-
ਨਿਊਜ਼ੀਲੈਂਡ ਵਿੱਚ welfare law change ਹੋਣ ਦੇ ਨਾਲ ਹਜ਼ਾਰਾਂ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਨਹੀਂ ਮਿਲੇਗਾ।
Read More: ਨਿਊਜ਼ੀਲੈਂਡ ਵਿੱਚ welfare law change ਹੋਣ ਦੇ ਨਾਲ ਹਜ਼ਾਰਾਂ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਨਹੀਂ ਮਿਲੇਗਾ।ਪ੍ਰਦੀਪ ਚਿੱਜੜਆਕਲੈਂਡ:- 30 ਅਗਸਤ 2026 ਨਿਊਜ਼ੀਲੈਂਡ ਸਰਕਾਰ ਵੱਲੋਂ ਵੈਲਫੇਅਰ ਕਾਨੂੰਨ ਵਿੱਚ ਕੀਤੇ ਬਦਲਾਅ ਤੋਂ ਬਾਅਦ ਦੇਸ਼ ਭਰ ਵਿੱਚ ਹਜ਼ਾਰਾਂ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤੇ (Jobseeker Support)…
-
ਨਿਊਜ਼ੀਲੈਂਡ ਦੀ ਰਾਜਧਾਨੀ ਵੈਲਿੰਗਟਨ ਵਿੱਚ ਨਵੀਂ ਵਾਟਰ ਕੰਪਨੀ ’ਤੇ 10 ਸਾਲਾਂ ਲਈ ਸਖ਼ਤ ਨਿਗਰਾਨੀ ।
Read More: ਨਿਊਜ਼ੀਲੈਂਡ ਦੀ ਰਾਜਧਾਨੀ ਵੈਲਿੰਗਟਨ ਵਿੱਚ ਨਵੀਂ ਵਾਟਰ ਕੰਪਨੀ ’ਤੇ 10 ਸਾਲਾਂ ਲਈ ਸਖ਼ਤ ਨਿਗਰਾਨੀ ।ਪ੍ਰਦੀਪ ਚਿੱਜੜਆਕਲੈਂਡ:- 29 ਅਗਸਤ 2026 ਵੈਲਿੰਗਟਨ ਦੇ ਨਵੇਂ ਪਾਣੀ ਪ੍ਰਦਾਤਾ ’ਤੇ 10 ਸਾਲ ਲਈ ਸਖ਼ਤ ਨਿਗਰਾਨੀ, $25 ਬਿਲੀਅਨ ਦੇ ਨਿਵੇਸ਼ ਦੀ ਤਿਆਰੀਵੈਲਿੰਗਟਨ: ਵੈਲਿੰਗਟਨ ਵਿੱਚ ਪਾਣੀ…
-
✈️ ਏਅਰ ਨਿਊਜ਼ੀਲੈਂਡ ਨੂੰ $336 ਮਿਲੀਅਨ ਦਾ ਘਾਟਾ, ਹਵਾਈ ਟਿਕਟਾਂ ਸਸਤੀਆਂ ਹੋਣ ਦੀ ਕੋਈ ਉਮੀਦ ਨਹੀ।
Read More: ✈️ ਏਅਰ ਨਿਊਜ਼ੀਲੈਂਡ ਨੂੰ $336 ਮਿਲੀਅਨ ਦਾ ਘਾਟਾ, ਹਵਾਈ ਟਿਕਟਾਂ ਸਸਤੀਆਂ ਹੋਣ ਦੀ ਕੋਈ ਉਮੀਦ ਨਹੀ।ਪ੍ਰਦੀਪ ਚਿੱਜੜਆਕਲੈਂਡ:- 29 ਅਗਸਤ 2026 ਏਅਰ ਨਿਊਜ਼ੀਲੈਂਡ ਨੂੰ ਇਸ ਸਾਲ ਵੱਡਾ ਵਿੱਤੀ ਝਟਕਾ ਲੱਗਿਆ ਹੈ। ਰਾਸ਼ਟਰੀ ਏਅਰਲਾਈਨ ਨੇ ਸਾਲਾਨਾ ਨਤੀਜਿਆਂ ਵਿੱਚ $336 ਮਿਲੀਅਨ ਦਾ ਪ੍ਰੀ-ਟੈਕਸ…
-
ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਦੇ ਕਾਰੋਬਾਰੀ ਦਵਿੰਦਰ ਸਿੰਘ ਰਾਹਲ ਖ਼ਿਲਾਫ਼ ਦੀਵਾਲੀਆ ਨੋਟਿਸ, $101,857 ਦਾ ਕਰਜ਼ਾ ਅਦਾ ਕਰਨ ਲਈ 30 ਕੰਮਕਾਜੀ ਦਿਨਾਂ ਦੀ ਮਿਆਦ।
