-
ਨਿਊਜ਼ੀਲੈਂਡ ਵਿੱਚ welfare law change ਹੋਣ ਦੇ ਨਾਲ ਹਜ਼ਾਰਾਂ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਨਹੀਂ ਮਿਲੇਗਾ।
Read More: ਨਿਊਜ਼ੀਲੈਂਡ ਵਿੱਚ welfare law change ਹੋਣ ਦੇ ਨਾਲ ਹਜ਼ਾਰਾਂ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਨਹੀਂ ਮਿਲੇਗਾ।ਪ੍ਰਦੀਪ ਚਿੱਜੜਆਕਲੈਂਡ:- 30 ਅਗਸਤ 2026 ਨਿਊਜ਼ੀਲੈਂਡ ਸਰਕਾਰ ਵੱਲੋਂ ਵੈਲਫੇਅਰ ਕਾਨੂੰਨ ਵਿੱਚ ਕੀਤੇ ਬਦਲਾਅ ਤੋਂ ਬਾਅਦ ਦੇਸ਼ ਭਰ ਵਿੱਚ ਹਜ਼ਾਰਾਂ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤੇ (Jobseeker Support)…
-
ਨਿਊਜ਼ੀਲੈਂਡ ਦੀ ਰਾਜਧਾਨੀ ਵੈਲਿੰਗਟਨ ਵਿੱਚ ਨਵੀਂ ਵਾਟਰ ਕੰਪਨੀ ’ਤੇ 10 ਸਾਲਾਂ ਲਈ ਸਖ਼ਤ ਨਿਗਰਾਨੀ ।
Read More: ਨਿਊਜ਼ੀਲੈਂਡ ਦੀ ਰਾਜਧਾਨੀ ਵੈਲਿੰਗਟਨ ਵਿੱਚ ਨਵੀਂ ਵਾਟਰ ਕੰਪਨੀ ’ਤੇ 10 ਸਾਲਾਂ ਲਈ ਸਖ਼ਤ ਨਿਗਰਾਨੀ ।ਪ੍ਰਦੀਪ ਚਿੱਜੜਆਕਲੈਂਡ:- 29 ਅਗਸਤ 2026 ਵੈਲਿੰਗਟਨ ਦੇ ਨਵੇਂ ਪਾਣੀ ਪ੍ਰਦਾਤਾ ’ਤੇ 10 ਸਾਲ ਲਈ ਸਖ਼ਤ ਨਿਗਰਾਨੀ, $25 ਬਿਲੀਅਨ ਦੇ ਨਿਵੇਸ਼ ਦੀ ਤਿਆਰੀਵੈਲਿੰਗਟਨ: ਵੈਲਿੰਗਟਨ ਵਿੱਚ ਪਾਣੀ…
-
✈️ ਏਅਰ ਨਿਊਜ਼ੀਲੈਂਡ ਨੂੰ $336 ਮਿਲੀਅਨ ਦਾ ਘਾਟਾ, ਹਵਾਈ ਟਿਕਟਾਂ ਸਸਤੀਆਂ ਹੋਣ ਦੀ ਕੋਈ ਉਮੀਦ ਨਹੀ।
Read More: ✈️ ਏਅਰ ਨਿਊਜ਼ੀਲੈਂਡ ਨੂੰ $336 ਮਿਲੀਅਨ ਦਾ ਘਾਟਾ, ਹਵਾਈ ਟਿਕਟਾਂ ਸਸਤੀਆਂ ਹੋਣ ਦੀ ਕੋਈ ਉਮੀਦ ਨਹੀ।ਪ੍ਰਦੀਪ ਚਿੱਜੜਆਕਲੈਂਡ:- 29 ਅਗਸਤ 2026 ਏਅਰ ਨਿਊਜ਼ੀਲੈਂਡ ਨੂੰ ਇਸ ਸਾਲ ਵੱਡਾ ਵਿੱਤੀ ਝਟਕਾ ਲੱਗਿਆ ਹੈ। ਰਾਸ਼ਟਰੀ ਏਅਰਲਾਈਨ ਨੇ ਸਾਲਾਨਾ ਨਤੀਜਿਆਂ ਵਿੱਚ $336 ਮਿਲੀਅਨ ਦਾ ਪ੍ਰੀ-ਟੈਕਸ…
-
ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਦੇ ਕਾਰੋਬਾਰੀ ਦਵਿੰਦਰ ਸਿੰਘ ਰਾਹਲ ਖ਼ਿਲਾਫ਼ ਦੀਵਾਲੀਆ ਨੋਟਿਸ, $101,857 ਦਾ ਕਰਜ਼ਾ ਅਦਾ ਕਰਨ ਲਈ 30 ਕੰਮਕਾਜੀ ਦਿਨਾਂ ਦੀ ਮਿਆਦ।
Read More: ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਦੇ ਕਾਰੋਬਾਰੀ ਦਵਿੰਦਰ ਸਿੰਘ ਰਾਹਲ ਖ਼ਿਲਾਫ਼ ਦੀਵਾਲੀਆ ਨੋਟਿਸ, $101,857 ਦਾ ਕਰਜ਼ਾ ਅਦਾ ਕਰਨ ਲਈ 30 ਕੰਮਕਾਜੀ ਦਿਨਾਂ ਦੀ ਮਿਆਦ।ਪ੍ਰਦੀਪ ਚਿੱਜੜਆਕਲੈਂਡ:- 28 ਅਗਸਤ 2026 ਨਿਊਜ਼ੀਲੈਂਡ ਵਿੱਚ Queen’s Service Medal (QSM) ਨਾਲ ਸਨਮਾਨਿਤ ਆਕਲੈਂਡ ਦੇ ਕਾਰੋਬਾਰੀ ਦਵਿੰਦਰ ਸਿੰਘ ਰਾਹਲ ਖ਼ਿਲਾਫ਼ ਹਾਈ ਕੋਰਟ ਵੱਲੋਂ ਦੀਵਾਲੀਆ ਨੋਟਿਸ…
-
ਆਕਲੈਂਡ ਵਾਸੀਆਂ ਨੂੰ ਕੰਜੈਸ਼ਨ ਚਾਰਜ ਦਾ ਝਟਕਾ, ਇੱਕ ਸਫ਼ਰ ਲਈ $7 ਤੱਕ ਦੇਣੇ ਪੈ ਸਕਦੇ ਹਨ।
Read More: ਆਕਲੈਂਡ ਵਾਸੀਆਂ ਨੂੰ ਕੰਜੈਸ਼ਨ ਚਾਰਜ ਦਾ ਝਟਕਾ, ਇੱਕ ਸਫ਼ਰ ਲਈ $7 ਤੱਕ ਦੇਣੇ ਪੈ ਸਕਦੇ ਹਨ।ਪ੍ਰਦੀਪ ਚਿੱਜੜਆਕਲੈਂਡ:- 25 ਅਗਸਤ 2026 ਆਕਲੈਂਡ: ਟ੍ਰੈਫਿਕ ਜਾਮ ਘਟਾਉਣ ਲਈ ਆਕਲੈਂਡ ਵਿੱਚ ਕੰਜੈਸ਼ਨ ਚਾਰਜ ਲਾਗੂ ਕਰਨ ਦੇ ਤਿੰਨ ਸੰਭਾਵਿਤ ਵਿਕਲਪ ਸਾਹਮਣੇ ਆਏ ਹਨ। ਪ੍ਰਸਤਾਵਿਤ ਯੋਜਨਾਵਾਂ…
-
ਇਮਰਜੈਂਸੀ ਵਿਭਾਗ ਵਿੱਚ 11 ਘੰਟੇ ਬਾਅਦ ਵੀ ਔਰਤ ਨੂੰ ਡਾਕਟਰ ਨੇ ਨਹੀਂ ਦੇਖਿਆ।
Read More: ਇਮਰਜੈਂਸੀ ਵਿਭਾਗ ਵਿੱਚ 11 ਘੰਟੇ ਬਾਅਦ ਵੀ ਔਰਤ ਨੂੰ ਡਾਕਟਰ ਨੇ ਨਹੀਂ ਦੇਖਿਆ।ਪ੍ਰਦੀਪ ਚਿੱਜੜ ਆਕਲੈਂਡ:- 05 ਜਨਵਰੀ 2026ਵੇਲਿੰਗਟਨ ਹਸਪਤਾਲਹੈਲਥ ਨਿਊਜ਼ੀਲੈਂਡ ਨੇ ਇੱਕ ਔਰਤ ਤੋਂ ਮੁਆਫੀ ਮੰਗੀ ਹੈ ਜਿਸ ਨੇ ਵੇਲਿੰਗਟਨ ਹਸਪਤਾਲ ਦੇ ਇਮਰਜੈਂਸੀ ਵਿਭਾਗ ਵਿੱਚ 11 ਘੰਟੇ…
-
ਸਾਵਿਤ੍ਰੀਬਾਈ ਫੂਲੇ ਭਾਰਤ ਦੀ ਪਹਿਲੀ ਮਹਿਲਾ ਅਧਿਆਪਕ
