-
ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਰਾਜ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵਾਲੇ ਅਹੁਦੇ ਤੋਂ ਦਿੱਤਾ ਅਸਤੀਫ਼ਾ।
Read More: ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਰਾਜ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵਾਲੇ ਅਹੁਦੇ ਤੋਂ ਦਿੱਤਾ ਅਸਤੀਫ਼ਾ।ਪ੍ਰਦੀਪ ਚਿੱਜੜਆਕਲੈਂਡ:- 31 ਅਗਸਤ 2026 ਪੰਜਾਬ ਰਾਜ ਅਨੁਸੂਚਿਤ ਜਾਤੀਆਂ (SC) ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਗੜ੍ਹੀ…
-
ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਦੇ ਇਕ ਨੇਲ ਸੈਲੂਨ ’ਤੇ ਪੁਲਿਸ ਦਾ ਛਾਪਾ ਅਤੇ ਵੱਡੇ ਕਥਿਤ ਕੈਨਾਬਿਸ ਗਿਰੋਹ ਖ਼ਿਲਾਫ਼ ਕਾਰਵਾਈ ਹੋਈ ਸ਼ੁਰੂ।
Read More: ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਦੇ ਇਕ ਨੇਲ ਸੈਲੂਨ ’ਤੇ ਪੁਲਿਸ ਦਾ ਛਾਪਾ ਅਤੇ ਵੱਡੇ ਕਥਿਤ ਕੈਨਾਬਿਸ ਗਿਰੋਹ ਖ਼ਿਲਾਫ਼ ਕਾਰਵਾਈ ਹੋਈ ਸ਼ੁਰੂ।ਪ੍ਰਦੀਪ ਚਿੱਜੜ ਆਕਲੈਂਡ:- 31 ਅਗਸਤ 2026 ਆਕਲੈਂਡ ਵਿੱਚ ਪੁਲਿਸ ਨੇ ਇੱਕ ਨੇਲ ਸੈਲੂਨ ’ਤੇ ਛਾਪਾ ਮਾਰਿਆ ਹੈ। ਇਹ ਕਾਰਵਾਈ ਇੱਕ ਲੰਬੀ ਅਤੇ ਗੁਪਤ ਜਾਂਚ ਦਾ…
-
ਪੰਜਾਬੀ ਸਾਹਿਤ ਦੀ ਮਹਾਨ ਹਸਤੀ ਅੰਮ੍ਰਿਤਾ ਪ੍ਰੀਤਮ ਜੀ ਦਾ ਜਨਮ ਦਿਨ 31 ਅਗਸਤ।
Read More: ਪੰਜਾਬੀ ਸਾਹਿਤ ਦੀ ਮਹਾਨ ਹਸਤੀ ਅੰਮ੍ਰਿਤਾ ਪ੍ਰੀਤਮ ਜੀ ਦਾ ਜਨਮ ਦਿਨ 31 ਅਗਸਤ।ਪ੍ਰਦੀਪ ਚਿੱਜੜਆਕਲੈਂਡ:- 31 ਅਗਸਤ 2026ਪੰਜਾਬੀ ਸਾਹਿਤ ਦੇ ਇਤਿਹਾਸ ਵਿੱਚ ਅੰਮ੍ਰਿਤਾ ਪ੍ਰੀਤਮ ਦਾ ਨਾਮ ਬੇਹੱਦ ਸਨਮਾਨ ਨਾਲ ਲਿਆ ਜਾਂਦਾ ਹੈ। ਪੰਜਾਬੀ ਦੀ ਪ੍ਰਸਿੱਧ ਕਵਿੱਤਰੀ ਅਤੇ ਨਾਵਲਕਾਰ…
