-
🚨 ਨੇਪਾਲ ਹੜ੍ਹ ਤ੍ਰਾਸਦੀ: ਲਾਪਤਾ ਨਿਊਜ਼ੀਲੈਂਡ ਵਾਸੀ ਦੀ ਭਾਲ ਲਈ ਪਰਿਵਾਰ ਕਾਠਮੰਡੂ ਪਹੁੰਚਿਆ।
Read More: 🚨 ਨੇਪਾਲ ਹੜ੍ਹ ਤ੍ਰਾਸਦੀ: ਲਾਪਤਾ ਨਿਊਜ਼ੀਲੈਂਡ ਵਾਸੀ ਦੀ ਭਾਲ ਲਈ ਪਰਿਵਾਰ ਕਾਠਮੰਡੂ ਪਹੁੰਚਿਆ।🇳🇿 ਪੰਜ ਨਿਊਜ਼ੀਲੈਂਡ ਵਾਸੀ ਅਜੇ ਵੀ ਲਾਪਤਾ ਪ੍ਰਦੀਪ ਚਿੱਜੜਆਕਲੈਂਡ :- 01 ਸਤੰਬਰ 2026 ਨੇਪਾਲ-ਚੀਨ ਸਰਹੱਦ ’ਤੇ ਆਈ ਭਿਆਨਕ ਹੜ੍ਹ ਅਤੇ ਜ਼ਮੀਨ ਖਿਸਕਣ ਦੀ ਤਬਾਹੀ ਤੋਂ…
-
ਨਿਊਜ਼ੀਲੈਂਡ ਵਿੱਚ ਨਰਸਾਂ ਨੂੰ ਨੌਕਰੀ ਦੀ ਗਾਰੰਟੀ ਤੋਂ ਲੈ ਕੇ ਪਰਵਾਸੀਆਂ ਦੀ ਰਿਹਾਇਸ਼ ਤੱਕ—ਚੋਣਾਂ ਤੋਂ ਪਹਿਲਾਂ ਲੇਬਰ ਤੇ ACT ਦੇ ਵੱਡੇ ਐਲਾਨ।
Read More: ਨਿਊਜ਼ੀਲੈਂਡ ਵਿੱਚ ਨਰਸਾਂ ਨੂੰ ਨੌਕਰੀ ਦੀ ਗਾਰੰਟੀ ਤੋਂ ਲੈ ਕੇ ਪਰਵਾਸੀਆਂ ਦੀ ਰਿਹਾਇਸ਼ ਤੱਕ—ਚੋਣਾਂ ਤੋਂ ਪਹਿਲਾਂ ਲੇਬਰ ਤੇ ACT ਦੇ ਵੱਡੇ ਐਲਾਨ।ਪ੍ਰਦੀਪ ਚਿੱਜੜ ਆਕਲੈਂਡ:- 01 ਸਤੰਬਰ 2026 ਨਿਊਜ਼ੀਲੈਂਡ ਵਿੱਚ ਅਗਾਮੀ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਨੀਤੀਆਂ ਦੇ ਐਲਾਨ ਕੀਤੇ ਜਾ ਰਹੇ ਹਨ। ਇਸੇ ਕੜੀ…
-
ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਰਾਜ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵਾਲੇ ਅਹੁਦੇ ਤੋਂ ਦਿੱਤਾ ਅਸਤੀਫ਼ਾ।
Read More: ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਰਾਜ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵਾਲੇ ਅਹੁਦੇ ਤੋਂ ਦਿੱਤਾ ਅਸਤੀਫ਼ਾ।ਪ੍ਰਦੀਪ ਚਿੱਜੜਆਕਲੈਂਡ:- 31 ਅਗਸਤ 2026 ਪੰਜਾਬ ਰਾਜ ਅਨੁਸੂਚਿਤ ਜਾਤੀਆਂ (SC) ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਗੜ੍ਹੀ…
-
ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਦੇ ਇਕ ਨੇਲ ਸੈਲੂਨ ’ਤੇ ਪੁਲਿਸ ਦਾ ਛਾਪਾ ਅਤੇ ਵੱਡੇ ਕਥਿਤ ਕੈਨਾਬਿਸ ਗਿਰੋਹ ਖ਼ਿਲਾਫ਼ ਕਾਰਵਾਈ ਹੋਈ ਸ਼ੁਰੂ।
Read More: ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਦੇ ਇਕ ਨੇਲ ਸੈਲੂਨ ’ਤੇ ਪੁਲਿਸ ਦਾ ਛਾਪਾ ਅਤੇ ਵੱਡੇ ਕਥਿਤ ਕੈਨਾਬਿਸ ਗਿਰੋਹ ਖ਼ਿਲਾਫ਼ ਕਾਰਵਾਈ ਹੋਈ ਸ਼ੁਰੂ।ਪ੍ਰਦੀਪ ਚਿੱਜੜ ਆਕਲੈਂਡ:- 31 ਅਗਸਤ 2026 ਆਕਲੈਂਡ ਵਿੱਚ ਪੁਲਿਸ ਨੇ ਇੱਕ ਨੇਲ ਸੈਲੂਨ ’ਤੇ ਛਾਪਾ ਮਾਰਿਆ ਹੈ। ਇਹ ਕਾਰਵਾਈ ਇੱਕ ਲੰਬੀ ਅਤੇ ਗੁਪਤ ਜਾਂਚ ਦਾ…
-
ਪੰਜਾਬੀ ਸਾਹਿਤ ਦੀ ਮਹਾਨ ਹਸਤੀ ਅੰਮ੍ਰਿਤਾ ਪ੍ਰੀਤਮ ਜੀ ਦਾ ਜਨਮ ਦਿਨ 31 ਅਗਸਤ।
Read More: ਪੰਜਾਬੀ ਸਾਹਿਤ ਦੀ ਮਹਾਨ ਹਸਤੀ ਅੰਮ੍ਰਿਤਾ ਪ੍ਰੀਤਮ ਜੀ ਦਾ ਜਨਮ ਦਿਨ 31 ਅਗਸਤ।ਪ੍ਰਦੀਪ ਚਿੱਜੜਆਕਲੈਂਡ:- 31 ਅਗਸਤ 2026ਪੰਜਾਬੀ ਸਾਹਿਤ ਦੇ ਇਤਿਹਾਸ ਵਿੱਚ ਅੰਮ੍ਰਿਤਾ ਪ੍ਰੀਤਮ ਦਾ ਨਾਮ ਬੇਹੱਦ ਸਨਮਾਨ ਨਾਲ ਲਿਆ ਜਾਂਦਾ ਹੈ। ਪੰਜਾਬੀ ਦੀ ਪ੍ਰਸਿੱਧ ਕਵਿੱਤਰੀ ਅਤੇ ਨਾਵਲਕਾਰ…
-
ਨਿਊਜ਼ੀਲੈਂਡ ਵਿੱਚ welfare law change ਹੋਣ ਦੇ ਨਾਲ ਹਜ਼ਾਰਾਂ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਨਹੀਂ ਮਿਲੇਗਾ।
Read More: ਨਿਊਜ਼ੀਲੈਂਡ ਵਿੱਚ welfare law change ਹੋਣ ਦੇ ਨਾਲ ਹਜ਼ਾਰਾਂ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਨਹੀਂ ਮਿਲੇਗਾ।ਪ੍ਰਦੀਪ ਚਿੱਜੜਆਕਲੈਂਡ:- 30 ਅਗਸਤ 2026 ਨਿਊਜ਼ੀਲੈਂਡ ਸਰਕਾਰ ਵੱਲੋਂ ਵੈਲਫੇਅਰ ਕਾਨੂੰਨ ਵਿੱਚ ਕੀਤੇ ਬਦਲਾਅ ਤੋਂ ਬਾਅਦ ਦੇਸ਼ ਭਰ ਵਿੱਚ ਹਜ਼ਾਰਾਂ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤੇ (Jobseeker Support)…
-
✈️ ਏਅਰ ਨਿਊਜ਼ੀਲੈਂਡ ਨੂੰ $336 ਮਿਲੀਅਨ ਦਾ ਘਾਟਾ, ਹਵਾਈ ਟਿਕਟਾਂ ਸਸਤੀਆਂ ਹੋਣ ਦੀ ਕੋਈ ਉਮੀਦ ਨਹੀ।
