-
ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਰਾਜ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵਾਲੇ ਅਹੁਦੇ ਤੋਂ ਦਿੱਤਾ ਅਸਤੀਫ਼ਾ।
Read More: ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਰਾਜ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵਾਲੇ ਅਹੁਦੇ ਤੋਂ ਦਿੱਤਾ ਅਸਤੀਫ਼ਾ।ਪ੍ਰਦੀਪ ਚਿੱਜੜਆਕਲੈਂਡ:- 31 ਅਗਸਤ 2026 ਪੰਜਾਬ ਰਾਜ ਅਨੁਸੂਚਿਤ ਜਾਤੀਆਂ (SC) ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਗੜ੍ਹੀ…
-
ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਦੇ ਇਕ ਨੇਲ ਸੈਲੂਨ ’ਤੇ ਪੁਲਿਸ ਦਾ ਛਾਪਾ ਅਤੇ ਵੱਡੇ ਕਥਿਤ ਕੈਨਾਬਿਸ ਗਿਰੋਹ ਖ਼ਿਲਾਫ਼ ਕਾਰਵਾਈ ਹੋਈ ਸ਼ੁਰੂ।
Read More: ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਦੇ ਇਕ ਨੇਲ ਸੈਲੂਨ ’ਤੇ ਪੁਲਿਸ ਦਾ ਛਾਪਾ ਅਤੇ ਵੱਡੇ ਕਥਿਤ ਕੈਨਾਬਿਸ ਗਿਰੋਹ ਖ਼ਿਲਾਫ਼ ਕਾਰਵਾਈ ਹੋਈ ਸ਼ੁਰੂ।ਪ੍ਰਦੀਪ ਚਿੱਜੜ ਆਕਲੈਂਡ:- 31 ਅਗਸਤ 2026 ਆਕਲੈਂਡ ਵਿੱਚ ਪੁਲਿਸ ਨੇ ਇੱਕ ਨੇਲ ਸੈਲੂਨ ’ਤੇ ਛਾਪਾ ਮਾਰਿਆ ਹੈ। ਇਹ ਕਾਰਵਾਈ ਇੱਕ ਲੰਬੀ ਅਤੇ ਗੁਪਤ ਜਾਂਚ ਦਾ…
-
ਪੰਜਾਬੀ ਸਾਹਿਤ ਦੀ ਮਹਾਨ ਹਸਤੀ ਅੰਮ੍ਰਿਤਾ ਪ੍ਰੀਤਮ ਜੀ ਦਾ ਜਨਮ ਦਿਨ 31 ਅਗਸਤ।
Read More: ਪੰਜਾਬੀ ਸਾਹਿਤ ਦੀ ਮਹਾਨ ਹਸਤੀ ਅੰਮ੍ਰਿਤਾ ਪ੍ਰੀਤਮ ਜੀ ਦਾ ਜਨਮ ਦਿਨ 31 ਅਗਸਤ।ਪ੍ਰਦੀਪ ਚਿੱਜੜਆਕਲੈਂਡ:- 31 ਅਗਸਤ 2026ਪੰਜਾਬੀ ਸਾਹਿਤ ਦੇ ਇਤਿਹਾਸ ਵਿੱਚ ਅੰਮ੍ਰਿਤਾ ਪ੍ਰੀਤਮ ਦਾ ਨਾਮ ਬੇਹੱਦ ਸਨਮਾਨ ਨਾਲ ਲਿਆ ਜਾਂਦਾ ਹੈ। ਪੰਜਾਬੀ ਦੀ ਪ੍ਰਸਿੱਧ ਕਵਿੱਤਰੀ ਅਤੇ ਨਾਵਲਕਾਰ…
-
