-
ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਰਾਜ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵਾਲੇ ਅਹੁਦੇ ਤੋਂ ਦਿੱਤਾ ਅਸਤੀਫ਼ਾ।
Read More: ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਰਾਜ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵਾਲੇ ਅਹੁਦੇ ਤੋਂ ਦਿੱਤਾ ਅਸਤੀਫ਼ਾ।ਪ੍ਰਦੀਪ ਚਿੱਜੜਆਕਲੈਂਡ:- 31 ਅਗਸਤ 2026 ਪੰਜਾਬ ਰਾਜ ਅਨੁਸੂਚਿਤ ਜਾਤੀਆਂ (SC) ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਗੜ੍ਹੀ…
-
ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਦੇ ਇਕ ਨੇਲ ਸੈਲੂਨ ’ਤੇ ਪੁਲਿਸ ਦਾ ਛਾਪਾ ਅਤੇ ਵੱਡੇ ਕਥਿਤ ਕੈਨਾਬਿਸ ਗਿਰੋਹ ਖ਼ਿਲਾਫ਼ ਕਾਰਵਾਈ ਹੋਈ ਸ਼ੁਰੂ।
Read More: ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਦੇ ਇਕ ਨੇਲ ਸੈਲੂਨ ’ਤੇ ਪੁਲਿਸ ਦਾ ਛਾਪਾ ਅਤੇ ਵੱਡੇ ਕਥਿਤ ਕੈਨਾਬਿਸ ਗਿਰੋਹ ਖ਼ਿਲਾਫ਼ ਕਾਰਵਾਈ ਹੋਈ ਸ਼ੁਰੂ।ਪ੍ਰਦੀਪ ਚਿੱਜੜ ਆਕਲੈਂਡ:- 31 ਅਗਸਤ 2026 ਆਕਲੈਂਡ ਵਿੱਚ ਪੁਲਿਸ ਨੇ ਇੱਕ ਨੇਲ ਸੈਲੂਨ ’ਤੇ ਛਾਪਾ ਮਾਰਿਆ ਹੈ। ਇਹ ਕਾਰਵਾਈ ਇੱਕ ਲੰਬੀ ਅਤੇ ਗੁਪਤ ਜਾਂਚ ਦਾ…
-
ਪੰਜਾਬੀ ਸਾਹਿਤ ਦੀ ਮਹਾਨ ਹਸਤੀ ਅੰਮ੍ਰਿਤਾ ਪ੍ਰੀਤਮ ਜੀ ਦਾ ਜਨਮ ਦਿਨ 31 ਅਗਸਤ।
Read More: ਪੰਜਾਬੀ ਸਾਹਿਤ ਦੀ ਮਹਾਨ ਹਸਤੀ ਅੰਮ੍ਰਿਤਾ ਪ੍ਰੀਤਮ ਜੀ ਦਾ ਜਨਮ ਦਿਨ 31 ਅਗਸਤ।ਪ੍ਰਦੀਪ ਚਿੱਜੜਆਕਲੈਂਡ:- 31 ਅਗਸਤ 2026ਪੰਜਾਬੀ ਸਾਹਿਤ ਦੇ ਇਤਿਹਾਸ ਵਿੱਚ ਅੰਮ੍ਰਿਤਾ ਪ੍ਰੀਤਮ ਦਾ ਨਾਮ ਬੇਹੱਦ ਸਨਮਾਨ ਨਾਲ ਲਿਆ ਜਾਂਦਾ ਹੈ। ਪੰਜਾਬੀ ਦੀ ਪ੍ਰਸਿੱਧ ਕਵਿੱਤਰੀ ਅਤੇ ਨਾਵਲਕਾਰ…
-
