
ਪ੍ਰਦੀਪ ਚਿੱਜੜ
ਆਕਲੈਂਡ:-19 ਜਨਵਰੀ 2026
ਪੂਰੀ ਦੁਨੀਆ ਭਰ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਬਹੁਤ ਸ਼ਰਧਾ ਨਾਲ ਮਨਾਇਆ ਜਾਂਦਾ ਹੈ। ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਭਾ ਬੰਬੇ ਹਿਲ ਆਕਲੈਂਡ ( ਨਿਊਜ਼ੀਲੈਂਡ) ਵਿੱਚ ਵੀ ਹਰੇਕ ਸਾਲ ਪ੍ਰਕਾਸ਼ ਪੁਰਬ ਸਮੂਹ ਸੰਗਤ ਵਲੋ ਬੜੀ ਸ਼ਰਧਾ ਨਾਲ ਮਨਾਇਆ ਜਾਂਦਾ ਹੈ ਤੇ ਹਰੇਕ ਸਾਲ ਦੀ ਤਰਾਂ ਇਸ ਸਾਲ ਵੀ ਲੜੀਵਾਰ ਪਾਠ ਦੀ ਅਰੰਭਤਾ 4 ਜਨਵਰੀ 2026 ਤੋ ਹੋ ਰਹੀ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋ ਨਿਊਜ਼ੀਲੈਂਡ ਦੇ ਪੂਰੇ ਭਾਈਚਾਰੇ ਨੂੰ ਗੁਰੂ ਘਰ ਵਿੱਚ ਹਾਜਰੀਆਂ ਭਰਨ ਲਈ ਬੇਨਤੀ ਕੀਤੀ ਜਾਂਦੀ ਹੈ। ਪੂਰੀ ਜਾਣਕਾਰੀ 👇