ਨਿਊਜ਼ੀਲੈਂਡ ਵਿੱਚ welfare law change ਹੋਣ ਦੇ ਨਾਲ ਹਜ਼ਾਰਾਂ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਨਹੀਂ ਮਿਲੇਗਾ।
Read More: ਨਿਊਜ਼ੀਲੈਂਡ ਵਿੱਚ welfare law change ਹੋਣ ਦੇ ਨਾਲ ਹਜ਼ਾਰਾਂ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਨਹੀਂ ਮਿਲੇਗਾ।ਪ੍ਰਦੀਪ ਚਿੱਜੜਆਕਲੈਂਡ:- 30 ਅਗਸਤ 2026 ਨਿਊਜ਼ੀਲੈਂਡ ਸਰਕਾਰ ਵੱਲੋਂ ਵੈਲਫੇਅਰ ਕਾਨੂੰਨ ਵਿੱਚ ਕੀਤੇ ਬਦਲਾਅ ਤੋਂ ਬਾਅਦ ਦੇਸ਼ ਭਰ ਵਿੱਚ ਹਜ਼ਾਰਾਂ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤੇ (Jobseeker Support)…
-
ਨਿਊਜ਼ੀਲੈਂਡ ਦੀ ਰਾਜਧਾਨੀ ਵੈਲਿੰਗਟਨ ਵਿੱਚ ਨਵੀਂ ਵਾਟਰ ਕੰਪਨੀ ’ਤੇ 10 ਸਾਲਾਂ ਲਈ ਸਖ਼ਤ ਨਿਗਰਾਨੀ ।
Read More: ਨਿਊਜ਼ੀਲੈਂਡ ਦੀ ਰਾਜਧਾਨੀ ਵੈਲਿੰਗਟਨ ਵਿੱਚ ਨਵੀਂ ਵਾਟਰ ਕੰਪਨੀ ’ਤੇ 10 ਸਾਲਾਂ ਲਈ ਸਖ਼ਤ ਨਿਗਰਾਨੀ ।ਪ੍ਰਦੀਪ ਚਿੱਜੜਆਕਲੈਂਡ:- 29 ਅਗਸਤ 2026 ਵੈਲਿੰਗਟਨ ਦੇ ਨਵੇਂ ਪਾਣੀ ਪ੍ਰਦਾਤਾ ’ਤੇ 10 ਸਾਲ ਲਈ ਸਖ਼ਤ ਨਿਗਰਾਨੀ, $25 ਬਿਲੀਅਨ ਦੇ ਨਿਵੇਸ਼ ਦੀ ਤਿਆਰੀਵੈਲਿੰਗਟਨ: ਵੈਲਿੰਗਟਨ ਵਿੱਚ ਪਾਣੀ…
-
✈️ ਏਅਰ ਨਿਊਜ਼ੀਲੈਂਡ ਨੂੰ $336 ਮਿਲੀਅਨ ਦਾ ਘਾਟਾ, ਹਵਾਈ ਟਿਕਟਾਂ ਸਸਤੀਆਂ ਹੋਣ ਦੀ ਕੋਈ ਉਮੀਦ ਨਹੀ।
Read More: ✈️ ਏਅਰ ਨਿਊਜ਼ੀਲੈਂਡ ਨੂੰ $336 ਮਿਲੀਅਨ ਦਾ ਘਾਟਾ, ਹਵਾਈ ਟਿਕਟਾਂ ਸਸਤੀਆਂ ਹੋਣ ਦੀ ਕੋਈ ਉਮੀਦ ਨਹੀ।ਪ੍ਰਦੀਪ ਚਿੱਜੜਆਕਲੈਂਡ:- 29 ਅਗਸਤ 2026 ਏਅਰ ਨਿਊਜ਼ੀਲੈਂਡ ਨੂੰ ਇਸ ਸਾਲ ਵੱਡਾ ਵਿੱਤੀ ਝਟਕਾ ਲੱਗਿਆ ਹੈ। ਰਾਸ਼ਟਰੀ ਏਅਰਲਾਈਨ ਨੇ ਸਾਲਾਨਾ ਨਤੀਜਿਆਂ ਵਿੱਚ $336 ਮਿਲੀਅਨ ਦਾ ਪ੍ਰੀ-ਟੈਕਸ…
-
ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਦੇ ਕਾਰੋਬਾਰੀ ਦਵਿੰਦਰ ਸਿੰਘ ਰਾਹਲ ਖ਼ਿਲਾਫ਼ ਦੀਵਾਲੀਆ ਨੋਟਿਸ, $101,857 ਦਾ ਕਰਜ਼ਾ ਅਦਾ ਕਰਨ ਲਈ 30 ਕੰਮਕਾਜੀ ਦਿਨਾਂ ਦੀ ਮਿਆਦ।