Read More: ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਦੇ ਕਾਰੋਬਾਰੀ ਦਵਿੰਦਰ ਸਿੰਘ ਰਾਹਲ ਖ਼ਿਲਾਫ਼ ਦੀਵਾਲੀਆ ਨੋਟਿਸ, $101,857 ਦਾ ਕਰਜ਼ਾ ਅਦਾ ਕਰਨ ਲਈ 30 ਕੰਮਕਾਜੀ ਦਿਨਾਂ ਦੀ ਮਿਆਦ।ਪ੍ਰਦੀਪ ਚਿੱਜੜਆਕਲੈਂਡ:- 28 ਅਗਸਤ 2026 ਨਿਊਜ਼ੀਲੈਂਡ ਵਿੱਚ Queen’s Service Medal (QSM) ਨਾਲ ਸਨਮਾਨਿਤ ਆਕਲੈਂਡ ਦੇ ਕਾਰੋਬਾਰੀ ਦਵਿੰਦਰ ਸਿੰਘ ਰਾਹਲ ਖ਼ਿਲਾਫ਼ ਹਾਈ ਕੋਰਟ ਵੱਲੋਂ ਦੀਵਾਲੀਆ ਨੋਟਿਸ…
-
ਆਕਲੈਂਡ ਵਾਸੀਆਂ ਨੂੰ ਕੰਜੈਸ਼ਨ ਚਾਰਜ ਦਾ ਝਟਕਾ, ਇੱਕ ਸਫ਼ਰ ਲਈ $7 ਤੱਕ ਦੇਣੇ ਪੈ ਸਕਦੇ ਹਨ।
Read More: ਆਕਲੈਂਡ ਵਾਸੀਆਂ ਨੂੰ ਕੰਜੈਸ਼ਨ ਚਾਰਜ ਦਾ ਝਟਕਾ, ਇੱਕ ਸਫ਼ਰ ਲਈ $7 ਤੱਕ ਦੇਣੇ ਪੈ ਸਕਦੇ ਹਨ।ਪ੍ਰਦੀਪ ਚਿੱਜੜਆਕਲੈਂਡ:- 25 ਅਗਸਤ 2026 ਆਕਲੈਂਡ: ਟ੍ਰੈਫਿਕ ਜਾਮ ਘਟਾਉਣ ਲਈ ਆਕਲੈਂਡ ਵਿੱਚ ਕੰਜੈਸ਼ਨ ਚਾਰਜ ਲਾਗੂ ਕਰਨ ਦੇ ਤਿੰਨ ਸੰਭਾਵਿਤ ਵਿਕਲਪ ਸਾਹਮਣੇ ਆਏ ਹਨ। ਪ੍ਰਸਤਾਵਿਤ ਯੋਜਨਾਵਾਂ…
-
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਯੁੱਧ ਨੂੰ ਲੇ ਕੇ ਵੱਡਾ ਬਿਆਨ।
Read More: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਯੁੱਧ ਨੂੰ ਲੇ ਕੇ ਵੱਡਾ ਬਿਆਨ।ਪ੍ਰਦੀਪ ਚਿੱਜੜ ਆਕਲੈਂਡ:- 18 ਜੂਨ 2026 ਰਾਸ਼ਟਰਪਤੀ ਡੋਨਾਲਡ ਟਰੰਪ ਦੇ ਯੁੱਧ ਖਤਮ ਕਰਨ ਵਾਲੇ ਸਮਝੌਤੇ ਤਹਿਤ ਸੰਯੁਕਤ ਰਾਜ ਅਮਰੀਕਾ ਤੁਰੰਤ ਹੀ ਇਰਾਨੀ ਤੇਲ ਨਿਰਯਾਤਾਂ ਉੱਤੇ…
-
ਵਿਦੇਸ਼ ਮੰਤਰੀ Winston Peters ਇੱਕ ਵਾਰ ਫਿਰ ਸੁਰਖੀਆਂ ਵਿੱਚ।
Read More: ਵਿਦੇਸ਼ ਮੰਤਰੀ Winston Peters ਇੱਕ ਵਾਰ ਫਿਰ ਸੁਰਖੀਆਂ ਵਿੱਚ।ਪ੍ਰਦੀਪ ਚਿੱਜੜ ਆਕਲੈਂਡ:- 17 ਜੂਨ 2026 ਸਰਕਾਰੀ ਸੇਵਾ ਮੁਖੀ ਨੇ ਅਧਿਕਾਰੀਆਂ ਨੂੰ ਜੇਲ੍ਹ ਭੇਜਣ ਦੀ ਪੀਟਰਜ਼ ਦੀ ਮੰਗ ਦਾ ਵਿਰੋਧ ਕੀਤਾਵਿਦੇਸ਼ ਮੰਤਰੀ Winston Peters ਦਾ…
-
ਮਹਿਲਾ ਟੀ20 ਵਿਸ਼ਵ ਕੱਪ 2026.
