-
ਨਿਊਜ਼ੀਲੈਂਡ ਦੀ ਰਾਜਧਾਨੀ ਵੈਲਿੰਗਟਨ ਵਿੱਚ ਨਵੀਂ ਵਾਟਰ ਕੰਪਨੀ ’ਤੇ 10 ਸਾਲਾਂ ਲਈ ਸਖ਼ਤ ਨਿਗਰਾਨੀ ।
Read More: ਨਿਊਜ਼ੀਲੈਂਡ ਦੀ ਰਾਜਧਾਨੀ ਵੈਲਿੰਗਟਨ ਵਿੱਚ ਨਵੀਂ ਵਾਟਰ ਕੰਪਨੀ ’ਤੇ 10 ਸਾਲਾਂ ਲਈ ਸਖ਼ਤ ਨਿਗਰਾਨੀ ।ਪ੍ਰਦੀਪ ਚਿੱਜੜਆਕਲੈਂਡ:- 29 ਅਗਸਤ 2026 ਵੈਲਿੰਗਟਨ ਦੇ ਨਵੇਂ ਪਾਣੀ ਪ੍ਰਦਾਤਾ ’ਤੇ 10 ਸਾਲ ਲਈ ਸਖ਼ਤ ਨਿਗਰਾਨੀ, $25 ਬਿਲੀਅਨ ਦੇ ਨਿਵੇਸ਼ ਦੀ ਤਿਆਰੀਵੈਲਿੰਗਟਨ: ਵੈਲਿੰਗਟਨ ਵਿੱਚ ਪਾਣੀ…
-
✈️ ਏਅਰ ਨਿਊਜ਼ੀਲੈਂਡ ਨੂੰ $336 ਮਿਲੀਅਨ ਦਾ ਘਾਟਾ, ਹਵਾਈ ਟਿਕਟਾਂ ਸਸਤੀਆਂ ਹੋਣ ਦੀ ਕੋਈ ਉਮੀਦ ਨਹੀ।
Read More: ✈️ ਏਅਰ ਨਿਊਜ਼ੀਲੈਂਡ ਨੂੰ $336 ਮਿਲੀਅਨ ਦਾ ਘਾਟਾ, ਹਵਾਈ ਟਿਕਟਾਂ ਸਸਤੀਆਂ ਹੋਣ ਦੀ ਕੋਈ ਉਮੀਦ ਨਹੀ।ਪ੍ਰਦੀਪ ਚਿੱਜੜਆਕਲੈਂਡ:- 29 ਅਗਸਤ 2026 ਏਅਰ ਨਿਊਜ਼ੀਲੈਂਡ ਨੂੰ ਇਸ ਸਾਲ ਵੱਡਾ ਵਿੱਤੀ ਝਟਕਾ ਲੱਗਿਆ ਹੈ। ਰਾਸ਼ਟਰੀ ਏਅਰਲਾਈਨ ਨੇ ਸਾਲਾਨਾ ਨਤੀਜਿਆਂ ਵਿੱਚ $336 ਮਿਲੀਅਨ ਦਾ ਪ੍ਰੀ-ਟੈਕਸ…
-
ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਦੇ ਕਾਰੋਬਾਰੀ ਦਵਿੰਦਰ ਸਿੰਘ ਰਾਹਲ ਖ਼ਿਲਾਫ਼ ਦੀਵਾਲੀਆ ਨੋਟਿਸ, $101,857 ਦਾ ਕਰਜ਼ਾ ਅਦਾ ਕਰਨ ਲਈ 30 ਕੰਮਕਾਜੀ ਦਿਨਾਂ ਦੀ ਮਿਆਦ।
Read More: ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਦੇ ਕਾਰੋਬਾਰੀ ਦਵਿੰਦਰ ਸਿੰਘ ਰਾਹਲ ਖ਼ਿਲਾਫ਼ ਦੀਵਾਲੀਆ ਨੋਟਿਸ, $101,857 ਦਾ ਕਰਜ਼ਾ ਅਦਾ ਕਰਨ ਲਈ 30 ਕੰਮਕਾਜੀ ਦਿਨਾਂ ਦੀ ਮਿਆਦ।