Read More: ✈️ ਏਅਰ ਨਿਊਜ਼ੀਲੈਂਡ ਨੂੰ $336 ਮਿਲੀਅਨ ਦਾ ਘਾਟਾ, ਹਵਾਈ ਟਿਕਟਾਂ ਸਸਤੀਆਂ ਹੋਣ ਦੀ ਕੋਈ ਉਮੀਦ ਨਹੀ।ਪ੍ਰਦੀਪ ਚਿੱਜੜਆਕਲੈਂਡ:- 29 ਅਗਸਤ 2026 ਏਅਰ ਨਿਊਜ਼ੀਲੈਂਡ ਨੂੰ ਇਸ ਸਾਲ ਵੱਡਾ ਵਿੱਤੀ ਝਟਕਾ ਲੱਗਿਆ ਹੈ। ਰਾਸ਼ਟਰੀ ਏਅਰਲਾਈਨ ਨੇ ਸਾਲਾਨਾ ਨਤੀਜਿਆਂ ਵਿੱਚ $336 ਮਿਲੀਅਨ ਦਾ ਪ੍ਰੀ-ਟੈਕਸ…
-
ਨਿਊਜ਼ੀਲੈਂਡ ਸਰਕਾਰ ਵਲੋ ਫੰਡਿੰਗ ਖਤਮ ਹੋਣ ਤੋਂ ਬਾਅਦ ਫੂਡ ਬੈਂਕ ਬੰਦ ਹੋ ਸਕਦੇ ਹਨ: ਸੈਲਵੇਸ਼ਨ ਆਰਮੀ ਦੀ ਚੇਤਾਵਨੀ।
Read More: ਨਿਊਜ਼ੀਲੈਂਡ ਸਰਕਾਰ ਵਲੋ ਫੰਡਿੰਗ ਖਤਮ ਹੋਣ ਤੋਂ ਬਾਅਦ ਫੂਡ ਬੈਂਕ ਬੰਦ ਹੋ ਸਕਦੇ ਹਨ: ਸੈਲਵੇਸ਼ਨ ਆਰਮੀ ਦੀ ਚੇਤਾਵਨੀ।ਪ੍ਰਦੀਪ ਚਿੱਜੜ ਆਕਲੈਂਡ:- 04 ਜੂਨ 2026 ਸੈਲਵੇਸ਼ਨ ਆਰਮੀ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਵੱਲੋਂ ਫੂਡ ਬੈਂਕਾਂ ਲਈ ਲਗਾਤਾਰ ਵਿੱਤੀ ਸਹਾਇਤਾ ਜਾਰੀ ਨਾ ਰੱਖੀ…
-
ਨਿਊਜ਼ੀਲੈਂਡ ਵਿੱਚ ਘਰਾਂ ਦੀਆਂ ਕੀਮਤਾਂ ਵਿੱਚ ਗਿਰਾਵਟ ।
Read More: ਨਿਊਜ਼ੀਲੈਂਡ ਵਿੱਚ ਘਰਾਂ ਦੀਆਂ ਕੀਮਤਾਂ ਵਿੱਚ ਗਿਰਾਵਟ ।ਪ੍ਰਦੀਪ ਚਿੱਜੜ ਆਕਲੈਂਡ:- 04 ਜੂਨ 2026 ਨਿਊਜ਼ੀਲੈਂਡ ਵਿੱਚ ਘਰਾਂ ਦੀਆਂ ਕੀਮਤਾਂ ਅਜੇ ਵੀ ਬਾਜ਼ਾਰ ਦੇ ਸਿਖਰਲੇ ਪੱਧਰ ਨਾਲੋਂ ਔਸਤਨ ਲਗਭਗ 30 ਫੀਸਦੀ ਘੱਟ ਹਨ।ਅੰਕੜਿਆਂ ਅਨੁਸਾਰ…
-
ਵਾਈਕਾਟੋ ਸ਼ਹੀਦੇ ਆਜ਼ਮ ਭਗਤ ਸਿੰਘ ਟਰੱਸਟ ਹਮੈਲਟਿੱਨ ਦੀ ਹੋਈ AGM.ਸਰਵ ਸੰਮਤੀ ਨਾਲ ਚੁਣੀ ਗਈ ਨਵੀ ਕਮੇਟੀ।
Read More: ਵਾਈਕਾਟੋ ਸ਼ਹੀਦੇ ਆਜ਼ਮ ਭਗਤ ਸਿੰਘ ਟਰੱਸਟ ਹਮੈਲਟਿੱਨ ਦੀ ਹੋਈ AGM.ਸਰਵ ਸੰਮਤੀ ਨਾਲ ਚੁਣੀ ਗਈ ਨਵੀ ਕਮੇਟੀ।ਪ੍ਰਦੀਪ ਚਿੱਜੜ ਆਕਲੈਂਡ (ਨਿਊਜ਼ੀਲੈਂਡ):- 31 ਮਈ 2026 ਵਾਈਕਾਟੋ ਸ਼ਹੀਦੇ ਆਜ਼ਮ ਭਗਤ ਸਿੰਘ ਟਰੱਸਟ ਹਮੈਲਟਿੱਨ ਦੀਸਰਵ ਸੰਮਤੀ ਨਾਲ ਨਵੀਂ ਕਮੇਟੀ ਦੀ ਹੋਈ ਚੋਣ । ਜਿਸ ਵਿੱਚਪ੍ਰਧਾਨ…
