-
ਨਿਊਜ਼ੀਲੈਂਡ ਵਿੱਚ welfare law change ਹੋਣ ਦੇ ਨਾਲ ਹਜ਼ਾਰਾਂ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਨਹੀਂ ਮਿਲੇਗਾ।
Read More: ਨਿਊਜ਼ੀਲੈਂਡ ਵਿੱਚ welfare law change ਹੋਣ ਦੇ ਨਾਲ ਹਜ਼ਾਰਾਂ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਨਹੀਂ ਮਿਲੇਗਾ।ਪ੍ਰਦੀਪ ਚਿੱਜੜਆਕਲੈਂਡ:- 30 ਅਗਸਤ 2026 ਨਿਊਜ਼ੀਲੈਂਡ ਸਰਕਾਰ ਵੱਲੋਂ ਵੈਲਫੇਅਰ ਕਾਨੂੰਨ ਵਿੱਚ ਕੀਤੇ ਬਦਲਾਅ ਤੋਂ ਬਾਅਦ ਦੇਸ਼ ਭਰ ਵਿੱਚ ਹਜ਼ਾਰਾਂ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤੇ (Jobseeker Support)…
-
ਨਿਊਜ਼ੀਲੈਂਡ ਦੀ ਰਾਜਧਾਨੀ ਵੈਲਿੰਗਟਨ ਵਿੱਚ ਨਵੀਂ ਵਾਟਰ ਕੰਪਨੀ ’ਤੇ 10 ਸਾਲਾਂ ਲਈ ਸਖ਼ਤ ਨਿਗਰਾਨੀ ।
Read More: ਨਿਊਜ਼ੀਲੈਂਡ ਦੀ ਰਾਜਧਾਨੀ ਵੈਲਿੰਗਟਨ ਵਿੱਚ ਨਵੀਂ ਵਾਟਰ ਕੰਪਨੀ ’ਤੇ 10 ਸਾਲਾਂ ਲਈ ਸਖ਼ਤ ਨਿਗਰਾਨੀ ।ਪ੍ਰਦੀਪ ਚਿੱਜੜਆਕਲੈਂਡ:- 29 ਅਗਸਤ 2026 ਵੈਲਿੰਗਟਨ ਦੇ ਨਵੇਂ ਪਾਣੀ ਪ੍ਰਦਾਤਾ ’ਤੇ 10 ਸਾਲ ਲਈ ਸਖ਼ਤ ਨਿਗਰਾਨੀ, $25 ਬਿਲੀਅਨ ਦੇ ਨਿਵੇਸ਼ ਦੀ ਤਿਆਰੀਵੈਲਿੰਗਟਨ: ਵੈਲਿੰਗਟਨ ਵਿੱਚ ਪਾਣੀ…
-
✈️ ਏਅਰ ਨਿਊਜ਼ੀਲੈਂਡ ਨੂੰ $336 ਮਿਲੀਅਨ ਦਾ ਘਾਟਾ, ਹਵਾਈ ਟਿਕਟਾਂ ਸਸਤੀਆਂ ਹੋਣ ਦੀ ਕੋਈ ਉਮੀਦ ਨਹੀ।
Read More: ✈️ ਏਅਰ ਨਿਊਜ਼ੀਲੈਂਡ ਨੂੰ $336 ਮਿਲੀਅਨ ਦਾ ਘਾਟਾ, ਹਵਾਈ ਟਿਕਟਾਂ ਸਸਤੀਆਂ ਹੋਣ ਦੀ ਕੋਈ ਉਮੀਦ ਨਹੀ।ਪ੍ਰਦੀਪ ਚਿੱਜੜਆਕਲੈਂਡ:- 29 ਅਗਸਤ 2026 ਏਅਰ ਨਿਊਜ਼ੀਲੈਂਡ ਨੂੰ ਇਸ ਸਾਲ ਵੱਡਾ ਵਿੱਤੀ ਝਟਕਾ ਲੱਗਿਆ ਹੈ। ਰਾਸ਼ਟਰੀ ਏਅਰਲਾਈਨ ਨੇ ਸਾਲਾਨਾ ਨਤੀਜਿਆਂ ਵਿੱਚ $336 ਮਿਲੀਅਨ ਦਾ ਪ੍ਰੀ-ਟੈਕਸ…
-
ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਦੇ ਕਾਰੋਬਾਰੀ ਦਵਿੰਦਰ ਸਿੰਘ ਰਾਹਲ ਖ਼ਿਲਾਫ਼ ਦੀਵਾਲੀਆ ਨੋਟਿਸ, $101,857 ਦਾ ਕਰਜ਼ਾ ਅਦਾ ਕਰਨ ਲਈ 30 ਕੰਮਕਾਜੀ ਦਿਨਾਂ ਦੀ ਮਿਆਦ।