Read More: ਸਾਵਿਤ੍ਰੀਬਾਈ ਫੂਲੇ ਭਾਰਤ ਦੀ ਪਹਿਲੀ ਮਹਿਲਾ ਅਧਿਆਪਕਪ੍ਰਦੀਪ ਚਿੱਜੜ ਆਕਲੈਂਡ:- 03 ਜਨਵਰੀ 2026 ਸਾਵਿਤ੍ਰੀਬਾਈ ਫੂਲੇ ਜੀ ਦਾ 3 ਜਨਵਰੀ 1831ਜਨਮ ਹੋਇਆ.ਉਹ ਇੱਕ ਭਾਰਤੀ educator, ਸਮਾਜ ਸੁਧਾਰਕ ਅਤੇ poet ਸਨ ।ਜਿਨ੍ਹਾਂ ਨੂੰ ਆਧੁਨਿਕ…
-
ਸੜਕ ਹਾਦਸਿਆਂ ਵਿੱਚ ਮੌਤਾਂ ਵਿੱਚ ਕਮੀ।
Read More: ਸੜਕ ਹਾਦਸਿਆਂ ਵਿੱਚ ਮੌਤਾਂ ਵਿੱਚ ਕਮੀ।ਪ੍ਰਦੀਪ ਚਿੱਜੜ ਆਕਲੈਂਡ :- 02 ਜਨਵਰੀ 2026ਪਿਛਲੇ ਤਿੰਨ ਸਾਲਾ ਤੋ ਸੜਕਾਂ ‘ਤੇ ਮੌਤਾਂ ਦੀ ਗਿਣਤੀ ਘਟੀ ਪਰ ਫਿਰ ਵੀ ਅੰਕੜੇ ਬਹੁਤ ਜ਼ਿਆਦਾ ਹੈ। ਪੁਲਿਸ ਅਨੁਸਾਰ…
-
ਲੋਹੜੀ ਮੇਲਾ
Read More: ਲੋਹੜੀ ਮੇਲਾNZ INDIAN CULTURAL AND WELFARE ASSOCIATION (INC ) ਵਲੋ ਪਹਿਲੀ ਵਾਰ Pukekohe ਵਿੱਚ ਲੋਹੜੀ ਮੇਲਾ ਕਰਵਾਇਆ ਜਾ ਰਿਹਾ। ਜਿਸ ਦੀ FREE ENTRY ਹੋਵੇਗੀ। ਪ੍ਰਬੰਧਕ ਕਮੇਟੀ…
-
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649 ਵੇੰ ਪ੍ਰਕਾਸ਼ ਪੁਰਬ ਦੀਆ ਲੱਖ ਲੱਖ ਵਧਾਈਆਂ
Read More: ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649 ਵੇੰ ਪ੍ਰਕਾਸ਼ ਪੁਰਬ ਦੀਆ ਲੱਖ ਲੱਖ ਵਧਾਈਆਂਪ੍ਰਦੀਪ ਚਿੱਜੜ ਆਕਲੈਂਡ:-19 ਜਨਵਰੀ 2026 ਪੂਰੀ ਦੁਨੀਆ ਭਰ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਬਹੁਤ ਸ਼ਰਧਾ ਨਾਲ ਮਨਾਇਆ ਜਾਂਦਾ ਹੈ। ਗੁਰਦੁਆਰਾ ਸ੍ਰੀ…
-
ਵਧਾਈ ਸੰਦੇਸ਼
Read More: ਵਧਾਈ ਸੰਦੇਸ਼ਪ੍ਰਦੀਪ ਚਿੱਜੜ ਆਕਲੈਂਡ:- 01 ਜਨਵਰੀ 2026 ਪੰਜਾਬੀ ਦਰਪਣ ਦੀ ਸਮੂਹ ਟੀਮ ਵਲੋ ਨਵੇ ਸਾਲ ਦੀ ਲੱਖ ਲੱਖ ਵਧਾਈ। ਨਵਾ ਸਾਲ ਸਾਰਿਆ ਲਈ ਖੁਸ਼ੀਆਂ ਭਰਿਆ ਹੋਵੇ।