ਪ੍ਰਦੀਪ ਚਿੱਜੜਆਕਲੈਂਡ:- 28 ਅਗਸਤ 2026 ਨਿਊਜ਼ੀਲੈਂਡ ਵਿੱਚ Queen’s Service Medal (QSM) ਨਾਲ ਸਨਮਾਨਿਤ ਆਕਲੈਂਡ ਦੇ ਕਾਰੋਬਾਰੀ ਦਵਿੰਦਰ ਸਿੰਘ ਰਾਹਲ ਖ਼ਿਲਾਫ਼ ਹਾਈ ਕੋਰਟ ਵੱਲੋਂ ਦੀਵਾਲੀਆ ਨੋਟਿਸ…
-
ਨੇਪਾਲ ਹੜ੍ਹ ਤ੍ਰਾਸਦੀ: ਪੰਜ ਨਿਊਜ਼ੀਲੈਂਡ ਵਾਸੀ ਲਾਪਤਾ।
Read More: ਨੇਪਾਲ ਹੜ੍ਹ ਤ੍ਰਾਸਦੀ: ਪੰਜ ਨਿਊਜ਼ੀਲੈਂਡ ਵਾਸੀ ਲਾਪਤਾ।ਪ੍ਰਦੀਪ ਚਿੱਜੜਆਕਲੈਂਡ:- 28 ਅਗਸਤ 2026 ਨੇਪਾਲ-ਚੀਨ ਸਰਹੱਦ ’ਤੇ ਭਿਆਨਕ ਹੜ੍ਹ ਅਤੇ ਜ਼ਮੀਨ ਖਿਸਕਣ ਦੀ ਘਟਨਾ ਵਿੱਚ ਘੱਟੋ-ਘੱਟ 270 ਲੋਕਾਂ ਦੀ ਮੌਤ ਤੋਂ ਬਾਅਦ ਪੰਜ ਨਿਊਜ਼ੀਲੈਂਡ…
-
ਆਕਲੈਂਡ ਵਾਸੀਆਂ ਨੂੰ ਕੰਜੈਸ਼ਨ ਚਾਰਜ ਦਾ ਝਟਕਾ, ਇੱਕ ਸਫ਼ਰ ਲਈ $7 ਤੱਕ ਦੇਣੇ ਪੈ ਸਕਦੇ ਹਨ।
Read More: ਆਕਲੈਂਡ ਵਾਸੀਆਂ ਨੂੰ ਕੰਜੈਸ਼ਨ ਚਾਰਜ ਦਾ ਝਟਕਾ, ਇੱਕ ਸਫ਼ਰ ਲਈ $7 ਤੱਕ ਦੇਣੇ ਪੈ ਸਕਦੇ ਹਨ।ਪ੍ਰਦੀਪ ਚਿੱਜੜਆਕਲੈਂਡ:- 25 ਅਗਸਤ 2026 ਆਕਲੈਂਡ: ਟ੍ਰੈਫਿਕ ਜਾਮ ਘਟਾਉਣ ਲਈ ਆਕਲੈਂਡ ਵਿੱਚ ਕੰਜੈਸ਼ਨ ਚਾਰਜ ਲਾਗੂ ਕਰਨ ਦੇ ਤਿੰਨ ਸੰਭਾਵਿਤ ਵਿਕਲਪ ਸਾਹਮਣੇ ਆਏ ਹਨ। ਪ੍ਰਸਤਾਵਿਤ ਯੋਜਨਾਵਾਂ…
-
David Seymour ਵੱਲੋਂ ਕੁਝ ਕਾਨੂੰਨਾਂ ਵਿੱਚ ਬਦਲਾਓ ਦੀ ਕੋਸ਼ਿਸ਼।
Read More: David Seymour ਵੱਲੋਂ ਕੁਝ ਕਾਨੂੰਨਾਂ ਵਿੱਚ ਬਦਲਾਓ ਦੀ ਕੋਸ਼ਿਸ਼।ਪ੍ਰਦੀਪ ਚਿੱਜੜ ਆਕਲੈਂਡ 15 ਅਕਤੂਬਰ 2025 ਨਿਯਮ ਮੰਤਰੀ ਡੇਵਿਡ ਸੇਮੂਰ (Minister for Regulation David Seymour) — ਨਿਊਜ਼ੀਲੈਂਡ ਸਰਕਾਰ ਦੇ ਕੈਬਿਨੇਟ ਮੈਂਬਰ ਹਨ, ਜੋ ਦੇਸ਼ ਵਿੱਚ…
