-
ਨਿਊਜ਼ੀਲੈਂਡ ਵਿੱਚ welfare law change ਹੋਣ ਦੇ ਨਾਲ ਹਜ਼ਾਰਾਂ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਨਹੀਂ ਮਿਲੇਗਾ।
Read More: ਨਿਊਜ਼ੀਲੈਂਡ ਵਿੱਚ welfare law change ਹੋਣ ਦੇ ਨਾਲ ਹਜ਼ਾਰਾਂ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਨਹੀਂ ਮਿਲੇਗਾ।ਪ੍ਰਦੀਪ ਚਿੱਜੜਆਕਲੈਂਡ:- 30 ਅਗਸਤ 2026 ਨਿਊਜ਼ੀਲੈਂਡ ਸਰਕਾਰ ਵੱਲੋਂ ਵੈਲਫੇਅਰ ਕਾਨੂੰਨ ਵਿੱਚ ਕੀਤੇ ਬਦਲਾਅ ਤੋਂ ਬਾਅਦ ਦੇਸ਼ ਭਰ ਵਿੱਚ ਹਜ਼ਾਰਾਂ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤੇ (Jobseeker Support)…
-
ਨਿਊਜ਼ੀਲੈਂਡ ਦੀ ਰਾਜਧਾਨੀ ਵੈਲਿੰਗਟਨ ਵਿੱਚ ਨਵੀਂ ਵਾਟਰ ਕੰਪਨੀ ’ਤੇ 10 ਸਾਲਾਂ ਲਈ ਸਖ਼ਤ ਨਿਗਰਾਨੀ ।
Read More: ਨਿਊਜ਼ੀਲੈਂਡ ਦੀ ਰਾਜਧਾਨੀ ਵੈਲਿੰਗਟਨ ਵਿੱਚ ਨਵੀਂ ਵਾਟਰ ਕੰਪਨੀ ’ਤੇ 10 ਸਾਲਾਂ ਲਈ ਸਖ਼ਤ ਨਿਗਰਾਨੀ ।ਪ੍ਰਦੀਪ ਚਿੱਜੜਆਕਲੈਂਡ:- 29 ਅਗਸਤ 2026 ਵੈਲਿੰਗਟਨ ਦੇ ਨਵੇਂ ਪਾਣੀ ਪ੍ਰਦਾਤਾ ’ਤੇ 10 ਸਾਲ ਲਈ ਸਖ਼ਤ ਨਿਗਰਾਨੀ, $25 ਬਿਲੀਅਨ ਦੇ ਨਿਵੇਸ਼ ਦੀ ਤਿਆਰੀਵੈਲਿੰਗਟਨ: ਵੈਲਿੰਗਟਨ ਵਿੱਚ ਪਾਣੀ…
-
✈️ ਏਅਰ ਨਿਊਜ਼ੀਲੈਂਡ ਨੂੰ $336 ਮਿਲੀਅਨ ਦਾ ਘਾਟਾ, ਹਵਾਈ ਟਿਕਟਾਂ ਸਸਤੀਆਂ ਹੋਣ ਦੀ ਕੋਈ ਉਮੀਦ ਨਹੀ।
Read More: ✈️ ਏਅਰ ਨਿਊਜ਼ੀਲੈਂਡ ਨੂੰ $336 ਮਿਲੀਅਨ ਦਾ ਘਾਟਾ, ਹਵਾਈ ਟਿਕਟਾਂ ਸਸਤੀਆਂ ਹੋਣ ਦੀ ਕੋਈ ਉਮੀਦ ਨਹੀ।ਪ੍ਰਦੀਪ ਚਿੱਜੜਆਕਲੈਂਡ:- 29 ਅਗਸਤ 2026 ਏਅਰ ਨਿਊਜ਼ੀਲੈਂਡ ਨੂੰ ਇਸ ਸਾਲ ਵੱਡਾ ਵਿੱਤੀ ਝਟਕਾ ਲੱਗਿਆ ਹੈ। ਰਾਸ਼ਟਰੀ ਏਅਰਲਾਈਨ ਨੇ ਸਾਲਾਨਾ ਨਤੀਜਿਆਂ ਵਿੱਚ $336 ਮਿਲੀਅਨ ਦਾ ਪ੍ਰੀ-ਟੈਕਸ…