-
ਅੰਬੇਡਕਰ ਮਿਸ਼ਨ ਸੋਸਾਇਟੀ ਨਿਊਜ਼ੀਲੈਂਡ ਵਲੋ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਅੰਬੇਡਕਰ ਜੀ ਦਾ 135 ਵਾਂ ਜਨਮ ਦਿਵਸ ਮਨਾਇਆ ਗਿਆ।
Read More: ਅੰਬੇਡਕਰ ਮਿਸ਼ਨ ਸੋਸਾਇਟੀ ਨਿਊਜ਼ੀਲੈਂਡ ਵਲੋ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਅੰਬੇਡਕਰ ਜੀ ਦਾ 135 ਵਾਂ ਜਨਮ ਦਿਵਸ ਮਨਾਇਆ ਗਿਆ।ਪ੍ਰਦੀਪ ਚਿੱਜੜ ਆਕਲੈਂਡ ( ਨਿਊਜ਼ੀਲੈਂਡ):- 31 ਮਈ 2026 ਆਕਲੈਂਡ ਦੇ ਸ਼ਹਿਰ Pukekohe ਵਿੱਚ ਅੰਬੇਡਕਰ ਮਿਸ਼ਨ ਸੋਸਾਇਟੀ ਨਿਊਜ਼ੀਲੈਂਡ ਵਲੋਂ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਅੰਬੇਡਕਰ ਜੀ…
-
ਪੰਜਾਬ ਨਗਰ ਨਿਗਮ ਚੋਣਾਂ 2026: AAP ਸਭ ਤੋਂ ਵੱਡੀ ਪਾਰਟੀ ਵਜੋਂ ਉਭਰੀ, 2027 ਵਿਧਾਨ ਸਭਾ ਚੋਣਾਂ ‘ਤੇ ਨਜ਼ਰਾਂ
Read More: ਪੰਜਾਬ ਨਗਰ ਨਿਗਮ ਚੋਣਾਂ 2026: AAP ਸਭ ਤੋਂ ਵੱਡੀ ਪਾਰਟੀ ਵਜੋਂ ਉਭਰੀ, 2027 ਵਿਧਾਨ ਸਭਾ ਚੋਣਾਂ ‘ਤੇ ਨਜ਼ਰਾਂਪ੍ਰਦੀਪ ਚਿੱਜੜ ਆਕਲੈਂਡ:- 30 ਮਈ 2026 ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਨਤੀਜੇ ਕਿਸ ਪਾਰਟੀ ਲਈ ਕੀ ਦਰਸਾਉਂਦੇ ਹਨ , ਇਹ ਕਹਿਣਾ…
-
ਪੰਜਾਬ ਸਰਕਾਰ ਨੇ ਨਗਰ ਨਿਗਮ ਦੀਆਂ ਚੋਣਾਂ ਦੇ ਮੱਦੇਨਜ਼ਰ 26 ਮਈ ਨੂੰ ਛੁੱਟੀ ਦਾ ਐਲਾਨ ਕੀਤਾ।
Read More: ਪੰਜਾਬ ਸਰਕਾਰ ਨੇ ਨਗਰ ਨਿਗਮ ਦੀਆਂ ਚੋਣਾਂ ਦੇ ਮੱਦੇਨਜ਼ਰ 26 ਮਈ ਨੂੰ ਛੁੱਟੀ ਦਾ ਐਲਾਨ ਕੀਤਾ।ਪ੍ਰਦੀਪ ਚਿੱਜੜ ਆਕਲੈਂਡ:-25 ਮਈ 2026 ਇਹ ਛੁੱਟੀ ਚੰਡੀਗੜ੍ਹ ਵਿੱਚ ਸਥਿਤ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਿੱਖਿਆ ਸੰਸਥਾਵਾਂ ‘ਤੇ ਵੀ ਲਾਗੂ ਹੋਵੇਗੀ।ਪੰਜਾਬ ਸਰਕਾਰ…















