-
ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਰਾਜ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵਾਲੇ ਅਹੁਦੇ ਤੋਂ ਦਿੱਤਾ ਅਸਤੀਫ਼ਾ।
Read More: ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਰਾਜ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵਾਲੇ ਅਹੁਦੇ ਤੋਂ ਦਿੱਤਾ ਅਸਤੀਫ਼ਾ।ਪ੍ਰਦੀਪ ਚਿੱਜੜਆਕਲੈਂਡ:- 31 ਅਗਸਤ 2026 ਪੰਜਾਬ ਰਾਜ ਅਨੁਸੂਚਿਤ ਜਾਤੀਆਂ (SC) ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਗੜ੍ਹੀ…
-
ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਦੇ ਇਕ ਨੇਲ ਸੈਲੂਨ ’ਤੇ ਪੁਲਿਸ ਦਾ ਛਾਪਾ ਅਤੇ ਵੱਡੇ ਕਥਿਤ ਕੈਨਾਬਿਸ ਗਿਰੋਹ ਖ਼ਿਲਾਫ਼ ਕਾਰਵਾਈ ਹੋਈ ਸ਼ੁਰੂ।
Read More: ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਦੇ ਇਕ ਨੇਲ ਸੈਲੂਨ ’ਤੇ ਪੁਲਿਸ ਦਾ ਛਾਪਾ ਅਤੇ ਵੱਡੇ ਕਥਿਤ ਕੈਨਾਬਿਸ ਗਿਰੋਹ ਖ਼ਿਲਾਫ਼ ਕਾਰਵਾਈ ਹੋਈ ਸ਼ੁਰੂ।ਪ੍ਰਦੀਪ ਚਿੱਜੜ ਆਕਲੈਂਡ:- 31 ਅਗਸਤ 2026 ਆਕਲੈਂਡ ਵਿੱਚ ਪੁਲਿਸ ਨੇ ਇੱਕ ਨੇਲ ਸੈਲੂਨ ’ਤੇ ਛਾਪਾ ਮਾਰਿਆ ਹੈ। ਇਹ ਕਾਰਵਾਈ ਇੱਕ ਲੰਬੀ ਅਤੇ ਗੁਪਤ ਜਾਂਚ ਦਾ…
-
ਪੰਜਾਬੀ ਸਾਹਿਤ ਦੀ ਮਹਾਨ ਹਸਤੀ ਅੰਮ੍ਰਿਤਾ ਪ੍ਰੀਤਮ ਜੀ ਦਾ ਜਨਮ ਦਿਨ 31 ਅਗਸਤ।
Read More: ਪੰਜਾਬੀ ਸਾਹਿਤ ਦੀ ਮਹਾਨ ਹਸਤੀ ਅੰਮ੍ਰਿਤਾ ਪ੍ਰੀਤਮ ਜੀ ਦਾ ਜਨਮ ਦਿਨ 31 ਅਗਸਤ।ਪ੍ਰਦੀਪ ਚਿੱਜੜਆਕਲੈਂਡ:- 31 ਅਗਸਤ 2026ਪੰਜਾਬੀ ਸਾਹਿਤ ਦੇ ਇਤਿਹਾਸ ਵਿੱਚ ਅੰਮ੍ਰਿਤਾ ਪ੍ਰੀਤਮ ਦਾ ਨਾਮ ਬੇਹੱਦ ਸਨਮਾਨ ਨਾਲ ਲਿਆ ਜਾਂਦਾ ਹੈ। ਪੰਜਾਬੀ ਦੀ ਪ੍ਰਸਿੱਧ ਕਵਿੱਤਰੀ ਅਤੇ ਨਾਵਲਕਾਰ…
-
