-
ਨਿਊਜ਼ੀਲੈਂਡ ਵਿੱਚ welfare law change ਹੋਣ ਦੇ ਨਾਲ ਹਜ਼ਾਰਾਂ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਨਹੀਂ ਮਿਲੇਗਾ।
Read More: ਨਿਊਜ਼ੀਲੈਂਡ ਵਿੱਚ welfare law change ਹੋਣ ਦੇ ਨਾਲ ਹਜ਼ਾਰਾਂ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਨਹੀਂ ਮਿਲੇਗਾ।ਪ੍ਰਦੀਪ ਚਿੱਜੜਆਕਲੈਂਡ:- 30 ਅਗਸਤ 2026 ਨਿਊਜ਼ੀਲੈਂਡ ਸਰਕਾਰ ਵੱਲੋਂ ਵੈਲਫੇਅਰ ਕਾਨੂੰਨ ਵਿੱਚ ਕੀਤੇ ਬਦਲਾਅ ਤੋਂ ਬਾਅਦ ਦੇਸ਼ ਭਰ ਵਿੱਚ ਹਜ਼ਾਰਾਂ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤੇ (Jobseeker Support)…
-
ਨਿਊਜ਼ੀਲੈਂਡ ਦੀ ਰਾਜਧਾਨੀ ਵੈਲਿੰਗਟਨ ਵਿੱਚ ਨਵੀਂ ਵਾਟਰ ਕੰਪਨੀ ’ਤੇ 10 ਸਾਲਾਂ ਲਈ ਸਖ਼ਤ ਨਿਗਰਾਨੀ ।
Read More: ਨਿਊਜ਼ੀਲੈਂਡ ਦੀ ਰਾਜਧਾਨੀ ਵੈਲਿੰਗਟਨ ਵਿੱਚ ਨਵੀਂ ਵਾਟਰ ਕੰਪਨੀ ’ਤੇ 10 ਸਾਲਾਂ ਲਈ ਸਖ਼ਤ ਨਿਗਰਾਨੀ ।ਪ੍ਰਦੀਪ ਚਿੱਜੜਆਕਲੈਂਡ:- 29 ਅਗਸਤ 2026 ਵੈਲਿੰਗਟਨ ਦੇ ਨਵੇਂ ਪਾਣੀ ਪ੍ਰਦਾਤਾ ’ਤੇ 10 ਸਾਲ ਲਈ ਸਖ਼ਤ ਨਿਗਰਾਨੀ, $25 ਬਿਲੀਅਨ ਦੇ ਨਿਵੇਸ਼ ਦੀ ਤਿਆਰੀਵੈਲਿੰਗਟਨ: ਵੈਲਿੰਗਟਨ ਵਿੱਚ ਪਾਣੀ…
-
✈️ ਏਅਰ ਨਿਊਜ਼ੀਲੈਂਡ ਨੂੰ $336 ਮਿਲੀਅਨ ਦਾ ਘਾਟਾ, ਹਵਾਈ ਟਿਕਟਾਂ ਸਸਤੀਆਂ ਹੋਣ ਦੀ ਕੋਈ ਉਮੀਦ ਨਹੀ।
Read More: ✈️ ਏਅਰ ਨਿਊਜ਼ੀਲੈਂਡ ਨੂੰ $336 ਮਿਲੀਅਨ ਦਾ ਘਾਟਾ, ਹਵਾਈ ਟਿਕਟਾਂ ਸਸਤੀਆਂ ਹੋਣ ਦੀ ਕੋਈ ਉਮੀਦ ਨਹੀ।ਪ੍ਰਦੀਪ ਚਿੱਜੜਆਕਲੈਂਡ:- 29 ਅਗਸਤ 2026 ਏਅਰ ਨਿਊਜ਼ੀਲੈਂਡ ਨੂੰ ਇਸ ਸਾਲ ਵੱਡਾ ਵਿੱਤੀ ਝਟਕਾ ਲੱਗਿਆ ਹੈ। ਰਾਸ਼ਟਰੀ ਏਅਰਲਾਈਨ ਨੇ ਸਾਲਾਨਾ ਨਤੀਜਿਆਂ ਵਿੱਚ $336 ਮਿਲੀਅਨ ਦਾ ਪ੍ਰੀ-ਟੈਕਸ…
-
ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਦੇ ਕਾਰੋਬਾਰੀ ਦਵਿੰਦਰ ਸਿੰਘ ਰਾਹਲ ਖ਼ਿਲਾਫ਼ ਦੀਵਾਲੀਆ ਨੋਟਿਸ, $101,857 ਦਾ ਕਰਜ਼ਾ ਅਦਾ ਕਰਨ ਲਈ 30 ਕੰਮਕਾਜੀ ਦਿਨਾਂ ਦੀ ਮਿਆਦ।
Read More: ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਦੇ ਕਾਰੋਬਾਰੀ ਦਵਿੰਦਰ ਸਿੰਘ ਰਾਹਲ ਖ਼ਿਲਾਫ਼ ਦੀਵਾਲੀਆ ਨੋਟਿਸ, $101,857 ਦਾ ਕਰਜ਼ਾ ਅਦਾ ਕਰਨ ਲਈ 30 ਕੰਮਕਾਜੀ ਦਿਨਾਂ ਦੀ ਮਿਆਦ।ਪ੍ਰਦੀਪ ਚਿੱਜੜਆਕਲੈਂਡ:- 28 ਅਗਸਤ 2026 ਨਿਊਜ਼ੀਲੈਂਡ ਵਿੱਚ Queen’s Service Medal (QSM) ਨਾਲ ਸਨਮਾਨਿਤ ਆਕਲੈਂਡ ਦੇ ਕਾਰੋਬਾਰੀ ਦਵਿੰਦਰ ਸਿੰਘ ਰਾਹਲ ਖ਼ਿਲਾਫ਼ ਹਾਈ ਕੋਰਟ ਵੱਲੋਂ ਦੀਵਾਲੀਆ ਨੋਟਿਸ…
-
ਆਕਲੈਂਡ ਵਾਸੀਆਂ ਨੂੰ ਕੰਜੈਸ਼ਨ ਚਾਰਜ ਦਾ ਝਟਕਾ, ਇੱਕ ਸਫ਼ਰ ਲਈ $7 ਤੱਕ ਦੇਣੇ ਪੈ ਸਕਦੇ ਹਨ।
Read More: ਆਕਲੈਂਡ ਵਾਸੀਆਂ ਨੂੰ ਕੰਜੈਸ਼ਨ ਚਾਰਜ ਦਾ ਝਟਕਾ, ਇੱਕ ਸਫ਼ਰ ਲਈ $7 ਤੱਕ ਦੇਣੇ ਪੈ ਸਕਦੇ ਹਨ।ਪ੍ਰਦੀਪ ਚਿੱਜੜਆਕਲੈਂਡ:- 25 ਅਗਸਤ 2026 ਆਕਲੈਂਡ: ਟ੍ਰੈਫਿਕ ਜਾਮ ਘਟਾਉਣ ਲਈ ਆਕਲੈਂਡ ਵਿੱਚ ਕੰਜੈਸ਼ਨ ਚਾਰਜ ਲਾਗੂ ਕਰਨ ਦੇ ਤਿੰਨ ਸੰਭਾਵਿਤ ਵਿਕਲਪ ਸਾਹਮਣੇ ਆਏ ਹਨ। ਪ੍ਰਸਤਾਵਿਤ ਯੋਜਨਾਵਾਂ…
-
ਨਿਊਜ਼ੀਲੈਂਡ ਵਿੱਚ ਟੈਲੀਵਿਜ਼ਨ ਅਤੇ ਰੇਡੀਓ ਦੇ ਪੈਸ਼ਕਾਰ ਪੌਲ ਹੈਨਰੀ ਨੇ ਹੁਣ ਰਾਜਨੀਤੀ ਵਿੱਚ ਪੈਰ ਧਰਿਆ।
Read More: ਨਿਊਜ਼ੀਲੈਂਡ ਵਿੱਚ ਟੈਲੀਵਿਜ਼ਨ ਅਤੇ ਰੇਡੀਓ ਦੇ ਪੈਸ਼ਕਾਰ ਪੌਲ ਹੈਨਰੀ ਨੇ ਹੁਣ ਰਾਜਨੀਤੀ ਵਿੱਚ ਪੈਰ ਧਰਿਆ।ਪ੍ਰਦੀਪ ਚਿੱਜੜ ਆਕਲੈਂਡ:-14 ਜੁਲਾਈ 2026 ਇਸ ਸਾਲ ਦੀ ਚੋਣ ਵਿੱਚ ACT ਪਾਰਟੀ ਵੱਲੋਂ ਚੋਣ ਲੜਣਗੇ ਪੌਲ ਹੈਨਰੀਨਿਊਜ਼ੀਲੈਂਡ ਦੇ ਮਸ਼ਹੂਰ ਟੈਲੀਵਿਜ਼ਨ ਅਤੇ ਰੇਡੀਓ ਪ੍ਰਸਾਰਕ ਇਸ ਸਾਲ…
-
ਨਿਊਜ਼ੀਲੈਂਡ ਇਮੀਗ੍ਰੇਸ਼ਨ ਨਿਯਮਾਂ ਵਿੱਚ ਕੁੱਝ ਤਬਦੀਲੀਆਂ।
