-
ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਰਾਜ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵਾਲੇ ਅਹੁਦੇ ਤੋਂ ਦਿੱਤਾ ਅਸਤੀਫ਼ਾ।
Read More: ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਰਾਜ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵਾਲੇ ਅਹੁਦੇ ਤੋਂ ਦਿੱਤਾ ਅਸਤੀਫ਼ਾ।ਪ੍ਰਦੀਪ ਚਿੱਜੜਆਕਲੈਂਡ:- 31 ਅਗਸਤ 2026 ਪੰਜਾਬ ਰਾਜ ਅਨੁਸੂਚਿਤ ਜਾਤੀਆਂ (SC) ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਗੜ੍ਹੀ…
-
ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਦੇ ਇਕ ਨੇਲ ਸੈਲੂਨ ’ਤੇ ਪੁਲਿਸ ਦਾ ਛਾਪਾ ਅਤੇ ਵੱਡੇ ਕਥਿਤ ਕੈਨਾਬਿਸ ਗਿਰੋਹ ਖ਼ਿਲਾਫ਼ ਕਾਰਵਾਈ ਹੋਈ ਸ਼ੁਰੂ।
Read More: ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਦੇ ਇਕ ਨੇਲ ਸੈਲੂਨ ’ਤੇ ਪੁਲਿਸ ਦਾ ਛਾਪਾ ਅਤੇ ਵੱਡੇ ਕਥਿਤ ਕੈਨਾਬਿਸ ਗਿਰੋਹ ਖ਼ਿਲਾਫ਼ ਕਾਰਵਾਈ ਹੋਈ ਸ਼ੁਰੂ।ਪ੍ਰਦੀਪ ਚਿੱਜੜ ਆਕਲੈਂਡ:- 31 ਅਗਸਤ 2026 ਆਕਲੈਂਡ ਵਿੱਚ ਪੁਲਿਸ ਨੇ ਇੱਕ ਨੇਲ ਸੈਲੂਨ ’ਤੇ ਛਾਪਾ ਮਾਰਿਆ ਹੈ। ਇਹ ਕਾਰਵਾਈ ਇੱਕ ਲੰਬੀ ਅਤੇ ਗੁਪਤ ਜਾਂਚ ਦਾ…
-
ਪੰਜਾਬੀ ਸਾਹਿਤ ਦੀ ਮਹਾਨ ਹਸਤੀ ਅੰਮ੍ਰਿਤਾ ਪ੍ਰੀਤਮ ਜੀ ਦਾ ਜਨਮ ਦਿਨ 31 ਅਗਸਤ।
Read More: ਪੰਜਾਬੀ ਸਾਹਿਤ ਦੀ ਮਹਾਨ ਹਸਤੀ ਅੰਮ੍ਰਿਤਾ ਪ੍ਰੀਤਮ ਜੀ ਦਾ ਜਨਮ ਦਿਨ 31 ਅਗਸਤ।ਪ੍ਰਦੀਪ ਚਿੱਜੜਆਕਲੈਂਡ:- 31 ਅਗਸਤ 2026ਪੰਜਾਬੀ ਸਾਹਿਤ ਦੇ ਇਤਿਹਾਸ ਵਿੱਚ ਅੰਮ੍ਰਿਤਾ ਪ੍ਰੀਤਮ ਦਾ ਨਾਮ ਬੇਹੱਦ ਸਨਮਾਨ ਨਾਲ ਲਿਆ ਜਾਂਦਾ ਹੈ। ਪੰਜਾਬੀ ਦੀ ਪ੍ਰਸਿੱਧ ਕਵਿੱਤਰੀ ਅਤੇ ਨਾਵਲਕਾਰ…