Read More: ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਦੇ ਕਾਰੋਬਾਰੀ ਦਵਿੰਦਰ ਸਿੰਘ ਰਾਹਲ ਖ਼ਿਲਾਫ਼ ਦੀਵਾਲੀਆ ਨੋਟਿਸ, $101,857 ਦਾ ਕਰਜ਼ਾ ਅਦਾ ਕਰਨ ਲਈ 30 ਕੰਮਕਾਜੀ ਦਿਨਾਂ ਦੀ ਮਿਆਦ।ਪ੍ਰਦੀਪ ਚਿੱਜੜਆਕਲੈਂਡ:- 28 ਅਗਸਤ 2026 ਨਿਊਜ਼ੀਲੈਂਡ ਵਿੱਚ Queen’s Service Medal (QSM) ਨਾਲ ਸਨਮਾਨਿਤ ਆਕਲੈਂਡ ਦੇ ਕਾਰੋਬਾਰੀ ਦਵਿੰਦਰ ਸਿੰਘ ਰਾਹਲ ਖ਼ਿਲਾਫ਼ ਹਾਈ ਕੋਰਟ ਵੱਲੋਂ ਦੀਵਾਲੀਆ ਨੋਟਿਸ…
-
ਨਿਊਜ਼ੀਲੈਂਡ ਦੀ ਲੇਬਰ ਪਾਰਟੀ ਨੇ ਭਾਰਤ ਨਾਲ ਮੁਫ਼ਤ ਵਪਾਰ ਸਮਝੌਤੇ ਉੱਤੇ ਆਪਣੀਆਂ ਸ਼ਰਤਾਂ ਰੱਖੀਆਂ, ਸਮਰਥਨ ਤੋਂ ਪਹਿਲਾਂ
Read More: ਨਿਊਜ਼ੀਲੈਂਡ ਦੀ ਲੇਬਰ ਪਾਰਟੀ ਨੇ ਭਾਰਤ ਨਾਲ ਮੁਫ਼ਤ ਵਪਾਰ ਸਮਝੌਤੇ ਉੱਤੇ ਆਪਣੀਆਂ ਸ਼ਰਤਾਂ ਰੱਖੀਆਂ, ਸਮਰਥਨ ਤੋਂ ਪਹਿਲਾਂਪ੍ਰਦੀਪ ਚਿੱਜੜ ਆਕਲੈਂਡ :- 17 ਫਰਵਰੀ 2026 ਨਿਊਜ਼ੀਲੈਂਡ ਨੇ ਭਾਰਤ ਨਾਲ ਮੁਫ਼ਤ ਵਪਾਰ ਸਮਝੌਤੇ ਦੀ ਪੁਸ਼ਟੀ ਕੀਤੀਇਹ ਸਮਝੌਤਾ ਅਗਲੇ ਸਾਲ ਦੇ ਪਹਿਲੇ ਅੱਧ ਵਿੱਚ ਸਾਈਨ…
-
ਨਿਊਜ਼ੀਲੈਂਡ ਭਰ ‘ਚ ਖਰਾਬ ਮੌਸਮ ਦੀਆਂ ਚੇਤਾਵਨੀਆਂ ਜਾਰੀ, ਪੰਜ ਇਲਾਕਿਆਂ ਵਿੱਚ ਐਮਰਜੈਂਸੀ ਘੋਸ਼ਿਤ
Read More: ਨਿਊਜ਼ੀਲੈਂਡ ਭਰ ‘ਚ ਖਰਾਬ ਮੌਸਮ ਦੀਆਂ ਚੇਤਾਵਨੀਆਂ ਜਾਰੀ, ਪੰਜ ਇਲਾਕਿਆਂ ਵਿੱਚ ਐਮਰਜੈਂਸੀ ਘੋਸ਼ਿਤਪ੍ਰਦੀਪ ਚਿੱਜੜ ਆਕਲੈਂਡ :- 16 ਫਰਵਰੀ 2026 ਨਿਊਜ਼ੀਲੈਂਡ ਦੇ ਕੇਂਦਰੀ ਹਿੱਸਿਆਂ ‘ਚ ਭਾਰੀ ਮੀਂਹ ਤੇ ਤੂਫ਼ਾਨੀ ਮੌਸਮ ਦੀ ਉਮੀਦ ਹੈ, ਜਿਸ ਕਾਰਨ ਕਈ ਚੇਤਾਵਨੀਆਂ ਤੇ…
-
ਭਾਰਤ ਨਾਲ ਮੁਫ਼ਤ ਵਪਾਰ ਸਮਝੌਤੇ ਵਿੱਚ ਪਰਵਾਸੀ ਮਜ਼ਦੂਰਾਂ ਦੀ ਸੁਰੱਖਿਆ ਲਾਜ਼ਮੀ ਹੋਣੀ ਚਾਹੀਦੀ ਹੈ Chris Hipkins ਦਾ ਕਹਿਣਾ।
