
ਤਾਜ਼ਾ ਖ਼ਬਰਾਂ
ਖ਼ਬਰਾਂ ਦੀ ਦੁਨੀਆ
-

ਨੇਪਾਲ ਹੜ੍ਹ ਤ੍ਰਾਸਦੀ: ਪੰਜ ਨਿਊਜ਼ੀਲੈਂਡ ਵਾਸੀ ਲਾਪਤਾ।
ਪ੍ਰਦੀਪ ਚਿੱਜੜਆਕਲੈਂਡ:- 28 ਅਗਸਤ 2026 ਨੇਪਾਲ-ਚੀਨ ਸਰਹੱਦ ’ਤੇ ਭਿਆਨਕ ਹੜ੍ਹ ਅਤੇ ਜ਼ਮੀਨ ਖਿਸਕਣ ਦੀ ਘਟਨਾ ਵਿੱਚ ਘੱਟੋ-ਘੱਟ 270 ਲੋਕਾਂ ਦੀ ਮੌਤ ਤੋਂ ਬਾਅਦ ਪੰਜ ਨਿਊਜ਼ੀਲੈਂਡ ਵਾਸੀਆਂ ਦੇ ਲਾਪਤਾ ਹੋਣ ਦੀ ਰਿਪੋਰਟ ਹੈ।ਨੇਪਾਲ ਵਿੱਚ ਆਈ ਕੁਦਰਤੀ… ਹੋਰ ਪੜ੍ਹੋ

ਤੁਹਾਡੀ ਜਾਣਕਾਰੀ ਲਈ
-
ਵਾਈਕਾਟੋ ਸ਼ਹੀਦੇ ਆਜ਼ਮ ਭਗਤ ਸਿੰਘ ਟਰੱਸਟ ਹਮੈਲਟਿੱਨ ਦੀ ਹੋਈ AGM.ਸਰਵ ਸੰਮਤੀ ਨਾਲ ਚੁਣੀ ਗਈ ਨਵੀ ਕਮੇਟੀ।
ਹੋਰ ਪੜ੍ਹੋ: ਵਾਈਕਾਟੋ ਸ਼ਹੀਦੇ ਆਜ਼ਮ ਭਗਤ ਸਿੰਘ ਟਰੱਸਟ ਹਮੈਲਟਿੱਨ ਦੀ ਹੋਈ AGM.ਸਰਵ ਸੰਮਤੀ ਨਾਲ ਚੁਣੀ ਗਈ ਨਵੀ ਕਮੇਟੀ।ਪ੍ਰਦੀਪ ਚਿੱਜੜ ਆਕਲੈਂਡ (ਨਿਊਜ਼ੀਲੈਂਡ):- 31 ਮਈ 2026 ਵਾਈਕਾਟੋ ਸ਼ਹੀਦੇ ਆਜ਼ਮ ਭਗਤ ਸਿੰਘ ਟਰੱਸਟ ਹਮੈਲਟਿੱਨ ਦੀਸਰਵ ਸੰਮਤੀ ਨਾਲ ਨਵੀਂ ਕਮੇਟੀ ਦੀ ਹੋਈ ਚੋਣ । ਜਿਸ ਵਿੱਚਪ੍ਰਧਾਨ…
-
ਅੰਬੇਡਕਰ ਮਿਸ਼ਨ ਸੋਸਾਇਟੀ ਨਿਊਜ਼ੀਲੈਂਡ ਵਲੋ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਅੰਬੇਡਕਰ ਜੀ ਦਾ 135 ਵਾਂ ਜਨਮ ਦਿਵਸ ਮਨਾਇਆ ਗਿਆ।
ਹੋਰ ਪੜ੍ਹੋ: ਅੰਬੇਡਕਰ ਮਿਸ਼ਨ ਸੋਸਾਇਟੀ ਨਿਊਜ਼ੀਲੈਂਡ ਵਲੋ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਅੰਬੇਡਕਰ ਜੀ ਦਾ 135 ਵਾਂ ਜਨਮ ਦਿਵਸ ਮਨਾਇਆ ਗਿਆ।ਪ੍ਰਦੀਪ ਚਿੱਜੜ ਆਕਲੈਂਡ ( ਨਿਊਜ਼ੀਲੈਂਡ):- 31 ਮਈ 2026 ਆਕਲੈਂਡ ਦੇ ਸ਼ਹਿਰ Pukekohe ਵਿੱਚ ਅੰਬੇਡਕਰ ਮਿਸ਼ਨ ਸੋਸਾਇਟੀ ਨਿਊਜ਼ੀਲੈਂਡ ਵਲੋਂ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਅੰਬੇਡਕਰ ਜੀ…
-
ਪੰਜਾਬ ਨਗਰ ਨਿਗਮ ਚੋਣਾਂ 2026: AAP ਸਭ ਤੋਂ ਵੱਡੀ ਪਾਰਟੀ ਵਜੋਂ ਉਭਰੀ, 2027 ਵਿਧਾਨ ਸਭਾ ਚੋਣਾਂ ‘ਤੇ ਨਜ਼ਰਾਂ
ਹੋਰ ਪੜ੍ਹੋ: ਪੰਜਾਬ ਨਗਰ ਨਿਗਮ ਚੋਣਾਂ 2026: AAP ਸਭ ਤੋਂ ਵੱਡੀ ਪਾਰਟੀ ਵਜੋਂ ਉਭਰੀ, 2027 ਵਿਧਾਨ ਸਭਾ ਚੋਣਾਂ ‘ਤੇ ਨਜ਼ਰਾਂਪ੍ਰਦੀਪ ਚਿੱਜੜ ਆਕਲੈਂਡ:- 30 ਮਈ 2026 ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਨਤੀਜੇ ਕਿਸ ਪਾਰਟੀ ਲਈ ਕੀ ਦਰਸਾਉਂਦੇ ਹਨ , ਇਹ ਕਹਿਣਾ…
-
ਪੰਜਾਬ ਸਰਕਾਰ ਨੇ ਨਗਰ ਨਿਗਮ ਦੀਆਂ ਚੋਣਾਂ ਦੇ ਮੱਦੇਨਜ਼ਰ 26 ਮਈ ਨੂੰ ਛੁੱਟੀ ਦਾ ਐਲਾਨ ਕੀਤਾ।
ਹੋਰ ਪੜ੍ਹੋ: ਪੰਜਾਬ ਸਰਕਾਰ ਨੇ ਨਗਰ ਨਿਗਮ ਦੀਆਂ ਚੋਣਾਂ ਦੇ ਮੱਦੇਨਜ਼ਰ 26 ਮਈ ਨੂੰ ਛੁੱਟੀ ਦਾ ਐਲਾਨ ਕੀਤਾ।ਪ੍ਰਦੀਪ ਚਿੱਜੜ ਆਕਲੈਂਡ:-25 ਮਈ 2026 ਇਹ ਛੁੱਟੀ ਚੰਡੀਗੜ੍ਹ ਵਿੱਚ ਸਥਿਤ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਿੱਖਿਆ ਸੰਸਥਾਵਾਂ ‘ਤੇ ਵੀ ਲਾਗੂ ਹੋਵੇਗੀ।ਪੰਜਾਬ ਸਰਕਾਰ…


















