-
ਪੰਜਾਬੀ ਸਾਹਿਤ ਦੀ ਮਹਾਨ ਹਸਤੀ ਅੰਮ੍ਰਿਤਾ ਪ੍ਰੀਤਮ ਜੀ ਦਾ ਜਨਮ ਦਿਨ 31 ਅਗਸਤ।
Read More: ਪੰਜਾਬੀ ਸਾਹਿਤ ਦੀ ਮਹਾਨ ਹਸਤੀ ਅੰਮ੍ਰਿਤਾ ਪ੍ਰੀਤਮ ਜੀ ਦਾ ਜਨਮ ਦਿਨ 31 ਅਗਸਤ।ਪ੍ਰਦੀਪ ਚਿੱਜੜਆਕਲੈਂਡ:- 31 ਅਗਸਤ 2026ਪੰਜਾਬੀ ਸਾਹਿਤ ਦੇ ਇਤਿਹਾਸ ਵਿੱਚ ਅੰਮ੍ਰਿਤਾ ਪ੍ਰੀਤਮ ਦਾ ਨਾਮ ਬੇਹੱਦ ਸਨਮਾਨ ਨਾਲ ਲਿਆ ਜਾਂਦਾ ਹੈ। ਪੰਜਾਬੀ ਦੀ ਪ੍ਰਸਿੱਧ ਕਵਿੱਤਰੀ ਅਤੇ ਨਾਵਲਕਾਰ…
-
ਨਿਊਜ਼ੀਲੈਂਡ ਵਿੱਚ welfare law change ਹੋਣ ਦੇ ਨਾਲ ਹਜ਼ਾਰਾਂ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਨਹੀਂ ਮਿਲੇਗਾ।
Read More: ਨਿਊਜ਼ੀਲੈਂਡ ਵਿੱਚ welfare law change ਹੋਣ ਦੇ ਨਾਲ ਹਜ਼ਾਰਾਂ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਨਹੀਂ ਮਿਲੇਗਾ।ਪ੍ਰਦੀਪ ਚਿੱਜੜਆਕਲੈਂਡ:- 30 ਅਗਸਤ 2026 ਨਿਊਜ਼ੀਲੈਂਡ ਸਰਕਾਰ ਵੱਲੋਂ ਵੈਲਫੇਅਰ ਕਾਨੂੰਨ ਵਿੱਚ ਕੀਤੇ ਬਦਲਾਅ ਤੋਂ ਬਾਅਦ ਦੇਸ਼ ਭਰ ਵਿੱਚ ਹਜ਼ਾਰਾਂ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤੇ (Jobseeker Support)…
-
ਨਿਊਜ਼ੀਲੈਂਡ ਦੀ ਰਾਜਧਾਨੀ ਵੈਲਿੰਗਟਨ ਵਿੱਚ ਨਵੀਂ ਵਾਟਰ ਕੰਪਨੀ ’ਤੇ 10 ਸਾਲਾਂ ਲਈ ਸਖ਼ਤ ਨਿਗਰਾਨੀ ।
Read More: ਨਿਊਜ਼ੀਲੈਂਡ ਦੀ ਰਾਜਧਾਨੀ ਵੈਲਿੰਗਟਨ ਵਿੱਚ ਨਵੀਂ ਵਾਟਰ ਕੰਪਨੀ ’ਤੇ 10 ਸਾਲਾਂ ਲਈ ਸਖ਼ਤ ਨਿਗਰਾਨੀ ।ਪ੍ਰਦੀਪ ਚਿੱਜੜਆਕਲੈਂਡ:- 29 ਅਗਸਤ 2026 ਵੈਲਿੰਗਟਨ ਦੇ ਨਵੇਂ ਪਾਣੀ ਪ੍ਰਦਾਤਾ ’ਤੇ 10 ਸਾਲ ਲਈ ਸਖ਼ਤ ਨਿਗਰਾਨੀ, $25 ਬਿਲੀਅਨ ਦੇ ਨਿਵੇਸ਼ ਦੀ ਤਿਆਰੀਵੈਲਿੰਗਟਨ: ਵੈਲਿੰਗਟਨ ਵਿੱਚ ਪਾਣੀ…
-
✈️ ਏਅਰ ਨਿਊਜ਼ੀਲੈਂਡ ਨੂੰ $336 ਮਿਲੀਅਨ ਦਾ ਘਾਟਾ, ਹਵਾਈ ਟਿਕਟਾਂ ਸਸਤੀਆਂ ਹੋਣ ਦੀ ਕੋਈ ਉਮੀਦ ਨਹੀ।
Read More: ✈️ ਏਅਰ ਨਿਊਜ਼ੀਲੈਂਡ ਨੂੰ $336 ਮਿਲੀਅਨ ਦਾ ਘਾਟਾ, ਹਵਾਈ ਟਿਕਟਾਂ ਸਸਤੀਆਂ ਹੋਣ ਦੀ ਕੋਈ ਉਮੀਦ ਨਹੀ।ਪ੍ਰਦੀਪ ਚਿੱਜੜਆਕਲੈਂਡ:- 29 ਅਗਸਤ 2026 ਏਅਰ ਨਿਊਜ਼ੀਲੈਂਡ ਨੂੰ ਇਸ ਸਾਲ ਵੱਡਾ ਵਿੱਤੀ ਝਟਕਾ ਲੱਗਿਆ ਹੈ। ਰਾਸ਼ਟਰੀ ਏਅਰਲਾਈਨ ਨੇ ਸਾਲਾਨਾ ਨਤੀਜਿਆਂ ਵਿੱਚ $336 ਮਿਲੀਅਨ ਦਾ ਪ੍ਰੀ-ਟੈਕਸ…