-
ਨਿਊਜ਼ੀਲੈਂਡ ਵਿੱਚ welfare law change ਹੋਣ ਦੇ ਨਾਲ ਹਜ਼ਾਰਾਂ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਨਹੀਂ ਮਿਲੇਗਾ।
Read More: ਨਿਊਜ਼ੀਲੈਂਡ ਵਿੱਚ welfare law change ਹੋਣ ਦੇ ਨਾਲ ਹਜ਼ਾਰਾਂ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਨਹੀਂ ਮਿਲੇਗਾ।ਪ੍ਰਦੀਪ ਚਿੱਜੜਆਕਲੈਂਡ:- 30 ਅਗਸਤ 2026 ਨਿਊਜ਼ੀਲੈਂਡ ਸਰਕਾਰ ਵੱਲੋਂ ਵੈਲਫੇਅਰ ਕਾਨੂੰਨ ਵਿੱਚ ਕੀਤੇ ਬਦਲਾਅ ਤੋਂ ਬਾਅਦ ਦੇਸ਼ ਭਰ ਵਿੱਚ ਹਜ਼ਾਰਾਂ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤੇ (Jobseeker Support)…
-
ਨਿਊਜ਼ੀਲੈਂਡ ਦੀ ਰਾਜਧਾਨੀ ਵੈਲਿੰਗਟਨ ਵਿੱਚ ਨਵੀਂ ਵਾਟਰ ਕੰਪਨੀ ’ਤੇ 10 ਸਾਲਾਂ ਲਈ ਸਖ਼ਤ ਨਿਗਰਾਨੀ ।
Read More: ਨਿਊਜ਼ੀਲੈਂਡ ਦੀ ਰਾਜਧਾਨੀ ਵੈਲਿੰਗਟਨ ਵਿੱਚ ਨਵੀਂ ਵਾਟਰ ਕੰਪਨੀ ’ਤੇ 10 ਸਾਲਾਂ ਲਈ ਸਖ਼ਤ ਨਿਗਰਾਨੀ ।ਪ੍ਰਦੀਪ ਚਿੱਜੜਆਕਲੈਂਡ:- 29 ਅਗਸਤ 2026 ਵੈਲਿੰਗਟਨ ਦੇ ਨਵੇਂ ਪਾਣੀ ਪ੍ਰਦਾਤਾ ’ਤੇ 10 ਸਾਲ ਲਈ ਸਖ਼ਤ ਨਿਗਰਾਨੀ, $25 ਬਿਲੀਅਨ ਦੇ ਨਿਵੇਸ਼ ਦੀ ਤਿਆਰੀਵੈਲਿੰਗਟਨ: ਵੈਲਿੰਗਟਨ ਵਿੱਚ ਪਾਣੀ…
-
✈️ ਏਅਰ ਨਿਊਜ਼ੀਲੈਂਡ ਨੂੰ $336 ਮਿਲੀਅਨ ਦਾ ਘਾਟਾ, ਹਵਾਈ ਟਿਕਟਾਂ ਸਸਤੀਆਂ ਹੋਣ ਦੀ ਕੋਈ ਉਮੀਦ ਨਹੀ।
Read More: ✈️ ਏਅਰ ਨਿਊਜ਼ੀਲੈਂਡ ਨੂੰ $336 ਮਿਲੀਅਨ ਦਾ ਘਾਟਾ, ਹਵਾਈ ਟਿਕਟਾਂ ਸਸਤੀਆਂ ਹੋਣ ਦੀ ਕੋਈ ਉਮੀਦ ਨਹੀ।ਪ੍ਰਦੀਪ ਚਿੱਜੜਆਕਲੈਂਡ:- 29 ਅਗਸਤ 2026 ਏਅਰ ਨਿਊਜ਼ੀਲੈਂਡ ਨੂੰ ਇਸ ਸਾਲ ਵੱਡਾ ਵਿੱਤੀ ਝਟਕਾ ਲੱਗਿਆ ਹੈ। ਰਾਸ਼ਟਰੀ ਏਅਰਲਾਈਨ ਨੇ ਸਾਲਾਨਾ ਨਤੀਜਿਆਂ ਵਿੱਚ $336 ਮਿਲੀਅਨ ਦਾ ਪ੍ਰੀ-ਟੈਕਸ…