ਨਿਊਜ਼ੀਲੈਂਡ ਵਿੱਚ welfare law change ਹੋਣ ਦੇ ਨਾਲ ਹਜ਼ਾਰਾਂ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਨਹੀਂ ਮਿਲੇਗਾ।
Read More: ਨਿਊਜ਼ੀਲੈਂਡ ਵਿੱਚ welfare law change ਹੋਣ ਦੇ ਨਾਲ ਹਜ਼ਾਰਾਂ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਨਹੀਂ ਮਿਲੇਗਾ।ਪ੍ਰਦੀਪ ਚਿੱਜੜਆਕਲੈਂਡ:- 30 ਅਗਸਤ 2026 ਨਿਊਜ਼ੀਲੈਂਡ ਸਰਕਾਰ ਵੱਲੋਂ ਵੈਲਫੇਅਰ ਕਾਨੂੰਨ ਵਿੱਚ ਕੀਤੇ ਬਦਲਾਅ ਤੋਂ ਬਾਅਦ ਦੇਸ਼ ਭਰ ਵਿੱਚ ਹਜ਼ਾਰਾਂ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤੇ (Jobseeker Support)…
-
ਨਿਊਜ਼ੀਲੈਂਡ ਦੀ ਰਾਜਧਾਨੀ ਵੈਲਿੰਗਟਨ ਵਿੱਚ ਨਵੀਂ ਵਾਟਰ ਕੰਪਨੀ ’ਤੇ 10 ਸਾਲਾਂ ਲਈ ਸਖ਼ਤ ਨਿਗਰਾਨੀ ।
Read More: ਨਿਊਜ਼ੀਲੈਂਡ ਦੀ ਰਾਜਧਾਨੀ ਵੈਲਿੰਗਟਨ ਵਿੱਚ ਨਵੀਂ ਵਾਟਰ ਕੰਪਨੀ ’ਤੇ 10 ਸਾਲਾਂ ਲਈ ਸਖ਼ਤ ਨਿਗਰਾਨੀ ।ਪ੍ਰਦੀਪ ਚਿੱਜੜਆਕਲੈਂਡ:- 29 ਅਗਸਤ 2026 ਵੈਲਿੰਗਟਨ ਦੇ ਨਵੇਂ ਪਾਣੀ ਪ੍ਰਦਾਤਾ ’ਤੇ 10 ਸਾਲ ਲਈ ਸਖ਼ਤ ਨਿਗਰਾਨੀ, $25 ਬਿਲੀਅਨ ਦੇ ਨਿਵੇਸ਼ ਦੀ ਤਿਆਰੀਵੈਲਿੰਗਟਨ: ਵੈਲਿੰਗਟਨ ਵਿੱਚ ਪਾਣੀ…
-
✈️ ਏਅਰ ਨਿਊਜ਼ੀਲੈਂਡ ਨੂੰ $336 ਮਿਲੀਅਨ ਦਾ ਘਾਟਾ, ਹਵਾਈ ਟਿਕਟਾਂ ਸਸਤੀਆਂ ਹੋਣ ਦੀ ਕੋਈ ਉਮੀਦ ਨਹੀ।
Read More: ✈️ ਏਅਰ ਨਿਊਜ਼ੀਲੈਂਡ ਨੂੰ $336 ਮਿਲੀਅਨ ਦਾ ਘਾਟਾ, ਹਵਾਈ ਟਿਕਟਾਂ ਸਸਤੀਆਂ ਹੋਣ ਦੀ ਕੋਈ ਉਮੀਦ ਨਹੀ।ਪ੍ਰਦੀਪ ਚਿੱਜੜਆਕਲੈਂਡ:- 29 ਅਗਸਤ 2026 ਏਅਰ ਨਿਊਜ਼ੀਲੈਂਡ ਨੂੰ ਇਸ ਸਾਲ ਵੱਡਾ ਵਿੱਤੀ ਝਟਕਾ ਲੱਗਿਆ ਹੈ। ਰਾਸ਼ਟਰੀ ਏਅਰਲਾਈਨ ਨੇ ਸਾਲਾਨਾ ਨਤੀਜਿਆਂ ਵਿੱਚ $336 ਮਿਲੀਅਨ ਦਾ ਪ੍ਰੀ-ਟੈਕਸ…
-
ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਦੇ ਕਾਰੋਬਾਰੀ ਦਵਿੰਦਰ ਸਿੰਘ ਰਾਹਲ ਖ਼ਿਲਾਫ਼ ਦੀਵਾਲੀਆ ਨੋਟਿਸ, $101,857 ਦਾ ਕਰਜ਼ਾ ਅਦਾ ਕਰਨ ਲਈ 30 ਕੰਮਕਾਜੀ ਦਿਨਾਂ ਦੀ ਮਿਆਦ।
Read More: ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਦੇ ਕਾਰੋਬਾਰੀ ਦਵਿੰਦਰ ਸਿੰਘ ਰਾਹਲ ਖ਼ਿਲਾਫ਼ ਦੀਵਾਲੀਆ ਨੋਟਿਸ, $101,857 ਦਾ ਕਰਜ਼ਾ ਅਦਾ ਕਰਨ ਲਈ 30 ਕੰਮਕਾਜੀ ਦਿਨਾਂ ਦੀ ਮਿਆਦ।ਪ੍ਰਦੀਪ ਚਿੱਜੜਆਕਲੈਂਡ:- 28 ਅਗਸਤ 2026 ਨਿਊਜ਼ੀਲੈਂਡ ਵਿੱਚ Queen’s Service Medal (QSM) ਨਾਲ ਸਨਮਾਨਿਤ ਆਕਲੈਂਡ ਦੇ ਕਾਰੋਬਾਰੀ ਦਵਿੰਦਰ ਸਿੰਘ ਰਾਹਲ ਖ਼ਿਲਾਫ਼ ਹਾਈ ਕੋਰਟ ਵੱਲੋਂ ਦੀਵਾਲੀਆ ਨੋਟਿਸ…
-
ਵਾਈ ਕਾਟੋ ਸ਼ਹੀਦੇ ਆਜ਼ਮ ਭਗਤ ਸਿੰਘ ਸਪੋਰਟਸ ਐਂਡ ਕਲਚਰ ਟਰਸਟ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ
Read More: ਵਾਈ ਕਾਟੋ ਸ਼ਹੀਦੇ ਆਜ਼ਮ ਭਗਤ ਸਿੰਘ ਸਪੋਰਟਸ ਐਂਡ ਕਲਚਰ ਟਰਸਟ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆਪ੍ਰਦੀਪ ਚਿੱਜੜ ਆਕਲੈਂਡ: 27 ਮਾਰਚ 2026 ਬੀਤੇ ਕੱਲ ਵਾਈ ਕਾਟੋ ਸ਼ਹੀਦੇ ਆਜ਼ਮ ਭਗਤ ਸਿੰਘ ਸਪੋਰਟਸ ਐਂਡ ਕਲਚਰ ਟਰਸਟ ਦੇ ਪ੍ਰਧਾਨ ਸਰਦਾਰ ਜਰਨੈਲ ਸਿੰਘ ਜੀ ਰਾਹੋ…
-
ਟੌਰਾਂਗਾ ਵਿੱਚ ਭਾਰੀ ਮੀਂਹ, ਜਮੀਨ ਧਸਣ ਕਾਰਨ ਕੁੱਝ ਰਸਤੇ ਬੰਦ।
Read More: ਟੌਰਾਂਗਾ ਵਿੱਚ ਭਾਰੀ ਮੀਂਹ, ਜਮੀਨ ਧਸਣ ਕਾਰਨ ਕੁੱਝ ਰਸਤੇ ਬੰਦ।ਪ੍ਰਦੀਪ ਚਿੱਜੜ ਆਕਲੈਂਡ:- 27 ਮਾਰਚ 2026 ਵੈਸਟਰਨ ਬੇ ਆਫ ਪਲੇਂਟੀ ਵਿੱਚ ਇੱਕ ਇਮਾਰਤ ‘ਤੇ ਮਿੱਟੀ ਦੀ ਧਸਣ (ਸਲਿਪ) ਖਬਰ ਮਿਲੀ। ਕ੍ਰਾਫਰਡ ਰੋਡ ਪੁਲਿਸ ਬੰਦ ਕਰ…
-
Tuakau College ਵਿੱਚ ਅੱਜ ਸਵੇਰੇ ਹੋਈ ਘਟਨਾ ਤੋ ਬਾਅਦ ਕਾਲਜ ਮੁੜ ਤੋ ਖੋਲ੍ਹਿਆ ਗਿਆ।