-
ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਦੇ ਕਾਰੋਬਾਰੀ ਦਵਿੰਦਰ ਸਿੰਘ ਰਾਹਲ ਖ਼ਿਲਾਫ਼ ਦੀਵਾਲੀਆ ਨੋਟਿਸ, $101,857 ਦਾ ਕਰਜ਼ਾ ਅਦਾ ਕਰਨ ਲਈ 30 ਕੰਮਕਾਜੀ ਦਿਨਾਂ ਦੀ ਮਿਆਦ।
Read More: ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਦੇ ਕਾਰੋਬਾਰੀ ਦਵਿੰਦਰ ਸਿੰਘ ਰਾਹਲ ਖ਼ਿਲਾਫ਼ ਦੀਵਾਲੀਆ ਨੋਟਿਸ, $101,857 ਦਾ ਕਰਜ਼ਾ ਅਦਾ ਕਰਨ ਲਈ 30 ਕੰਮਕਾਜੀ ਦਿਨਾਂ ਦੀ ਮਿਆਦ।ਪ੍ਰਦੀਪ ਚਿੱਜੜਆਕਲੈਂਡ:- 28 ਅਗਸਤ 2026 ਨਿਊਜ਼ੀਲੈਂਡ ਵਿੱਚ Queen’s Service Medal (QSM) ਨਾਲ ਸਨਮਾਨਿਤ ਆਕਲੈਂਡ ਦੇ ਕਾਰੋਬਾਰੀ ਦਵਿੰਦਰ ਸਿੰਘ ਰਾਹਲ ਖ਼ਿਲਾਫ਼ ਹਾਈ ਕੋਰਟ ਵੱਲੋਂ ਦੀਵਾਲੀਆ ਨੋਟਿਸ…
-
Toyota Aqua ਚੋਰਾਂ ਦੀ ਸਭ ਤੋਂ ਮਨਪਸੰਦ ਗੱਡੀ ਹੈ Insurance ਕੰਪਨੀਆ ਅਨੁਸਾਰ।
Read More: Toyota Aqua ਚੋਰਾਂ ਦੀ ਸਭ ਤੋਂ ਮਨਪਸੰਦ ਗੱਡੀ ਹੈ Insurance ਕੰਪਨੀਆ ਅਨੁਸਾਰ।ਪ੍ਰਦੀਪ ਚਿੱਜੜ ਆਕਲੈਂਡ :- 03 ਫਰਵਰੀ 2026 ਨਿਊਜ਼ੀਲੈਂਡ ਦੀ ਸਭ ਤੋਂ ਜ਼ਿਆਦਾ ਚੋਰੀ ਹੋਣ ਵਾਲੀ ਕਾਰ ਚੌਥੇ ਸਾਲ ਵੀ ਪਹਿਲੇ ਨੰਬਰ ਤੇ ਹੈ। ਨਿਊਜ਼ੀਲੈਂਡ ਵਿੱਚ…
-
ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ Christopher Luxon ਅਤੇ ਸਿੱਖਿਆ ਮੰਤਰੀ Erica Stanford ਵੱਲੋਂ ਵਿਦਿਆਰਥੀਆਂ ਦੇ ਪੜ੍ਹਨ, ਲਿਖਣ ਅਤੇ ਗਣਿਤ ਦੀ ਰਿਪੋਰਟ।
Read More: ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ Christopher Luxon ਅਤੇ ਸਿੱਖਿਆ ਮੰਤਰੀ Erica Stanford ਵੱਲੋਂ ਵਿਦਿਆਰਥੀਆਂ ਦੇ ਪੜ੍ਹਨ, ਲਿਖਣ ਅਤੇ ਗਣਿਤ ਦੀ ਰਿਪੋਰਟ।ਪ੍ਰਦੀਪ ਚਿੱਜੜ ਆਕਲੈਂਡ:- 02 ਫਰਵਰੀ 2026 ਸਰਕਾਰ ਨੇ ਸਕੂਲ ਰਿਪੋਰਟਾਂ ਦਾ ਇੱਕ ਨਵਾਂ ਮਾਡਲ ਜਾਰੀ ਕੀਤਾ ਹੈ ਜਿਸਦਾ ਕਹਿਣਾ ਹੈ ਕਿ ਇਹ ਪਰਿਵਾਰਾਂ ਨੂੰ ਆਪਣੇ…