-
ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਦੇ ਕਾਰੋਬਾਰੀ ਦਵਿੰਦਰ ਸਿੰਘ ਰਾਹਲ ਖ਼ਿਲਾਫ਼ ਦੀਵਾਲੀਆ ਨੋਟਿਸ, $101,857 ਦਾ ਕਰਜ਼ਾ ਅਦਾ ਕਰਨ ਲਈ 30 ਕੰਮਕਾਜੀ ਦਿਨਾਂ ਦੀ ਮਿਆਦ।
Read More: ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਦੇ ਕਾਰੋਬਾਰੀ ਦਵਿੰਦਰ ਸਿੰਘ ਰਾਹਲ ਖ਼ਿਲਾਫ਼ ਦੀਵਾਲੀਆ ਨੋਟਿਸ, $101,857 ਦਾ ਕਰਜ਼ਾ ਅਦਾ ਕਰਨ ਲਈ 30 ਕੰਮਕਾਜੀ ਦਿਨਾਂ ਦੀ ਮਿਆਦ।ਪ੍ਰਦੀਪ ਚਿੱਜੜਆਕਲੈਂਡ:- 28 ਅਗਸਤ 2026 ਨਿਊਜ਼ੀਲੈਂਡ ਵਿੱਚ Queen’s Service Medal (QSM) ਨਾਲ ਸਨਮਾਨਿਤ ਆਕਲੈਂਡ ਦੇ ਕਾਰੋਬਾਰੀ ਦਵਿੰਦਰ ਸਿੰਘ ਰਾਹਲ ਖ਼ਿਲਾਫ਼ ਹਾਈ ਕੋਰਟ ਵੱਲੋਂ ਦੀਵਾਲੀਆ ਨੋਟਿਸ…
-
ਨਿਊਜ਼ੀਲੈਂਡ First ਦੇ Deputy Leader Shane Jones ਦਾ ਵਿਵਾਦਿਤ ਅਤੇ ਨਸਲੀ ਭੇਦਭਾਵ ਵਾਲਾ ਬਿਆਨ।
Read More: ਨਿਊਜ਼ੀਲੈਂਡ First ਦੇ Deputy Leader Shane Jones ਦਾ ਵਿਵਾਦਿਤ ਅਤੇ ਨਸਲੀ ਭੇਦਭਾਵ ਵਾਲਾ ਬਿਆਨ।ਪ੍ਰਦੀਪ ਚਿੱਜੜ ਆਕਲੈਂਡ:- 21 ਅਪ੍ਰੈਲ 2026 ਪ੍ਰਧਾਨ ਮੰਤਰੀ ਨੇ ਕਿਹਾ ਹੈ ਕਿ Shane Jones ਵੱਲੋਂ ਦਿੱਤੇ ਗਏ ਉਹ ਬਿਆਨ, ਜਿਨ੍ਹਾਂ ਵਿੱਚ ਉਨ੍ਹਾਂ ਨੇ ਭਾਰਤ ਨਾਲ…
-
ਨਿਊਜ਼ੀਲੈਂਡ ਅਤੇ ਭਾਰਤ ਦੇ ਵਿਚਕਾਰ ਫ੍ਰੀ ਟਰੇਡ ਅਗਰੀਮੈਂਟ ਦੀ ਪੁਸ਼ਟੀ
Read More: ਨਿਊਜ਼ੀਲੈਂਡ ਅਤੇ ਭਾਰਤ ਦੇ ਵਿਚਕਾਰ ਫ੍ਰੀ ਟਰੇਡ ਅਗਰੀਮੈਂਟ ਦੀ ਪੁਸ਼ਟੀਪ੍ਰਦੀਪ ਚਿੱਜੜ ਆਕਲੈਂਡ:- 20 ਅਪ੍ਰੈਲ 2026 ਨਿਊਜ਼ੀਲੈਂਡ ਦਾ ਭਾਰਤ ਨਾਲ ਫ੍ਰੀ ਟਰੇਡ ਅਗਰੀਮੈਂਟ ਅਗਲੇ ਹਫ਼ਤੇ ਸਾਈਨ ਕੀਤਾ ਜਾਵੇਗਾ, ਜੋ ਦੋਨਾਂ ਦੇਸ਼ਾਂ ਦੇ ਵਪਾਰਕ ਸੰਬੰਧਾਂ ਵਿੱਚ…