Read More: Tuakau College ਵਿੱਚ ਅੱਜ ਸਵੇਰੇ ਹੋਈ ਘਟਨਾ ਤੋ ਬਾਅਦ ਕਾਲਜ ਮੁੜ ਤੋ ਖੋਲ੍ਹਿਆ ਗਿਆ।ਪ੍ਰਦੀਪ ਚਿੱਜੜ ਆਕਲੈਂਡ:- 26 ਮਾਰਚ 2026 ਨਿਊਜ਼ੀਲੈਂਡ ਦੇ ਇਲਾਕੇ ਵਿੱਚ ਪੇਦੇ ਵਾਈਕਾਟੋ ਦੇ ਟੂਆਕਾਉ ਸ਼ਹਿਰ ਵਿੱਚ ਸਥਿਤ Tuakau College, ਹਾਈ ਸਕੂਲ ਨੂੰ ਲਾਕਡਾਊਨ ਵਿੱਚ ਰੱਖਿਆ…
-
ਨਿਊਜ਼ੀਲੈਂਡ ਦੇ ਇਲਾਕੇ , ਕ੍ਰਾਇਸਟਚਰਚ ਵਿੱਚ ਇੱਕ ਵੱਡਾ Indoor ਸਟੇਡੀਅਮ ਬਣਿਆ।
Read More: ਨਿਊਜ਼ੀਲੈਂਡ ਦੇ ਇਲਾਕੇ , ਕ੍ਰਾਇਸਟਚਰਚ ਵਿੱਚ ਇੱਕ ਵੱਡਾ Indoor ਸਟੇਡੀਅਮ ਬਣਿਆ।ਪ੍ਰਦੀਪ ਚਿੱਜੜ ਆਕਲੈਂਡ:- 26 ਮਾਰਚ 2026 30,000 ਸੀਟਾਂ ਵਾਲਾ ਕ੍ਰਾਇਸਟਚਰਚ ਵਿੱਚ ਵਨ ਨਿਊਜ਼ੀਲੈਂਡ ਸਟੇਡੀਅਮ ਦੇ ਖੁਲ੍ਹਣ ਵਿੱਚ ਹੁਣ ਸਿਰਫ ਕੁਝ ਹਫ਼ਤੇ ਬਾਕੀ ਹਨ ਕਰੂਸੇਡਰਜ਼ ਨੂੰ…
-
ਨਿਊਜ਼ੀਲੈਂਡ ਦੀਆ ਕੁੜੀਆਂ ਦੀ ਕ੍ਰਿਕਟ ਟੀਮ (ਵਾਈਟ ਫਰਨਜ਼) ਦੀ ਕਪਤਾਨ ਮੇਲੀ ਕੈਰ ਦੀ ਧਮਾਕੇਦਾਰ ਸੈਂਚਰੀ ਨਾਲ ਦੱਖਣੀ ਅਫਰੀਕਾ ‘ਤੇ ਵੱਡੀ ਜਿੱਤ।
Read More: ਨਿਊਜ਼ੀਲੈਂਡ ਦੀਆ ਕੁੜੀਆਂ ਦੀ ਕ੍ਰਿਕਟ ਟੀਮ (ਵਾਈਟ ਫਰਨਜ਼) ਦੀ ਕਪਤਾਨ ਮੇਲੀ ਕੈਰ ਦੀ ਧਮਾਕੇਦਾਰ ਸੈਂਚਰੀ ਨਾਲ ਦੱਖਣੀ ਅਫਰੀਕਾ ‘ਤੇ ਵੱਡੀ ਜਿੱਤ।ਪ੍ਰਦੀਪ ਚਿੱਜੜ ਆਕਲੈਂਡ:- 25 ਮਾਰਚ 2026 ਹੈਗਲੀ ਓਵਲ, ਕ੍ਰਾਇਸਟਚਰਚ ਵਿੱਚ T 20 NEW ZEALAND ਅਤੇ SOUTH AFRICA ਵਿਚਾਰ 5ਵਾਂ ਅਤੇ ਆਖਰੀ ਮੈਚ ਖੇਡਿਆ ਗਿਆ, ਜਿਹੜਾ …
-
ਮੌਸਮੀ ਵਿਭਾਗ ਵਲੋ ਭਾਰੀ ਮੀਂਹ ਦੀਆਂ ਚੇਤਾਵਨੀਆਂ ਜਾਰੀ।
Read More: ਮੌਸਮੀ ਵਿਭਾਗ ਵਲੋ ਭਾਰੀ ਮੀਂਹ ਦੀਆਂ ਚੇਤਾਵਨੀਆਂ ਜਾਰੀ।ਪ੍ਰਦੀਪ ਚਿੱਜੜ ਆਕਲੈਂਡ:- 25 ਮਾਰਚ 2026 ਨਿਊਜ਼ੀਲੈਂਡ ਦੇ MetService ਨੇ ਦੇ ਦੇ ਬਹੁਤ ਸਾਰੇ ਹਿਸਿਆਂ ਵਿੱਚ ਭਾਰੀ ਮੀਂਹ ਲਈ ਚੇਤਾਵਨੀਆਂ ਜਾਰੀ ਕੀਤੀਆਂ ਹਨ, ਅਤੇ ਉੱਤਰੀ…















