN  ਵਿੱਖੇ  ਸਾਮ ਦੇ ਦੀਵਾਨ ਵਿਚ ਸੰਗਤਾਂ ਦਾ ਭਾਰੀ ਇੱਕਠ । 🙏🙏