-
ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਦੇ ਕਾਰੋਬਾਰੀ ਦਵਿੰਦਰ ਸਿੰਘ ਰਾਹਲ ਖ਼ਿਲਾਫ਼ ਦੀਵਾਲੀਆ ਨੋਟਿਸ, $101,857 ਦਾ ਕਰਜ਼ਾ ਅਦਾ ਕਰਨ ਲਈ 30 ਕੰਮਕਾਜੀ ਦਿਨਾਂ ਦੀ ਮਿਆਦ।
Read More: ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਦੇ ਕਾਰੋਬਾਰੀ ਦਵਿੰਦਰ ਸਿੰਘ ਰਾਹਲ ਖ਼ਿਲਾਫ਼ ਦੀਵਾਲੀਆ ਨੋਟਿਸ, $101,857 ਦਾ ਕਰਜ਼ਾ ਅਦਾ ਕਰਨ ਲਈ 30 ਕੰਮਕਾਜੀ ਦਿਨਾਂ ਦੀ ਮਿਆਦ।ਪ੍ਰਦੀਪ ਚਿੱਜੜਆਕਲੈਂਡ:- 28 ਅਗਸਤ 2026 ਨਿਊਜ਼ੀਲੈਂਡ ਵਿੱਚ Queen’s Service Medal (QSM) ਨਾਲ ਸਨਮਾਨਿਤ ਆਕਲੈਂਡ ਦੇ ਕਾਰੋਬਾਰੀ ਦਵਿੰਦਰ ਸਿੰਘ ਰਾਹਲ ਖ਼ਿਲਾਫ਼ ਹਾਈ ਕੋਰਟ ਵੱਲੋਂ ਦੀਵਾਲੀਆ ਨੋਟਿਸ…
-
ਆਕਲੈਂਡ ਵਾਸੀਆਂ ਨੂੰ ਕੰਜੈਸ਼ਨ ਚਾਰਜ ਦਾ ਝਟਕਾ, ਇੱਕ ਸਫ਼ਰ ਲਈ $7 ਤੱਕ ਦੇਣੇ ਪੈ ਸਕਦੇ ਹਨ।
Read More: ਆਕਲੈਂਡ ਵਾਸੀਆਂ ਨੂੰ ਕੰਜੈਸ਼ਨ ਚਾਰਜ ਦਾ ਝਟਕਾ, ਇੱਕ ਸਫ਼ਰ ਲਈ $7 ਤੱਕ ਦੇਣੇ ਪੈ ਸਕਦੇ ਹਨ।ਪ੍ਰਦੀਪ ਚਿੱਜੜਆਕਲੈਂਡ:- 25 ਅਗਸਤ 2026 ਆਕਲੈਂਡ: ਟ੍ਰੈਫਿਕ ਜਾਮ ਘਟਾਉਣ ਲਈ ਆਕਲੈਂਡ ਵਿੱਚ ਕੰਜੈਸ਼ਨ ਚਾਰਜ ਲਾਗੂ ਕਰਨ ਦੇ ਤਿੰਨ ਸੰਭਾਵਿਤ ਵਿਕਲਪ ਸਾਹਮਣੇ ਆਏ ਹਨ। ਪ੍ਰਸਤਾਵਿਤ ਯੋਜਨਾਵਾਂ…
-
ਭਾਰਤ ਵਿੱਚ ਕੇਰਲ ਦੇ ਕੋਚੀ ਵਿੱਚ ਸੈਂਕੜੇ ਲੋਕ ਦਿੱਲੀ ਦੇ ਵਿਦਿਆਰਥੀ ਪ੍ਰਦਰਸ਼ਨ ਦੇ ਸਮਰਥਨ ਵਿੱਚ ਇਕੱਠੇ ਹੋਏ