-
ਨਿਊਜ਼ੀਲੈਂਡ ਵਿੱਚ welfare law change ਹੋਣ ਦੇ ਨਾਲ ਹਜ਼ਾਰਾਂ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਨਹੀਂ ਮਿਲੇਗਾ।
Read More: ਨਿਊਜ਼ੀਲੈਂਡ ਵਿੱਚ welfare law change ਹੋਣ ਦੇ ਨਾਲ ਹਜ਼ਾਰਾਂ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਨਹੀਂ ਮਿਲੇਗਾ।ਪ੍ਰਦੀਪ ਚਿੱਜੜਆਕਲੈਂਡ:- 30 ਅਗਸਤ 2026 ਨਿਊਜ਼ੀਲੈਂਡ ਸਰਕਾਰ ਵੱਲੋਂ ਵੈਲਫੇਅਰ ਕਾਨੂੰਨ ਵਿੱਚ ਕੀਤੇ ਬਦਲਾਅ ਤੋਂ ਬਾਅਦ ਦੇਸ਼ ਭਰ ਵਿੱਚ ਹਜ਼ਾਰਾਂ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤੇ (Jobseeker Support)…
-
ਨਿਊਜ਼ੀਲੈਂਡ ਦੀ ਰਾਜਧਾਨੀ ਵੈਲਿੰਗਟਨ ਵਿੱਚ ਨਵੀਂ ਵਾਟਰ ਕੰਪਨੀ ’ਤੇ 10 ਸਾਲਾਂ ਲਈ ਸਖ਼ਤ ਨਿਗਰਾਨੀ ।
Read More: ਨਿਊਜ਼ੀਲੈਂਡ ਦੀ ਰਾਜਧਾਨੀ ਵੈਲਿੰਗਟਨ ਵਿੱਚ ਨਵੀਂ ਵਾਟਰ ਕੰਪਨੀ ’ਤੇ 10 ਸਾਲਾਂ ਲਈ ਸਖ਼ਤ ਨਿਗਰਾਨੀ ।ਪ੍ਰਦੀਪ ਚਿੱਜੜਆਕਲੈਂਡ:- 29 ਅਗਸਤ 2026 ਵੈਲਿੰਗਟਨ ਦੇ ਨਵੇਂ ਪਾਣੀ ਪ੍ਰਦਾਤਾ ’ਤੇ 10 ਸਾਲ ਲਈ ਸਖ਼ਤ ਨਿਗਰਾਨੀ, $25 ਬਿਲੀਅਨ ਦੇ ਨਿਵੇਸ਼ ਦੀ ਤਿਆਰੀਵੈਲਿੰਗਟਨ: ਵੈਲਿੰਗਟਨ ਵਿੱਚ ਪਾਣੀ…
-
✈️ ਏਅਰ ਨਿਊਜ਼ੀਲੈਂਡ ਨੂੰ $336 ਮਿਲੀਅਨ ਦਾ ਘਾਟਾ, ਹਵਾਈ ਟਿਕਟਾਂ ਸਸਤੀਆਂ ਹੋਣ ਦੀ ਕੋਈ ਉਮੀਦ ਨਹੀ।
Read More: ✈️ ਏਅਰ ਨਿਊਜ਼ੀਲੈਂਡ ਨੂੰ $336 ਮਿਲੀਅਨ ਦਾ ਘਾਟਾ, ਹਵਾਈ ਟਿਕਟਾਂ ਸਸਤੀਆਂ ਹੋਣ ਦੀ ਕੋਈ ਉਮੀਦ ਨਹੀ।ਪ੍ਰਦੀਪ ਚਿੱਜੜਆਕਲੈਂਡ:- 29 ਅਗਸਤ 2026 ਏਅਰ ਨਿਊਜ਼ੀਲੈਂਡ ਨੂੰ ਇਸ ਸਾਲ ਵੱਡਾ ਵਿੱਤੀ ਝਟਕਾ ਲੱਗਿਆ ਹੈ। ਰਾਸ਼ਟਰੀ ਏਅਰਲਾਈਨ ਨੇ ਸਾਲਾਨਾ ਨਤੀਜਿਆਂ ਵਿੱਚ $336 ਮਿਲੀਅਨ ਦਾ ਪ੍ਰੀ-ਟੈਕਸ…
