350 ਸਾਲਾ ਸ਼ਹੀਦੀ ਦਿਵਸ

ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸੰਬੰਧੀ New Lynn ਗੁਰਦੁਆਰਾ ਸਾਹਿਬ ਵਿੱਖੇ ਗੁਰਮਤਿ ਸਮਾਗਮ ਹੋਏ।   ਸਾਰੇ ਪੰਜਾਬੀ ਭਾਈਚਾਰੇ ਵਲੋ 350 ਸਾਲਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।