Read More: ਭਾਰਤ ਵਿੱਚ ਕੇਰਲ ਦੇ ਕੋਚੀ ਵਿੱਚ ਸੈਂਕੜੇ ਲੋਕ ਦਿੱਲੀ ਦੇ ਵਿਦਿਆਰਥੀ ਪ੍ਰਦਰਸ਼ਨ ਦੇ ਸਮਰਥਨ ਵਿੱਚ ਇਕੱਠੇ ਹੋਏਪ੍ਰਦੀਪ ਚਿੱਜੜ ਆਕਲੈਂਡ ( ਨਿਊਜ਼ੀਲੈਂਡ):-24 ਜੁਲਾਈ 2024 NEET ਪ੍ਰਸ਼ਨ ਪੱਤਰ ਲੀਕ ਮਾਮਲੇ ਨੂੰ ਲੈ ਕੇ ਦਿੱਲੀ ਵਿੱਚ ਚੱਲ ਰਹੇ ਵਿਦਿਆਰਥੀ ਪ੍ਰਦਰਸ਼ਨ ਦੇ ਸਮਰਥਨ ਵਿੱਚ ਲੋਕਾਂ…
-
ਨਿਊਜ਼ੀਲੈਂਡ ਫਰਸਟ (NZ First) ਨੂੰ ਲੱਗਿਆ ਵੱਡਾ ਝਟਕਾ। ਸਟੂਅਰਟ ਨੈਸ਼ ਨੇ ਨਿਊਜ਼ੀਲੈਂਡ ਫਰਸਟ ਦੇ ਉਮੀਦਵਾਰ ਵਜੋਂ ਦਿੱਤਾ ਅਸਤੀਫਾ।
Read More: ਨਿਊਜ਼ੀਲੈਂਡ ਫਰਸਟ (NZ First) ਨੂੰ ਲੱਗਿਆ ਵੱਡਾ ਝਟਕਾ। ਸਟੂਅਰਟ ਨੈਸ਼ ਨੇ ਨਿਊਜ਼ੀਲੈਂਡ ਫਰਸਟ ਦੇ ਉਮੀਦਵਾਰ ਵਜੋਂ ਦਿੱਤਾ ਅਸਤੀਫਾ।ਪ੍ਰਦੀਪ ਚਿੱਜੜ ਆਕਲੈਂਡ:- 24 ਜੁਲਾਈ 2026 ਸਟੂਅਰਟ ਨੈਸ਼ ਨੇ ਨਿਊਜ਼ੀਲੈਂਡ ਫਰਸਟ (NZ First) ਦੇ ਉਮੀਦਵਾਰ ਵਜੋਂ ਅਸਤੀਫਾ ਦੇ ਦਿੱਤਾ ਹੈ, ਜਿਸ ਦੀ ਪੁਸ਼ਟੀ ਪਾਰਟੀ ਆਗੂ…
-
ਪੰਜਾਬੀ ਭਾਸ਼ਾ ਦੇ ਕਵੀ, ਲੇਖਕ ਅਤੇ ਨਾਟਕਕਾਰ ” ਸ਼ਿਵ ਕੁਮਾਰ ਬਟਾਲਵੀ ” ।
Read More: ਪੰਜਾਬੀ ਭਾਸ਼ਾ ਦੇ ਕਵੀ, ਲੇਖਕ ਅਤੇ ਨਾਟਕਕਾਰ ” ਸ਼ਿਵ ਕੁਮਾਰ ਬਟਾਲਵੀ ” ।ਜਨਮ ਦਿਨ ਮੋਕੇ ਤੇ ਪ੍ਰਦੀਪ ਚਿੱਜੜ ਆਕਲੈਂਡ :- 23 ਜੁਲਾਈ 2026 ਸ਼ਿਵ ਕੁਮਾਰ (23 ਜੁਲਾਈ 1936 – 6 ਮਈ 1973), ਜੋ ਆਪਣੇ ਤਖੱਲੁਸ ਸ਼ਿਵ ਕੁਮਾਰ…
-
ਨਿਊਜ਼ੀਲੈਂਡ ਵਿੱਚ ਲਗਾਤਾਰ ਆਰਥਿਕ ਤੰਗੀ ਵਧ ਰਹੀ ਪਰ ਬੈਂਕਾਂ ਨੂੰ ਹੋ ਰਿਹਾ ਮੁਨਾਫਾ।