Read More: ਭਾਰਤ ਨਾਲ ਮੁਫ਼ਤ ਵਪਾਰ ਸਮਝੌਤੇ ਵਿੱਚ ਪਰਵਾਸੀ ਮਜ਼ਦੂਰਾਂ ਦੀ ਸੁਰੱਖਿਆ ਲਾਜ਼ਮੀ ਹੋਣੀ ਚਾਹੀਦੀ ਹੈ Chris Hipkins ਦਾ ਕਹਿਣਾ।ਪ੍ਰਦੀਪ ਚਿੱਜੜ ਆਕਲੈਂਡ :- 15 ਫਰਵਰੀ 2026 ਲੇਬਰ ਪਾਰਟੀ ਦਾ ਕਹਿਣਾ ਹੈ ਕਿ ਭਾਰਤ ਨਾਲ ਹੋਣ ਵਾਲੇ ਮੁਫ਼ਤ ਵਪਾਰ ਸਮਝੌਤੇ (Free Trade Agreement) ‘ਤੇ ਸਹਿਮਤੀ…
-
ਉੱਤਰੀ ਟਾਪੂ ‘ਤੇ ਬਿਜਲੀ ਤੇ ਤੂਫ਼ਾਨੀ ਮੀਂਹ ਦਾ ਖ਼ਤਰਾ
Read More: ਉੱਤਰੀ ਟਾਪੂ ‘ਤੇ ਬਿਜਲੀ ਤੇ ਤੂਫ਼ਾਨੀ ਮੀਂਹ ਦਾ ਖ਼ਤਰਾਪ੍ਰਦੀਪ ਚਿੱਜੜ ਆਕਲੈਂਡ :- 13 ਫਰਵਰੀ 2026 ਉੱਤਰੀ ਟਾਪੂ ਅੱਜ ਸਵੇਰੇ ਤੋਂ ਹੀ ਤੂਫ਼ਾਨਾਂ ਅਤੇ ਤੇਜ਼ ਮੀਂਹ ਨਾਲ ਭਿੱਜਣ ਵਾਲਾ ਹੈ । ਉੱਤਰੀ ਟਾਪੂ ਦੇ…
-
Big Daddy’s liquor boss Hardeep Singh ਵਲੋ ਆਪਣੇ ਕਾਮਿਆਂ ਨੂੰ ਘੱਟ ਤਨਖਾਹ ਦੇਣ ਵਾਲੇ ਮਾਮਲੇ ਦੇ ਨਾਲ-ਨਾਲ ਹੋਰ ਵੀ ਵੱਡੇ ਦੋਸ਼ ਲੱਗ ਰਿਹੇ ਹਨ।
Read More: Big Daddy’s liquor boss Hardeep Singh ਵਲੋ ਆਪਣੇ ਕਾਮਿਆਂ ਨੂੰ ਘੱਟ ਤਨਖਾਹ ਦੇਣ ਵਾਲੇ ਮਾਮਲੇ ਦੇ ਨਾਲ-ਨਾਲ ਹੋਰ ਵੀ ਵੱਡੇ ਦੋਸ਼ ਲੱਗ ਰਿਹੇ ਹਨ।ਪ੍ਰਦੀਪ ਚਿੱਜੜ ਆਕਲੈਂਡ :- 13 ਫਰਵਰੀ 2026 ਬਿਗ ਡੈਡੀਜ਼ ਲਿਕਰ ਦੇ ਮਾਲਕ ਹਰਦੀਪ ਸਿੰਘ ਉੱਤੇ ਮਜ਼ਦੂਰ ਨਿਰੀਖਣ ਵਿਭਾਗ ਵੱਲੋਂ ਕਰਮਚਾਰੀਆਂ ਨੂੰ ਘੱਟ ਤਨਖਾਹ ਦੇਣ ਦੇ…
-
ਓਪਰੇਸ਼ਨ ਇੰਡਿਗੋ , ਛੇ ਚੈਰਿਟੀਆਂ ਅਤੇ ਇਨਕਾਰਪੋਰੇਟਡ ਸੋਸਾਇਟੀਆਂ ਖਿਲਾਫ ਮੁਕੱਦਮਾਂ ਦਾਇਰ
Read More: ਓਪਰੇਸ਼ਨ ਇੰਡਿਗੋ , ਛੇ ਚੈਰਿਟੀਆਂ ਅਤੇ ਇਨਕਾਰਪੋਰੇਟਡ ਸੋਸਾਇਟੀਆਂ ਖਿਲਾਫ ਮੁਕੱਦਮਾਂ ਦਾਇਰਪ੍ਰਦੀਪ ਚਿੱਜੜ ਆਕਲੈਂਡ :- 12 ਫਰਵਰੀ 2026 ਓਪਰੇਸ਼ਨ ਇੰਡਿਗੋ ਪੋਕੀ ਧੋਖਾਧੜੀ: $3.2 ਮਿਲੀਅਨ ਗ੍ਰਾਂਟ ਠੱਗੀ ਮਾਮਲੇ ‘ਚ 23 ਲੋਕਾਂ ‘ਤੇ ਦੋਸ਼ ਲੱਗੇ।20 ਤੋਂ ਵੱਧ ਲੋਕਾਂ…