Read More: ਮਹਿਲਾ ਟੀ20 ਵਿਸ਼ਵ ਕੱਪ 2026.ਭਾਰਤ ਨੇ ਪਾਕਿਸਤਾਨ ਨੂੰ ਪਹਿਲੇ ਮੁਕਾਬਲੇ ਵਿੱਚ ਮਾਤ ਦਿੱਤੀ। ਪ੍ਰਦੀਪ ਚਿੱਜੜ ਆਕਲੈਂਡ:- 15 ਜੂਨ 2026 IND-W vs PAK-W, ਮਹਿਲਾ ਟੀ20 ਵਿਸ਼ਵ ਕੱਪ 2026 ਵਿੱਚ ਰਿਕਾਰਡ…
-
ਨਿਊਜ਼ੀਲੈਂਡ ਦੀ ਨੈਸ਼ਨਲ ਪਾਰਟੀ ਨੂੰ ਲੱਗਿਆ ਵੱਡਾ ਝਟਕਾ। ਲੋਕਾਂ ਦਾ ਰੁਝਾਨ ਛੋਟੀਆਂ ਪਾਰਟੀਆਂ ਵੱਲ ਵਧਿਆ।
Read More: ਨਿਊਜ਼ੀਲੈਂਡ ਦੀ ਨੈਸ਼ਨਲ ਪਾਰਟੀ ਨੂੰ ਲੱਗਿਆ ਵੱਡਾ ਝਟਕਾ। ਲੋਕਾਂ ਦਾ ਰੁਝਾਨ ਛੋਟੀਆਂ ਪਾਰਟੀਆਂ ਵੱਲ ਵਧਿਆ।ਪ੍ਰਦੀਪ ਚਿੱਜੜ ਆਕਲੈਂਡ: 15 ਜੂਨ 2026 ਨਿਊਜ਼ੀਲੈਂਡ ਸਰਕਾਰ ਵਲੋ ਪੇਸ਼ ਕੀਤੇ ਗਏ ਨਵੇ ਬਜਟ ਤੋਂ ਬਾਅਦ ਝਟਕਾ ਲੱਗਿਆ। ਤਾਜ਼ਾ ਸਰਵੇਖਣ ਵਿੱਚ ਨੈਸ਼ਨਲ ਪਾਰਟੀ 30% ਤੋਂ…
-
ਭਾਰਤ-ਨਿਊਜ਼ੀਲੈਂਡ ਵਿਚਕਾਰ ਸਿੱਧੀ (ਨਾਨ-ਸਟਾਪ) ਸੰਨ 2028 ਤੱਕ ਹਵਾਈ ਸੇਵਾ ਸ਼ੁਰੂ ਹੋਣ ਦੀ ਸੰਭਾਵਨਾ ।
Read More: ਭਾਰਤ-ਨਿਊਜ਼ੀਲੈਂਡ ਵਿਚਕਾਰ ਸਿੱਧੀ (ਨਾਨ-ਸਟਾਪ) ਸੰਨ 2028 ਤੱਕ ਹਵਾਈ ਸੇਵਾ ਸ਼ੁਰੂ ਹੋਣ ਦੀ ਸੰਭਾਵਨਾ ।ਪ੍ਰਦੀਪ ਚਿੱਜੜ ਆਕਲੈਂਡ:- 15 ਜੂਨ 2026 ਏਅਰ ਨਿਊਜ਼ੀਲੈਂਡ ਭਾਰਤ ਲਈ ਸਿੱਧੀਆਂ ਉਡਾਣਾਂ ਦਾ ਮੁਲਾਂਕਣ ਕਰ ਰਿਹਾ ਹੈ; ਏਅਰ ਨਿਊਜ਼ੀਲੈਂਡ ਦੇ CEO ਦਾ ਕਹਿਣਾ ਹੈ ਕਿ…