ਨਿਊਜ਼ੀਲੈਂਡ ਵਿੱਚ welfare law change ਹੋਣ ਦੇ ਨਾਲ ਹਜ਼ਾਰਾਂ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਨਹੀਂ ਮਿਲੇਗਾ।
Read More: ਨਿਊਜ਼ੀਲੈਂਡ ਵਿੱਚ welfare law change ਹੋਣ ਦੇ ਨਾਲ ਹਜ਼ਾਰਾਂ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਨਹੀਂ ਮਿਲੇਗਾ।ਪ੍ਰਦੀਪ ਚਿੱਜੜਆਕਲੈਂਡ:- 30 ਅਗਸਤ 2026 ਨਿਊਜ਼ੀਲੈਂਡ ਸਰਕਾਰ ਵੱਲੋਂ ਵੈਲਫੇਅਰ ਕਾਨੂੰਨ ਵਿੱਚ ਕੀਤੇ ਬਦਲਾਅ ਤੋਂ ਬਾਅਦ ਦੇਸ਼ ਭਰ ਵਿੱਚ ਹਜ਼ਾਰਾਂ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤੇ (Jobseeker Support)…
-
ਨਿਊਜ਼ੀਲੈਂਡ ਦੀ ਰਾਜਧਾਨੀ ਵੈਲਿੰਗਟਨ ਵਿੱਚ ਨਵੀਂ ਵਾਟਰ ਕੰਪਨੀ ’ਤੇ 10 ਸਾਲਾਂ ਲਈ ਸਖ਼ਤ ਨਿਗਰਾਨੀ ।
Read More: ਨਿਊਜ਼ੀਲੈਂਡ ਦੀ ਰਾਜਧਾਨੀ ਵੈਲਿੰਗਟਨ ਵਿੱਚ ਨਵੀਂ ਵਾਟਰ ਕੰਪਨੀ ’ਤੇ 10 ਸਾਲਾਂ ਲਈ ਸਖ਼ਤ ਨਿਗਰਾਨੀ ।ਪ੍ਰਦੀਪ ਚਿੱਜੜਆਕਲੈਂਡ:- 29 ਅਗਸਤ 2026 ਵੈਲਿੰਗਟਨ ਦੇ ਨਵੇਂ ਪਾਣੀ ਪ੍ਰਦਾਤਾ ’ਤੇ 10 ਸਾਲ ਲਈ ਸਖ਼ਤ ਨਿਗਰਾਨੀ, $25 ਬਿਲੀਅਨ ਦੇ ਨਿਵੇਸ਼ ਦੀ ਤਿਆਰੀਵੈਲਿੰਗਟਨ: ਵੈਲਿੰਗਟਨ ਵਿੱਚ ਪਾਣੀ…
-
✈️ ਏਅਰ ਨਿਊਜ਼ੀਲੈਂਡ ਨੂੰ $336 ਮਿਲੀਅਨ ਦਾ ਘਾਟਾ, ਹਵਾਈ ਟਿਕਟਾਂ ਸਸਤੀਆਂ ਹੋਣ ਦੀ ਕੋਈ ਉਮੀਦ ਨਹੀ।
Read More: ✈️ ਏਅਰ ਨਿਊਜ਼ੀਲੈਂਡ ਨੂੰ $336 ਮਿਲੀਅਨ ਦਾ ਘਾਟਾ, ਹਵਾਈ ਟਿਕਟਾਂ ਸਸਤੀਆਂ ਹੋਣ ਦੀ ਕੋਈ ਉਮੀਦ ਨਹੀ।ਪ੍ਰਦੀਪ ਚਿੱਜੜਆਕਲੈਂਡ:- 29 ਅਗਸਤ 2026 ਏਅਰ ਨਿਊਜ਼ੀਲੈਂਡ ਨੂੰ ਇਸ ਸਾਲ ਵੱਡਾ ਵਿੱਤੀ ਝਟਕਾ ਲੱਗਿਆ ਹੈ। ਰਾਸ਼ਟਰੀ ਏਅਰਲਾਈਨ ਨੇ ਸਾਲਾਨਾ ਨਤੀਜਿਆਂ ਵਿੱਚ $336 ਮਿਲੀਅਨ ਦਾ ਪ੍ਰੀ-ਟੈਕਸ…
-
ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਦੇ ਕਾਰੋਬਾਰੀ ਦਵਿੰਦਰ ਸਿੰਘ ਰਾਹਲ ਖ਼ਿਲਾਫ਼ ਦੀਵਾਲੀਆ ਨੋਟਿਸ, $101,857 ਦਾ ਕਰਜ਼ਾ ਅਦਾ ਕਰਨ ਲਈ 30 ਕੰਮਕਾਜੀ ਦਿਨਾਂ ਦੀ ਮਿਆਦ।