Read More: ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਦੇ ਕਾਰੋਬਾਰੀ ਦਵਿੰਦਰ ਸਿੰਘ ਰਾਹਲ ਖ਼ਿਲਾਫ਼ ਦੀਵਾਲੀਆ ਨੋਟਿਸ, $101,857 ਦਾ ਕਰਜ਼ਾ ਅਦਾ ਕਰਨ ਲਈ 30 ਕੰਮਕਾਜੀ ਦਿਨਾਂ ਦੀ ਮਿਆਦ।ਪ੍ਰਦੀਪ ਚਿੱਜੜਆਕਲੈਂਡ:- 28 ਅਗਸਤ 2026 ਨਿਊਜ਼ੀਲੈਂਡ ਵਿੱਚ Queen’s Service Medal (QSM) ਨਾਲ ਸਨਮਾਨਿਤ ਆਕਲੈਂਡ ਦੇ ਕਾਰੋਬਾਰੀ ਦਵਿੰਦਰ ਸਿੰਘ ਰਾਹਲ ਖ਼ਿਲਾਫ਼ ਹਾਈ ਕੋਰਟ ਵੱਲੋਂ ਦੀਵਾਲੀਆ ਨੋਟਿਸ…
-
ਆਕਲੈਂਡ ਵਾਸੀਆਂ ਨੂੰ ਕੰਜੈਸ਼ਨ ਚਾਰਜ ਦਾ ਝਟਕਾ, ਇੱਕ ਸਫ਼ਰ ਲਈ $7 ਤੱਕ ਦੇਣੇ ਪੈ ਸਕਦੇ ਹਨ।
Read More: ਆਕਲੈਂਡ ਵਾਸੀਆਂ ਨੂੰ ਕੰਜੈਸ਼ਨ ਚਾਰਜ ਦਾ ਝਟਕਾ, ਇੱਕ ਸਫ਼ਰ ਲਈ $7 ਤੱਕ ਦੇਣੇ ਪੈ ਸਕਦੇ ਹਨ।ਪ੍ਰਦੀਪ ਚਿੱਜੜਆਕਲੈਂਡ:- 25 ਅਗਸਤ 2026 ਆਕਲੈਂਡ: ਟ੍ਰੈਫਿਕ ਜਾਮ ਘਟਾਉਣ ਲਈ ਆਕਲੈਂਡ ਵਿੱਚ ਕੰਜੈਸ਼ਨ ਚਾਰਜ ਲਾਗੂ ਕਰਨ ਦੇ ਤਿੰਨ ਸੰਭਾਵਿਤ ਵਿਕਲਪ ਸਾਹਮਣੇ ਆਏ ਹਨ। ਪ੍ਰਸਤਾਵਿਤ ਯੋਜਨਾਵਾਂ…
-
NZ INDIAN CULTURE & WELFARE ASSOCIATION INC.
Read More: NZ INDIAN CULTURE & WELFARE ASSOCIATION INC.MEHFIL MEDIA PRODUCTION ਮਿਸ ਪੂਜਾ , ਮਿਸ ਪੂਜਾ ਹੋਈ ਪਈ ਆ । ਪ੍ਰਦੀਪ ਚਿੱਜੜ ਆਕਲੈਂਡ:- 17 ਜੁਲਾਈ 2026 ਟਿਕਟਾ eventfinda ਤੋ online ਲੇ ਸਕਦੇ ਹੋ…
-
ਮਹਿਲਾ ਕ੍ਰਿਕਟ ਟੀ-20 ਵਿਸ਼ਵ ਕੱਪ 2026।
Read More: ਮਹਿਲਾ ਕ੍ਰਿਕਟ ਟੀ-20 ਵਿਸ਼ਵ ਕੱਪ 2026।ਪ੍ਰਦੀਪ ਚਿੱਜੜ ਆਕਲੈਂਡ:- 04 ਜੁਲਾਈ 2026 ਮੁਕਾਬਲਾ ਰੋਮਾਂਚਕ ਹੋਵੇਗਾ ਇੰਗਲੈਂਡ ਮਹਿਲਾ ਟੀਮ ਅਤੇ ਆਸਟ੍ਰੇਲੀਆ ਮਹਿਲਾ ਟੀਮ ਵਿਚਕਾਰ ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ 2026 ਦਾ ਫਾਈਨਲ…
-