-
ਨਿਪਾਹ ਵਾਇਰਸ
Read More: ਨਿਪਾਹ ਵਾਇਰਸਪ੍ਰਦੀਪ ਚਿੱਜੜ ਆਕਲੈਂਡ:- 02 ਫਰਵਰੀ 2026 ਭਾਰਤ ਵਿੱਚ ਨਿਪਾਹ ਵਾਇਰਸ ਦੇ ਮਾਰੂ ਪ੍ਰਕੋਪ ਨੇ ਏਸ਼ੀਆ ਦੇ ਕਈ ਦੇਸ਼ਾਂ ਨੂੰ ਸਾਵਧਾਨ ਕਰ ਦਿੱਤਾ ਹੈ, ਕਿਉਂਕਿ ਇਸ…
-
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 649 ਵੇੰ ਪ੍ਰਕਾਸ਼ ਪੁਰਬ ਨਿਊਜ਼ੀਲੈਂਡ ਵਿੱਚ ਬਹੁਤ ਧੂਮਧਾਮ ਨਾਲ ਮਨਾਇਆ ਗਿਆ। ਸੰਗਤ ਦਾ ਭਾਰੀ ਇੱਕਠ।
Read More: ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 649 ਵੇੰ ਪ੍ਰਕਾਸ਼ ਪੁਰਬ ਨਿਊਜ਼ੀਲੈਂਡ ਵਿੱਚ ਬਹੁਤ ਧੂਮਧਾਮ ਨਾਲ ਮਨਾਇਆ ਗਿਆ। ਸੰਗਤ ਦਾ ਭਾਰੀ ਇੱਕਠ।ਪ੍ਰਦੀਪ ਚਿੱਜੜ ਆਕਲੈਂਡ:- 01 ਫਰਵਰੀ 2026 ਗੁਰਦੂਆਰਾ ਸ੍ਰੀ ਗੁਰੂ ਰਵਿਦਾਸ ਸਭਾ ਬੰਬੇ ਹਿਲ ਆਕਲੈਂਡ ( ਨਿਊਜ਼ੀਲੈਂਡ)ਦੀ ਸਮੂਹ ਸੰਗਤ ਵਲੋ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ…
-
ਰਵਿਦਾਸ ਮਹਾਰਾਜ ਜੀ ਦੇ 649 ਵੇੰ ਪ੍ਰਕਾਸ਼ ਪੁਰਬ , ਸ਼ਾਮ ਦੇ ਦੀਵਾਨ।
Read More: ਰਵਿਦਾਸ ਮਹਾਰਾਜ ਜੀ ਦੇ 649 ਵੇੰ ਪ੍ਰਕਾਸ਼ ਪੁਰਬ , ਸ਼ਾਮ ਦੇ ਦੀਵਾਨ।ਪ੍ਰਦੀਪ ਚਿੱਜੜ ਆਕਲੈਂਡ:- 31 ਜਨਵਰੀ 2026 ਗੁਰਦੂਆਰਾ ਸ੍ਰੀ ਗੁਰੂ ਰਵਿਦਾਸ ਸਭਾ ਬੰਬੇ ਹਿਲ ਆਕਲੈਂਡ ( ਨਿਊਜ਼ੀਲੈਂਡ)ਦੀ ਸਮੂਹ ਸੰਗਤ ਵਲੋ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ…
-
ਆਕਲੈਂਡ ਵਿੱਚ ਦੋ ਪ੍ਰਦਰਸ਼ਨਾਂ ਕਾਰਨ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ
Read More: ਆਕਲੈਂਡ ਵਿੱਚ ਦੋ ਪ੍ਰਦਰਸ਼ਨਾਂ ਕਾਰਨ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾਪ੍ਰਦੀਪ ਚਿੱਜੜ ਆਕਲੈਂਡ:- 31 ਜਨਵਰੀ 2026 ਪੁਲਿਸ ਦਾ ਕਹਿਣਾ ਹੈ ਕਿ ਆਕਲੈਂਡ ਦੇ CBD ਅਤੇ Victoria park ਵਿੱਚ ਅੱਜ ਦੋ ਪ੍ਰਦਰਸ਼ਨ ਹੋਣ ਕਾਰਨ ਟ੍ਰੈਫ਼ਿਕ ਵਿੱਚ…