Read More: ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਦੇ ਕਾਰੋਬਾਰੀ ਦਵਿੰਦਰ ਸਿੰਘ ਰਾਹਲ ਖ਼ਿਲਾਫ਼ ਦੀਵਾਲੀਆ ਨੋਟਿਸ, $101,857 ਦਾ ਕਰਜ਼ਾ ਅਦਾ ਕਰਨ ਲਈ 30 ਕੰਮਕਾਜੀ ਦਿਨਾਂ ਦੀ ਮਿਆਦ।ਪ੍ਰਦੀਪ ਚਿੱਜੜਆਕਲੈਂਡ:- 28 ਅਗਸਤ 2026 ਨਿਊਜ਼ੀਲੈਂਡ ਵਿੱਚ Queen’s Service Medal (QSM) ਨਾਲ ਸਨਮਾਨਿਤ ਆਕਲੈਂਡ ਦੇ ਕਾਰੋਬਾਰੀ ਦਵਿੰਦਰ ਸਿੰਘ ਰਾਹਲ ਖ਼ਿਲਾਫ਼ ਹਾਈ ਕੋਰਟ ਵੱਲੋਂ ਦੀਵਾਲੀਆ ਨੋਟਿਸ…
-
TURUA HOSKING ‘S FAREWELL AT ALBANY ORIKAN OFFICE
Read More: TURUA HOSKING ‘S FAREWELL AT ALBANY ORIKAN OFFICEPardeep chezzar AUCKLAND:- 17 APRIL 2026 A company named Orikan has emerged in New Zealand over the past few years. It took over ITS, and…
-
ਨਿਊਜ਼ੀਲੈਂਡ ਵਿੱਚ ਗੱਡੀਆਂ ਦੇ WoF ਲਈ ਕੁੱਝ ਨਿਯਮਾ ਵਿੱਚ ਤਬਦੀਲੀ ਹੋਣ ਜਾ ਰਿਹੀ ਹੈ।
Read More: ਨਿਊਜ਼ੀਲੈਂਡ ਵਿੱਚ ਗੱਡੀਆਂ ਦੇ WoF ਲਈ ਕੁੱਝ ਨਿਯਮਾ ਵਿੱਚ ਤਬਦੀਲੀ ਹੋਣ ਜਾ ਰਿਹੀ ਹੈ।ਪ੍ਰਦੀਪ ਚਿੱਜੜ ਆਕਲੈਂਡ:- 16 ਅਪ੍ਰੈਲ 2006 ਨਿਊਜ਼ੀਲੈਂਡ ਸਰਕਾਰ WoF (Warrant of Fitness) ਸਿਸਟਮ ਵਿੱਚ ਬਦਲਾਵ ਲਿਆਉਣ ਦੀ ਯੋਜਨਾ ਬਣਾ ਰਹੀ ਹੈ। ਇਹ ਪ੍ਰਸਤਾਵਿਤ ਤਬਦੀਲੀਆਂ…
-
ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਵਿੱਚ ਭਾਰਤੀ ਭਾਈਚਾਰਕੇ ਵਿਰੁੱਧ ਗ੍ਰਾਫਟਿੰਗ ਦੇ ਮਾਮਲੇ ਵਿੱਚ 61 ਸਾਲਾ ਵਿਅਕਤੀ ‘ਤੇ ਦੋਸ਼ ।