-
ਮਹਿਲਾ ਕ੍ਰਿਕਟ ਵਰਲਡ ਕੱਪ
Read More: ਮਹਿਲਾ ਕ੍ਰਿਕਟ ਵਰਲਡ ਕੱਪਪ੍ਰਦੀਪ ਚਿੱਜੜਆਕਲੈਂਡ 15 ਅਕਤੂਬਰ 2025 ਮਹਿਲਾ ਕ੍ਰਿਕਟ ਵਰਲਡ ਕੱਪ ਵਿਸ਼ਵ ਕੱਪ ਵਿੱਚ ਸਿਰਫ਼ ਤਿੰਨ ਟੀਮਾਂ ਹੀ ਸਕਾਰਾਤਮਕ ਨੈੱਟ ਰਨ ਰੇਟ ਰੱਖਦੀਆਂ ਹਨ, ਜਿਨ੍ਹਾਂ ਵਿੱਚ ਭਾਰਤ…
-
ਆਪਣੇ ਪਰਿਵਾਰ ਤੇ ਦੋਸਤਾਂ ਸਮੇਤ ਜ਼ਰੂਰ ਆਓ।
Read More: ਆਪਣੇ ਪਰਿਵਾਰ ਤੇ ਦੋਸਤਾਂ ਸਮੇਤ ਜ਼ਰੂਰ ਆਓ।ਪ੍ਰਦੀਪ ਚਿੱਜੜਔਕਲੈਂਡ 14 ਅਕਤੂਬਰ 2025
-
ਨਿਊਜ਼ੀਲੈਂਡ ਦੇ ਅਧਿਆਪਕ ਹੜਤਾਲ ‘ਤੇ ਜਾਣ ਲੱਗੇ ਹਨ।
Read More: ਨਿਊਜ਼ੀਲੈਂਡ ਦੇ ਅਧਿਆਪਕ ਹੜਤਾਲ ‘ਤੇ ਜਾਣ ਲੱਗੇ ਹਨ।14 ਅਕਤੂਬਰ 2025 PARDEEP CHEZZAR AUCKLAND ਇਸ ਹਫ਼ਤੇ ਲਗਭਗ 21,000 ਅਧਿਆਪਕ ਹੜਤਾਲ ਕਰਨ ਲਈ ਤਿਆਰ ਹਨ, ਜੋ ਹਰ ਰੋਜ਼ ਕੁਝ ਖ਼ਾਸ ਜਮਾਤਾਂ ਦੇ ਵਿਦਿਆਰਥੀਆਂ ਨੂੰ…
-
ਬਚੋ ਜੁਰਮਾਨਿਆਂ ਤੋਂ ਬਚੋ
Read More: ਬਚੋ ਜੁਰਮਾਨਿਆਂ ਤੋਂ ਬਚੋਪ੍ਰਦੀਪ ਚਿੱਜੜਔਕਲੈਂਡ 13 ਅਕਤੂਬਰ 2025ਸਾਲ ਦੇ ਖਤਮ ਹੋਣ ਵਿੱਚ ਕੁਝ ਹੀ ਮਹੀਨੇ ਬਾਕੀ ਹਨ ਤੇ ਬਹੁਤ ਸਾਰੇ ਲੋਕ ਵਿਦੇਸ਼ ਵੱਲ ਨੂੰ ਰੁੱਖ ਕਰ ਰਹੇ ਹਨ…
-
ਬੰਦੀ ਛੋੜ ਦਿਵਸ
Read More: ਬੰਦੀ ਛੋੜ ਦਿਵਸPARDEEP CHEZZAR 13 OCT 2025 ਗੁਰੂਦੁਆਰਾ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨਿਊਲਿਨ ਵਿਖੇ ਬੰਦੀ ਛੋੜ ਦਿਵਸ ਦੇ ਮੋਕੇ ਤੇ ਵਿਸ਼ੇਸ਼ ਦੀਵਾਨ ਸਜਣਗੇ 21 ਅਕਤੂਬਰ ਨੂੰ…











