-
ਨਿਊਜ਼ੀਲੈਂਡ ਵਿੱਚ welfare law change ਹੋਣ ਦੇ ਨਾਲ ਹਜ਼ਾਰਾਂ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਨਹੀਂ ਮਿਲੇਗਾ।
Read More: ਨਿਊਜ਼ੀਲੈਂਡ ਵਿੱਚ welfare law change ਹੋਣ ਦੇ ਨਾਲ ਹਜ਼ਾਰਾਂ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਨਹੀਂ ਮਿਲੇਗਾ।ਪ੍ਰਦੀਪ ਚਿੱਜੜਆਕਲੈਂਡ:- 30 ਅਗਸਤ 2026 ਨਿਊਜ਼ੀਲੈਂਡ ਸਰਕਾਰ ਵੱਲੋਂ ਵੈਲਫੇਅਰ ਕਾਨੂੰਨ ਵਿੱਚ ਕੀਤੇ ਬਦਲਾਅ ਤੋਂ ਬਾਅਦ ਦੇਸ਼ ਭਰ ਵਿੱਚ ਹਜ਼ਾਰਾਂ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤੇ (Jobseeker Support)…
-
ਨਿਊਜ਼ੀਲੈਂਡ ਦੀ ਰਾਜਧਾਨੀ ਵੈਲਿੰਗਟਨ ਵਿੱਚ ਨਵੀਂ ਵਾਟਰ ਕੰਪਨੀ ’ਤੇ 10 ਸਾਲਾਂ ਲਈ ਸਖ਼ਤ ਨਿਗਰਾਨੀ ।
Read More: ਨਿਊਜ਼ੀਲੈਂਡ ਦੀ ਰਾਜਧਾਨੀ ਵੈਲਿੰਗਟਨ ਵਿੱਚ ਨਵੀਂ ਵਾਟਰ ਕੰਪਨੀ ’ਤੇ 10 ਸਾਲਾਂ ਲਈ ਸਖ਼ਤ ਨਿਗਰਾਨੀ ।ਪ੍ਰਦੀਪ ਚਿੱਜੜਆਕਲੈਂਡ:- 29 ਅਗਸਤ 2026 ਵੈਲਿੰਗਟਨ ਦੇ ਨਵੇਂ ਪਾਣੀ ਪ੍ਰਦਾਤਾ ’ਤੇ 10 ਸਾਲ ਲਈ ਸਖ਼ਤ ਨਿਗਰਾਨੀ, $25 ਬਿਲੀਅਨ ਦੇ ਨਿਵੇਸ਼ ਦੀ ਤਿਆਰੀਵੈਲਿੰਗਟਨ: ਵੈਲਿੰਗਟਨ ਵਿੱਚ ਪਾਣੀ…
-
✈️ ਏਅਰ ਨਿਊਜ਼ੀਲੈਂਡ ਨੂੰ $336 ਮਿਲੀਅਨ ਦਾ ਘਾਟਾ, ਹਵਾਈ ਟਿਕਟਾਂ ਸਸਤੀਆਂ ਹੋਣ ਦੀ ਕੋਈ ਉਮੀਦ ਨਹੀ।
Read More: ✈️ ਏਅਰ ਨਿਊਜ਼ੀਲੈਂਡ ਨੂੰ $336 ਮਿਲੀਅਨ ਦਾ ਘਾਟਾ, ਹਵਾਈ ਟਿਕਟਾਂ ਸਸਤੀਆਂ ਹੋਣ ਦੀ ਕੋਈ ਉਮੀਦ ਨਹੀ।ਪ੍ਰਦੀਪ ਚਿੱਜੜਆਕਲੈਂਡ:- 29 ਅਗਸਤ 2026 ਏਅਰ ਨਿਊਜ਼ੀਲੈਂਡ ਨੂੰ ਇਸ ਸਾਲ ਵੱਡਾ ਵਿੱਤੀ ਝਟਕਾ ਲੱਗਿਆ ਹੈ। ਰਾਸ਼ਟਰੀ ਏਅਰਲਾਈਨ ਨੇ ਸਾਲਾਨਾ ਨਤੀਜਿਆਂ ਵਿੱਚ $336 ਮਿਲੀਅਨ ਦਾ ਪ੍ਰੀ-ਟੈਕਸ…
-
ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਦੇ ਕਾਰੋਬਾਰੀ ਦਵਿੰਦਰ ਸਿੰਘ ਰਾਹਲ ਖ਼ਿਲਾਫ਼ ਦੀਵਾਲੀਆ ਨੋਟਿਸ, $101,857 ਦਾ ਕਰਜ਼ਾ ਅਦਾ ਕਰਨ ਲਈ 30 ਕੰਮਕਾਜੀ ਦਿਨਾਂ ਦੀ ਮਿਆਦ।