Read More: ਨਿਊਜ਼ੀਲੈਂਡ ਵਿੱਚ ਲਗਾਤਾਰ ਆਰਥਿਕ ਤੰਗੀ ਵਧ ਰਹੀ ਪਰ ਬੈਂਕਾਂ ਨੂੰ ਹੋ ਰਿਹਾ ਮੁਨਾਫਾ।ਪ੍ਰਦੀਪ ਚਿੱਜੜ ਆਕਲੈਂਡ:- 23 ਜੁਲਾਈ 2026 Stats NZ ਅਨੁਸਾਰ, ਮਾਰਚ 2026 ਤੱਕ ਇੱਕ ਸਾਲ ਵਿੱਚ ਔਸਤ ਕਿਵੀ ਪਰਿਵਾਰ ਲਈ ਜੀਵਨ-ਯਾਪਨ ਦੀ ਲਾਗਤ 2.1% ਵਧੀ, ਜਦਕਿ…
-
ਨਿਊਜ਼ੀਲੈਂਡ ਸਰਕਾਰ ਨੇ ਮੱਧ ਪੂਰਬ ਦੀ ਗੈਰ-ਜ਼ਰੂਰੀ ਯਾਤਰਾ ਨਾ ਕਰਨ ਦੀ ਲੋਕਾਂ ਨੂੰ ਦਿੱਤੀ ਸਲਾਹ ।
Read More: ਨਿਊਜ਼ੀਲੈਂਡ ਸਰਕਾਰ ਨੇ ਮੱਧ ਪੂਰਬ ਦੀ ਗੈਰ-ਜ਼ਰੂਰੀ ਯਾਤਰਾ ਨਾ ਕਰਨ ਦੀ ਲੋਕਾਂ ਨੂੰ ਦਿੱਤੀ ਸਲਾਹ ।ਪ੍ਰਦੀਪ ਚਿੱਜੜ ਆਕਲੈਂਡ:- 23 ਜੁਲਾਈ 2026 ਨਿਊਜ਼ੀਲੈਂਡ ਤੋ ਮੱਧ ਪੂਰਬ ਲਈ ਆਪਣੀ ਯਾਤਰਾ ਸਲਾਹ ਨੂੰ ਅਪਡੇਟ ਕਰਦਿਆਂ ਨਾਗਰਿਕਾਂ ਨੂੰ ਉੱਥੇ ਜਾਣ ਤੋਂ ਬਚਣ ਦੀ ਸਲਾਹ…
-
ਆਕਲੈਂਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਏਆਈ (AI) ਮੁਕਾਬਲਿਆਂ ਵਿੱਚ ਵਿਸ਼ਵ ਪੱਧਰ ‘ਤੇ ਬਣਾਈ ਪਹਿਚਾਣ. ਜਿਸ ਵਿੱਚ ਭਾਰਤੀ ਮੂਲ ਦੇ ਵਿਦਿਆਰਥੀ ਸਾਮਲ ਹਨ।
Read More: ਆਕਲੈਂਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਏਆਈ (AI) ਮੁਕਾਬਲਿਆਂ ਵਿੱਚ ਵਿਸ਼ਵ ਪੱਧਰ ‘ਤੇ ਬਣਾਈ ਪਹਿਚਾਣ. ਜਿਸ ਵਿੱਚ ਭਾਰਤੀ ਮੂਲ ਦੇ ਵਿਦਿਆਰਥੀ ਸਾਮਲ ਹਨ।ਜ਼ਮਾਨਾ AI ਦਾ ਪ੍ਰਦੀਪ ਚਿੱਜੜ ਆਕਲੈਂਡ:-22 ਜੁਲਾਈ 2026ਆਕਲੈਂਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਹਾਲ ਹੀ ਵਿੱਚ ਵਿਸ਼ਵ ਪੱਧਰੀ L’Oréal Brandstorm 2026 ਨਵੀਨਤਾ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ…