-
ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਦੇ ਕਾਰੋਬਾਰੀ ਦਵਿੰਦਰ ਸਿੰਘ ਰਾਹਲ ਖ਼ਿਲਾਫ਼ ਦੀਵਾਲੀਆ ਨੋਟਿਸ, $101,857 ਦਾ ਕਰਜ਼ਾ ਅਦਾ ਕਰਨ ਲਈ 30 ਕੰਮਕਾਜੀ ਦਿਨਾਂ ਦੀ ਮਿਆਦ।
Read More: ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਦੇ ਕਾਰੋਬਾਰੀ ਦਵਿੰਦਰ ਸਿੰਘ ਰਾਹਲ ਖ਼ਿਲਾਫ਼ ਦੀਵਾਲੀਆ ਨੋਟਿਸ, $101,857 ਦਾ ਕਰਜ਼ਾ ਅਦਾ ਕਰਨ ਲਈ 30 ਕੰਮਕਾਜੀ ਦਿਨਾਂ ਦੀ ਮਿਆਦ।ਪ੍ਰਦੀਪ ਚਿੱਜੜਆਕਲੈਂਡ:- 28 ਅਗਸਤ 2026 ਨਿਊਜ਼ੀਲੈਂਡ ਵਿੱਚ Queen’s Service Medal (QSM) ਨਾਲ ਸਨਮਾਨਿਤ ਆਕਲੈਂਡ ਦੇ ਕਾਰੋਬਾਰੀ ਦਵਿੰਦਰ ਸਿੰਘ ਰਾਹਲ ਖ਼ਿਲਾਫ਼ ਹਾਈ ਕੋਰਟ ਵੱਲੋਂ ਦੀਵਾਲੀਆ ਨੋਟਿਸ…
-
ਨਿਊਜ਼ੀਲੈਂਡ ਵਿੱਚ ਡੇਲਾਈਟ ਸੇਵਿੰਗ ਅੱਜ ਰਾਤ ਨੂੰ ਖਤਮ ਹੋ ਰਹੀ ਹੈ
Read More: ਨਿਊਜ਼ੀਲੈਂਡ ਵਿੱਚ ਡੇਲਾਈਟ ਸੇਵਿੰਗ ਅੱਜ ਰਾਤ ਨੂੰ ਖਤਮ ਹੋ ਰਹੀ ਹੈਪ੍ਰਦੀਪ ਚਿੱਜੜ ਆਕਲੈਂਡ:- 04 ਅਪ੍ਰੈਲ 2026 ਅੱਜ ਰਾਤ ਘੜੀਆਂ ਇੱਕ ਘੰਟਾ ਪਿੱਛੇ ਕਰ ਦਿੱਤੀਆਂ ਜਾਣਗੀਆਂ, ਜਿਸ ਨਾਲ ਲੋਕਾਂ ਨੂੰ ਇੱਕ ਵਾਧੂ ਘੰਟੇ ਦੀ ਨੀਂਦ ਮਿਲੇਗੀ…
-
ਈਸਟਰ ( ਇਤਿਹਾਸਕ ਦਿਨ )
Read More: ਈਸਟਰ ( ਇਤਿਹਾਸਕ ਦਿਨ )ਪ੍ਰਦੀਪ ਚਿੱਜੜ ਆਕਲੈਂਡ:- 3 ਅਪ੍ਰੈਲ 2026 ਦੁਨੀਆ ਭਰ ਵਿੱਚ Jesus ਨੂੰ ਮੰਨਣ ਵਾਲੇ ਲੋਕ ਵਸਦੇ ਅਤੇ Jesus Christ ਦੀ ਮੌਤ ਅਤੇ ਪੁਨਰਜਨਮ ਨੂੰ ਯਾਦ ਕਰਦੇ…
-
ਨਿਊਜ਼ੀਲੈਂਡ ਦੀਆ ਕੁੜੀਆਂ ਦੀ ਕ੍ਰਿਕਟ ਟੀਮ (ਵਾਈਟ ਫਰਨਜ਼) ਨੇ ਅੱਜ ODI ਮੈਚ ਵਿੱਚ ਰਚਿਆ ਇਤਿਹਾਸ।