Read More: ਨਿਊਜ਼ੀਲੈਂਡ ਇਮੀਗ੍ਰੇਸ਼ਨ ਨਿਯਮਾਂ ਵਿੱਚ ਕੁੱਝ ਤਬਦੀਲੀਆਂ।ਪ੍ਰਦੀਪ ਚਿੱਜੜ ਆਕਲੈਂਡ:- 13 ਜੁਲਾਈ 2026 ਨਿਊਜ਼ੀਲੈਂਡ ਇਮੀਗ੍ਰੇਸ਼ਨ ਦੀਆਂ ਤਾਜ਼ਾ ਘੋਸ਼ਣਾਵਾਂ ਅਨੁਸਾਰ 24 ਅਗਸਤ 2026 ਤੋਂ ਸਕਿਲਡ ਮਾਈਗ੍ਰੈਂਟ ਕੈਟੇਗਰੀ (SMC) ਅਧੀਨ ਦੋ ਨਵੇਂ ਰਿਹਾਇਸ਼ੀ ਮਾਰਗ…
-
ਬ੍ਰੈਂਡਨ ਮੈਕਕੱਲਮ ਨੂੰ ਇੰਗਲੈਂਡ ਦੀ ਟੈਸਟ ਟੀਮ ਦੇ ਮੁੱਖ ਕੋਚ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ,
Read More: ਬ੍ਰੈਂਡਨ ਮੈਕਕੱਲਮ ਨੂੰ ਇੰਗਲੈਂਡ ਦੀ ਟੈਸਟ ਟੀਮ ਦੇ ਮੁੱਖ ਕੋਚ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ,ਪ੍ਰਦੀਪ ਚਿੱਜੜ ਆਕਲੈਂਡ:-13 ਜੁਲਾਈ 2026ਇੰਗਲੈਂਡ ਦੀ ਟੀਮ ਦੇ ਲਗਾਤਾਰ ਬਿਖਰਾਅ ਵਿੱਚ ਇੱਕ ਹੋਰ ਹੈਰਾਨੀਜਨਕ ਮੋੜ ਆਇਆ।ਬੈਨ ਸਟੋਕਸ ਵੱਲੋਂ ਕਪਤਾਨੀ ਛੱਡਣ ਅਤੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ…
-
-
ਨਿਊਜ਼ੀਲੈਂਡ ਦੀ ਸਰਕਾਰ ਵੀ ਸੋਸ਼ਲ ਮੀਡੀਆ ਦੀ ਵਰਤੋ ਕਰਨ ਵਾਲਿਆ ਦੀ ਉਮਰ ਨਿਰਧਾਰਤ ਕਰਨਾ ਚਾਹੁੰਦੀ ਹੈ।
Read More: ਨਿਊਜ਼ੀਲੈਂਡ ਦੀ ਸਰਕਾਰ ਵੀ ਸੋਸ਼ਲ ਮੀਡੀਆ ਦੀ ਵਰਤੋ ਕਰਨ ਵਾਲਿਆ ਦੀ ਉਮਰ ਨਿਰਧਾਰਤ ਕਰਨਾ ਚਾਹੁੰਦੀ ਹੈ।ਪ੍ਰਦੀਪ ਚਿੱਜੜ ਆਕਲੈਂਡ:- 11 ਜੁਲਾਈ 2026 ਸੋਸ਼ਲ ਮੀਡੀਆ ‘ਤੇ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੰਭਾਵਿਤ ਪਾਬੰਦੀ ਲਾਗੂ ਕਰਨ ਵਾਸਤੇ ਨੈਸ਼ਨਲ ਪਾਰਟੀ ਹੁਣ…
-
“ਗੀਤਾਂ ਵਾਲਾ ਭਾਊ” ਸੱਤਾ ਵੈਰੋਵਾਲੀਆ
Read More: “ਗੀਤਾਂ ਵਾਲਾ ਭਾਊ” ਸੱਤਾ ਵੈਰੋਵਾਲੀਆਪ੍ਰਦੀਪ ਚਿੱਜੜ ਆਕਲੈਂਡ:- 11 ਜੁਲਾਈ 2026 ਸੱਤਾ ਵੈਰੋਵਾਲੀਆ ਨੇ ਆਕਲੈਂਡ ਵਿੱਚ ਲਗਾਈਆਂ ਰੋਣਕਾਂ। ਉਸ ਦਾ ਇਹ ਇਕੱਲੇ ਦਾ ਪਹਿਲਾ show ਸੀ ਤੇ ਉਸ ਨੂੰ ਪੰਜਾਬੀ …