Read More: ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਦੇ ਕਾਰੋਬਾਰੀ ਦਵਿੰਦਰ ਸਿੰਘ ਰਾਹਲ ਖ਼ਿਲਾਫ਼ ਦੀਵਾਲੀਆ ਨੋਟਿਸ, $101,857 ਦਾ ਕਰਜ਼ਾ ਅਦਾ ਕਰਨ ਲਈ 30 ਕੰਮਕਾਜੀ ਦਿਨਾਂ ਦੀ ਮਿਆਦ।ਪ੍ਰਦੀਪ ਚਿੱਜੜਆਕਲੈਂਡ:- 28 ਅਗਸਤ 2026 ਨਿਊਜ਼ੀਲੈਂਡ ਵਿੱਚ Queen’s Service Medal (QSM) ਨਾਲ ਸਨਮਾਨਿਤ ਆਕਲੈਂਡ ਦੇ ਕਾਰੋਬਾਰੀ ਦਵਿੰਦਰ ਸਿੰਘ ਰਾਹਲ ਖ਼ਿਲਾਫ਼ ਹਾਈ ਕੋਰਟ ਵੱਲੋਂ ਦੀਵਾਲੀਆ ਨੋਟਿਸ…
-
ਆਕਲੈਂਡ ਵਾਸੀਆਂ ਨੂੰ ਕੰਜੈਸ਼ਨ ਚਾਰਜ ਦਾ ਝਟਕਾ, ਇੱਕ ਸਫ਼ਰ ਲਈ $7 ਤੱਕ ਦੇਣੇ ਪੈ ਸਕਦੇ ਹਨ।
Read More: ਆਕਲੈਂਡ ਵਾਸੀਆਂ ਨੂੰ ਕੰਜੈਸ਼ਨ ਚਾਰਜ ਦਾ ਝਟਕਾ, ਇੱਕ ਸਫ਼ਰ ਲਈ $7 ਤੱਕ ਦੇਣੇ ਪੈ ਸਕਦੇ ਹਨ।ਪ੍ਰਦੀਪ ਚਿੱਜੜਆਕਲੈਂਡ:- 25 ਅਗਸਤ 2026 ਆਕਲੈਂਡ: ਟ੍ਰੈਫਿਕ ਜਾਮ ਘਟਾਉਣ ਲਈ ਆਕਲੈਂਡ ਵਿੱਚ ਕੰਜੈਸ਼ਨ ਚਾਰਜ ਲਾਗੂ ਕਰਨ ਦੇ ਤਿੰਨ ਸੰਭਾਵਿਤ ਵਿਕਲਪ ਸਾਹਮਣੇ ਆਏ ਹਨ। ਪ੍ਰਸਤਾਵਿਤ ਯੋਜਨਾਵਾਂ…
-
ਨਿਊਜ਼ੀਲੈਂਡ ਸਰਕਾਰ ਵਲੋ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਕੀਤੇ ਸਖ਼ਤ ਪ੍ਰਬੰਧ।
Read More: ਨਿਊਜ਼ੀਲੈਂਡ ਸਰਕਾਰ ਵਲੋ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਕੀਤੇ ਸਖ਼ਤ ਪ੍ਰਬੰਧ।ਪ੍ਰਦੀਪ ਚਿੱਜੜ ਆਕਲੈਂਡ:- 10 ਜੁਲਾਈ 2026ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ ਨਿਊਜ਼ੀਲੈਂਡ ਪਹੁੰਚਣਗੇ। ਇਹ ਪਿਛਲੇ 40 ਸਾਲਾਂ ਵਿੱਚ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ…
-
ਨਿਊਜ਼ੀਲੈਂਡ ਦੇ ਮਾਓਰੀ ਲੋਕਾਂ ਵੱਲੋਂ ਮਨਾਇਆ ਜਾਣ ਵਾਲਾ ਇੱਕ ਸੱਭਿਆਚਾਰਕ ਤਿਉਹਾਰ ” ਮਾਤਾਰਿਕੀ” ।
Read More: ਨਿਊਜ਼ੀਲੈਂਡ ਦੇ ਮਾਓਰੀ ਲੋਕਾਂ ਵੱਲੋਂ ਮਨਾਇਆ ਜਾਣ ਵਾਲਾ ਇੱਕ ਸੱਭਿਆਚਾਰਕ ਤਿਉਹਾਰ ” ਮਾਤਾਰਿਕੀ” ।ਪ੍ਰਦੀਪ ਚਿੱਜੜ ਆਕਲੈਂਡ 09 ਜੁਲਾਈ 2026 ਮਾਓਰੀ ਸਭਿਆਚਾਰ ਵਿੱਚ ਮਾਤਾਰਿਕੀ ਪਲੀਏਡੀਜ਼ ਤਾਰਾ-ਸਮੂਹ ਹੈ ਅਤੇ ਇਸ ਦੇ ਜੂਨ ਦੇ ਅੰਤ ਜਾਂ ਜੁਲਾਈ ਦੇ ਸ਼ੁਰੂ ਵਿੱਚ ਪਹਿਲੀ…