Read More: ਨਿਊਜ਼ੀਲੈਂਡ ਦੀਆ ਕੁੜੀਆਂ ਦੀ ਕ੍ਰਿਕਟ ਟੀਮ (ਵਾਈਟ ਫਰਨਜ਼) ਨੇ ਅੱਜ ODI ਮੈਚ ਵਿੱਚ ਰਚਿਆ ਇਤਿਹਾਸ।ਪ੍ਰਦੀਪ ਚਿੱਜੜ ਆਕਲੈਂਡ:- 1 ਅਪ੍ਰੈਲ 2026ਬੇਸਿਨ ਰਿਜ਼ਰਵ ਵਿੱਚ ਅੱਜ ਕੁੜੀਆਂ ਦਾ ਦੂਸਰਾ ODI ਮੈਚ ਖੇਡਿਆ ਗਿਆ । ਨਿਊਜ਼ੀਲੈਂਡ ਦੀ ਟੀਮ (ਵਾਈਟ ਫਰਨਜ਼) ਦੀ ਕਪਤਾਨ ਮੇਲੀ…
-
ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਦੀ ਇਕ ਸੂਪਰਮਾਰਕੀਟ ਲਿਕਵੀਡੇਸ਼ਨ ਵਿੱਚ।
Read More: ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਦੀ ਇਕ ਸੂਪਰਮਾਰਕੀਟ ਲਿਕਵੀਡੇਸ਼ਨ ਵਿੱਚ।ਪ੍ਰਦੀਪ ਚਿੱਜੜ ਆਕਲੈਂਡ:- 01 ਅਪ੍ਰੈਲ 2026 Food4Less New Lynn ਦੇ ਸਟੋਰ ਉੱਪਰ 90 ਤੋਂ ਵੱਧ ਕਰਜ਼ਦਾਰਾਂ ਦਾ ਲਗਭਗ $2.9 ਮਿਲੀਅਨ ਬਕਾਇਆਆਕਲੈਂਡ ਦਾ ਸੂਪਰਮਾਰਕੀਟ Food4Less New…
-
ਨਿਊਜ਼ੀਲੈਂਡ ਵਿੱਚ 3G ਨੈਟਵਰਕ ਬੰਦ , 4G – 5G ਦੀਆ ਸੇਵਾਵਾ ਪੁਰੀ ਤਰਾਂ ਅਸਰ ਵਿੱਚ।
Read More: ਨਿਊਜ਼ੀਲੈਂਡ ਵਿੱਚ 3G ਨੈਟਵਰਕ ਬੰਦ , 4G – 5G ਦੀਆ ਸੇਵਾਵਾ ਪੁਰੀ ਤਰਾਂ ਅਸਰ ਵਿੱਚ।ਪ੍ਰਦੀਪ ਚਿੱਜੜ ਆਕਲੈਂਡ 31 ਮਾਰਚ 2026 ਵੱਡੀਆਂ ਟੈਲੀਕਮਿਊਨੀਕੇਸ਼ਨ ਕੰਪਨੀਆਂ ਨੇ 3G ਮੋਬਾਈਲ ਫੋਨ ਨੈਟਵਰਕ ਨੂੰ ਬੰਦ ਕਰ ਦਿੱਤਾ ਹੈ, ਹਾਲਾਂਕਿ ਕੁਝ ਡਿਵਾਈਸ ਹਾਲੇ ਵੀ ਇਸ…
-
New Zealand ਵਿੱਚ ਹੋਣ ਵਾਲੀਆਂ ਵਿੱਤੀ ਤਬਦੀਲੀਆਂ 1 ਅਪ੍ਰੈਲ 2026 ਤੋਂ ਹੋਣਗੀਆਂ ਅਸਰ ਵਿੱਚ।
Read More: New Zealand ਵਿੱਚ ਹੋਣ ਵਾਲੀਆਂ ਵਿੱਤੀ ਤਬਦੀਲੀਆਂ 1 ਅਪ੍ਰੈਲ 2026 ਤੋਂ ਹੋਣਗੀਆਂ ਅਸਰ ਵਿੱਚ।ਪ੍ਰਦੀਪ ਚਿੱਜੜ ਆਕਲੈਂਡ 31 ਮਾਰਚ 2026 1 ਅਪ੍ਰੈਲ ਤੋ ਤਨਖਾਹਾ ਵਿੱਚ ਤਬਦੀਲੀ ਘੱਟੋ ਘੱਟ ਮਿਹਨਤਾਨਾ $23.50 ਤੋ ਵੱਧ ਕੇ $23.95 ਪ੍ਰਤੀ ਘੰਟਾ ਹੋ ਜਵੇਗੀ।…