Read More: ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਵਿੱਚ ਭਾਰਤੀ ਭਾਈਚਾਰਕੇ ਵਿਰੁੱਧ ਗ੍ਰਾਫਟਿੰਗ ਦੇ ਮਾਮਲੇ ਵਿੱਚ 61 ਸਾਲਾ ਵਿਅਕਤੀ ‘ਤੇ ਦੋਸ਼ ।ਪ੍ਰਦੀਪ ਚਿੱਜੜ ਆਕਲੈਂਡ:- 16 ਅਪ੍ਰੈਲ 2026 ਆਕਲੈਂਡ ਵਿੱਚ ਪੈਦੇ ਇਲਾਕੇ ਪਾਪਾਟੋਇਟੋਇ ਦੇ ਇੱਕ ਵਿਅਕਤੀ ਨੂੰ ਆਕਲੈਂਡ ਵਿੱਚ ਮਿਲੀ ਹਿੰਸਕ ਅਤੇ ਭਾਰਤੀ ਵਿਰੋਧੀ ਗ੍ਰਾਫਿਟੀ ਦੇ ਮਾਮਲੇ…
-
ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਦੇ ਇਕ ਇਲਾਕੇ ਵਿੱਚ ਭਾਰਤੀਆਂ ਖ਼ਿਲਾਫ਼ ਨਵੇਂ ਨਸਲੀ ਧਮਕੀ ਭਰੇ ਸੁਨੇਹੇ ਮਿਲੇ
Read More: ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਦੇ ਇਕ ਇਲਾਕੇ ਵਿੱਚ ਭਾਰਤੀਆਂ ਖ਼ਿਲਾਫ਼ ਨਵੇਂ ਨਸਲੀ ਧਮਕੀ ਭਰੇ ਸੁਨੇਹੇ ਮਿਲੇਪ੍ਰਦੀਪ ਚਿੱਜੜ ਆਕਲੈਂਡ:- 16 ਅਪ੍ਰੈਲ 2026 ਆਕਲੈਂਡ ਵਿੱਚ ਪਿਛਲੇ ਕੁੱਝ ਦਿਨਾਂ ਤੋ ਇੰਡੀਅਨ ਭਾਈਚਾਰੇ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ। ਦੋ ਕੁ ਦਿਨ ਪਹਿਲਾਂ ਪੰਜਾਬੀ ਭਾਈਚਾਰੇ…
-
Rubbish ਅਤੇ ਰੀਸਾਇਕਲਿੰਗ ਨਿਯਮ ਤੋੜਨ ਵਾਲਿਆਂ ਨੂੰ ਲਾਲ ਚੇਤਾਵਨੀਆਂ ਜਾਰੀ।
Read More: Rubbish ਅਤੇ ਰੀਸਾਇਕਲਿੰਗ ਨਿਯਮ ਤੋੜਨ ਵਾਲਿਆਂ ਨੂੰ ਲਾਲ ਚੇਤਾਵਨੀਆਂ ਜਾਰੀ।ਪ੍ਰਦੀਪ ਚਿੱਜੜ ਆਕਲੈਂਡ:- 15 ਅਪ੍ਰੈਲ 2026 ਤਿੰਨ-ਵਾਰ ਚੇਤਾਵਨੀ ਪ੍ਰਣਾਲੀ ਦੇ ਤਹਿਤ, ਜੋ ਲੋਕ ਵਾਰ-ਵਾਰ ਜਾਂਚ ਵਿੱਚ ਫੇਲ੍ਹ ਹੋ ਜਾਂਦੇ ਹਨ, ਉਹਨਾਂ ਦੀ ਰਿਸਾਇਕਲਿੰਗ ਬਿਨ ਨੂੰ…
-
ਨਿਊਜ਼ੀਲੈਂਡ ਸਰਕਾਰ ਦਾ ਕਹਿਣਾ , ਤੇਲ ਦੀ ਸਪਲਾਈ ਤਿੰਨ ਦਿਨ ਘੱਟੀ, ਪਰ ਹਾਲਾਤ ‘ਸਥਿਰ ਹਨ।
Read More: ਨਿਊਜ਼ੀਲੈਂਡ ਸਰਕਾਰ ਦਾ ਕਹਿਣਾ , ਤੇਲ ਦੀ ਸਪਲਾਈ ਤਿੰਨ ਦਿਨ ਘੱਟੀ, ਪਰ ਹਾਲਾਤ ‘ਸਥਿਰ ਹਨ।ਪ੍ਰਦੀਪ ਚਿੱਜੜ ਆਕਲੈਂਡ:- 15 ਅਪ੍ਰੈਲ 2026 ਦੇਸ਼ ਅੰਦਰ ਡੀਜ਼ਲ ਅਤੇ ਪੈਟਰੋਲ ਦੇ ਸਟਾਕ ਹਾਲੇ ਵੀ ਸਥਿਰ ਹਨ, ਪਰ ਨਿਊਜ਼ੀਲੈਂਡ ਵੱਲ ਆ ਰਹੇ ਤੇਲ ਵਿੱਚ ਥੋੜ੍ਹੀ…