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਿਊਜ਼ੀਲੈਂਡ ਪਹੁੰਚ ਰਿਹੇ ਹਨ
Read More: ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਿਊਜ਼ੀਲੈਂਡ ਪਹੁੰਚ ਰਿਹੇ ਹਨਪ੍ਰਦੀਪ ਚਿੱਜੜ ਆਕਲੈਂਡ:- 04 ਜੁਲਾਈ 2026ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 10 ਜੁਲਾਈ 2026 (ਸ਼ੁੱਕਰਵਾਰ) ਨੂੰ ਇਤਿਹਾਸਕ ਸਰਕਾਰੀ ਦੌਰੇ ‘ਤੇ ਨਿਊਜ਼ੀਲੈਂਡ ਪਹੁੰਚਣਗੇ। ਉਹ ਆਕਲੈਂਡ ਵਿੱਚ…
-
ਨਿਊਜ਼ੀਲੈਂਡ ਵਿੱਚ ਘਰਾਂ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਗਿਰਾਵਟ ਦਰਜ ਕੀਤੀ ਗਈ।
Read More: ਨਿਊਜ਼ੀਲੈਂਡ ਵਿੱਚ ਘਰਾਂ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਗਿਰਾਵਟ ਦਰਜ ਕੀਤੀ ਗਈ।ਪ੍ਰਦੀਪ ਚਿੱਜੜ ਆਕਲੈਂਡ:-03 ਜੁਲਾਈ 2026 ਆਕਲੈਂਡ ਵਿੱਚ ਇੱਕ ਮਹੀਨੇ ਦੌਰਾਨ 4,800 ਡਾਲਰ ਦੀ ਗਿਰਾਵਟ ਦੇਖੀ ਗਈ। ਘਰਾਂ ਦੀਆਂ ਕੀਮਤਾਂ ਕਦੋਂ ਡਿੱਗਣੀਆਂ ਬੰਦ ਹੋਣਗੀਆਂ ?ਘਰਾਂ ਦੀਆਂ…
-
ਨਿਊਜ਼ੀਲੈਂਡ ਵਿੱਚ ਐਲ ਨੀਨੋ ਦੀ ਅਧਿਕਾਰਕ ਘੋਸ਼ਣਾ ।
Read More: ਨਿਊਜ਼ੀਲੈਂਡ ਵਿੱਚ ਐਲ ਨੀਨੋ ਦੀ ਅਧਿਕਾਰਕ ਘੋਸ਼ਣਾ ।ਪ੍ਰਦੀਪ ਚਿੱਜੜ ਆਕਲੈਂਡ:- 02 ਜੁਲਾਈ 2026 ਨਿਊਜ਼ੀਲੈਂਡ ਵਿੱਚ ਐਲ ਨੀਨੋ (El Niño) ਦੀ ਅਧਿਕਾਰਕ ਤੌਰ ‘ਤੇ ਘੋਸ਼ਣਾ ਕਰ ਦਿੱਤੀ ਗਈ ਹੈ, ਅਤੇ ਮਾਹਿਰਾਂ ਦਾ ਕਹਿਣਾ…
-
ਨਿਊਜ਼ੀਲੈਂਡ ਵਿੱਚ NZ Post ਅਤੇ ACC ਦੀਆਂ 1 ਜੁਲਾਈ 2026 ਤੋਂ ਕੁੱਝ ਨੀਤੀਆਂ ਵਿੱਚ ਬਦਲਾਅ ਹੋਵੇਗਾ।
Read More: ਨਿਊਜ਼ੀਲੈਂਡ ਵਿੱਚ NZ Post ਅਤੇ ACC ਦੀਆਂ 1 ਜੁਲਾਈ 2026 ਤੋਂ ਕੁੱਝ ਨੀਤੀਆਂ ਵਿੱਚ ਬਦਲਾਅ ਹੋਵੇਗਾ।ਪ੍ਰਦੀਪ ਚਿੱਜੜ ਆਕਲੈਂਡ:- 30 ਜੂਨ 2026 NZ Post ਵਿੱਚ ਬਦਲਾਅ 1 ਜੁਲਾਈ 2026 ਤੋਂ NZ Post ਦੀਆਂ ਸਾਰੀਆਂ ਘਰੇਲੂ ਕੂਰੀਅਰ ਅਤੇ ਐਕਸਪ੍ਰੈਸ ਸੇਵਾਵਾਂ ਦੀਆਂ ਕੀਮਤਾਂ…