-
ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਵਿੱਚ ਅੰਬੇਡਕਰ ਮਿਸ਼ਨ ਸੋਸਾਇਟੀ ਦੀ ਅਹਿਮ ਮੀਟਿੰਗ ਹੋਈ।
Read More: ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਵਿੱਚ ਅੰਬੇਡਕਰ ਮਿਸ਼ਨ ਸੋਸਾਇਟੀ ਦੀ ਅਹਿਮ ਮੀਟਿੰਗ ਹੋਈ।ਪ੍ਰਦੀਪ ਚਿੱਜੜ ਆਕਲੈਂਡ:- 19 ਅਪ੍ਰੈਲ 2026 ਅੱਜ ਅੰਬੇਡਕਰ ਮਿਸ਼ਨ ਸੋਸਾਇਟੀ ਨਿਊਜ਼ੀਲੈਂਡ ਦੀ ਮੀਟਿੰਗ ਹੋਈ । ਮੀਟਿੰਗ ਦਾ ਮੁੱਖ ਏਜੰਡਾ ਬਾਬਾ ਸਾਹਿਬ ਅੰਬੇਡਕਰ ਜੀ ਦੇ 135…
-
ਇਟਲੀ ਦੇ ਇਕ ਗੁਰਦੁਆਰਾ ਸਾਹਿਬ ਮੁਹਰੇ ਅੰਨ੍ਹੇਵਾਹ ਫਾਇਰਿੰਗ, 2 ਸੇਵਾਦਾਰਾਂ ਦੀ ਹੋਈ ਮੌਤ।
Read More: ਇਟਲੀ ਦੇ ਇਕ ਗੁਰਦੁਆਰਾ ਸਾਹਿਬ ਮੁਹਰੇ ਅੰਨ੍ਹੇਵਾਹ ਫਾਇਰਿੰਗ, 2 ਸੇਵਾਦਾਰਾਂ ਦੀ ਹੋਈ ਮੌਤ।ਪ੍ਰਦੀਪ ਚਿੱਜੜ ਆਕਲੈਂਡ:- 19 ਅਪ੍ਰੈਲ 2026 ਇਟਲੀ ਵਿੱਚ ਖਾਲਸਾ ਪੰਥ ਦੇ ਸਥਾਨਾਂ ਦਿਵਸ ਨੂੰ ਸਮਰਪਿਤ, ਨਗਰ ਕੀਰਤਨ ਸਿੱਖ ਸੰਗਤ ਵੱਲੋਂ ਬਹੁਤ ਹੀ ਸ਼ਰਧਾ ਤੇ ਉਤਸਾਹ…
-
ਨਿਊਜ਼ੀਲੈਂਡ ਦੀ ਰਾਜਧਾਨੀ ਵੈਲਿੰਗਟਨ ਦੇ ਰਹਿਣ ਵਾਲਿਆਂ ਨੂੰ “ਗੈਰ-ਜ਼ਰੂਰੀ ਯਾਤਰਾ ਤੋਂ ਬਚਣ” ਦੀ ਅਪੀਲ
Read More: ਨਿਊਜ਼ੀਲੈਂਡ ਦੀ ਰਾਜਧਾਨੀ ਵੈਲਿੰਗਟਨ ਦੇ ਰਹਿਣ ਵਾਲਿਆਂ ਨੂੰ “ਗੈਰ-ਜ਼ਰੂਰੀ ਯਾਤਰਾ ਤੋਂ ਬਚਣ” ਦੀ ਅਪੀਲਪ੍ਰਦੀਪ ਚਿੱਜੜ ਆਕਲੈਂਡ:- 18 ਅਪ੍ਰੈਲ 2026 ਵੈਲਿੰਗਟਨ ਰੀਜਨ ਐਮਰਜੈਂਸੀ ਮੈਨੇਜਮੈਂਟ ਦਫ਼ਤਰ ਨੇ ਲੋਕਾਂ ਨੂੰ ਅੱਜ ਦੁਪਹਿਰ ਆਉਣ ਵਾਲੇ ਖ਼ਰਾਬ ਮੌਸਮ ਤੋਂ ਪਹਿਲਾਂ ਸਾਰੀ ਗੈਰ-ਜ਼ਰੂਰੀ ਯਾਤਰਾ…