-
ਨਿਊਜ਼ੀਲੈਂਡ ਵਿੱਚ ਨਵੇ OCR ਦਾ ਹੋਇਆ ਐਲਾਨ
Read More: ਨਿਊਜ਼ੀਲੈਂਡ ਵਿੱਚ ਨਵੇ OCR ਦਾ ਹੋਇਆ ਐਲਾਨਪ੍ਰਦੀਪ ਚਿੱਜੜ ਆਕਲੈਂਡ:- 08 ਜੁਲਾਈ 2026 ਨਿਊਜ਼ੀਲੈਂਡ ਦੇ ਰਿਜ਼ਰਵ ਬੈਂਕ (RBNZ) ਨੇ ਅੱਜ ਅਧਿਕਾਰਕ ਤੌਰ ‘ਤੇ ਆਫ਼ੀਸ਼ੀਅਲ ਕੈਸ਼ ਰੇਟ (OCR) ਵਿੱਚ 25 ਬੇਸਿਸ ਪੁਆਇੰਟ (0.25%)…
-
ਨਿਊਜ਼ੀਲੈਂਡ ਵਿੱਚ ਕਾਰੋਬਾਰਾਂ ਦਾ ਬੰਦ ਹੋਣਾ ਮੰਦਭਾਗਾ।
Read More: ਨਿਊਜ਼ੀਲੈਂਡ ਵਿੱਚ ਕਾਰੋਬਾਰਾਂ ਦਾ ਬੰਦ ਹੋਣਾ ਮੰਦਭਾਗਾ।ਪ੍ਰਦੀਪ ਚਿੱਜੜ ਆਕਲੈਂਡ:- 07 ਜੁਲਾਈ 2026 ਨਿਊਜ਼ੀਲੈਂਡ ਵਿੱਚ ਪਿਛਲੇ ਕੁੱਝ ਸਮੇ ਵਿੱਚ ਬਹੁਤ ਸਾਰੇ ਕਾਰੋਬਾਰ ਬੰਦ ਹੋਣ ਕਰਕੇ ਲੋਕ ਗੁਆਂਢੀ ਮੁਲਕ ਅਸਟ੍ਰੇਲੀਆ ਜਾ ਵਸੇ। ਹੁਣ…
-
ਮਹਿਲਾ ਕ੍ਰਿਕਟ ਟੀ-20 ਵਿਸ਼ਵ ਕੱਪ 2026 ਦਾ ਫਾਈਨਲ ਮੈਚ ਆਸਟ੍ਰੇਲੀਆ ਅਤੇ ਇੰਗਲੈਂਡ ਵਿਚਕਾਰ ਹੋਇਆ।
Read More: ਮਹਿਲਾ ਕ੍ਰਿਕਟ ਟੀ-20 ਵਿਸ਼ਵ ਕੱਪ 2026 ਦਾ ਫਾਈਨਲ ਮੈਚ ਆਸਟ੍ਰੇਲੀਆ ਅਤੇ ਇੰਗਲੈਂਡ ਵਿਚਕਾਰ ਹੋਇਆ।ਪ੍ਰਦੀਪ ਚਿੱਜੜ ਆਕਲੈਂਡ:- 06 ਜੁਲਾਈ 2026ਆਸਟ੍ਰੇਲੀਆ ਨੇ ਐਤਵਾਰ ਨੂੰ ਲਾਰਡਜ਼ ਵਿੱਚ ਇੰਗਲੈਂਡ ਨੂੰ ਸੱਤ ਵਿਕਟਾਂ ਨਾਲ ਹਰਾਕੇ 2026 ਦਾ ਫਾਈਨਲ ਜਿੱਤ ਲਿਆਆਸਟ੍ਰੇਲੀਆ ਨੇ ਐਤਵਾਰ ਨੂੰ…
-
ਨਿਊਜ਼ੀਲੈਂਡ ਫਰਸਟ (NZ First) ਦੇ ਨੇਤਾ ਵਿੰਸਟਨ ਪੀਟਰਜ਼ ਨੇ ਵੋਟ ਦੇ ਅਧਿਕਾਰ ਨੂੰ ਲੇ ਕੇ ਚਰਚਾ ਛੇੜੀ।
Read More: ਨਿਊਜ਼ੀਲੈਂਡ ਫਰਸਟ (NZ First) ਦੇ ਨੇਤਾ ਵਿੰਸਟਨ ਪੀਟਰਜ਼ ਨੇ ਵੋਟ ਦੇ ਅਧਿਕਾਰ ਨੂੰ ਲੇ ਕੇ ਚਰਚਾ ਛੇੜੀ।ਪ੍ਰਦੀਪ ਚਿੱਜੜ ਆਕਲੈਂਡ:- 06 ਜੁਲਾਈ 2026 ਨਿਊਜ਼ੀਲੈਂਡ ਫਰਸਟ (NZ First) ਦੇ ਨੇਤਾ ਵਿੰਸਟਨ ਪੀਟਰਜ਼ ਨੇ ਐਲਾਨ ਕੀਤਾ ਹੈ ਕਿ ਜੇ ਉਨ੍ਹਾਂ ਦੀ ਪਾਰਟੀ ਮੁੜ ਸਰਕਾਰ…













