-
ਨਿਊਜ਼ੀਲੈਂਡ ਦੀ ਰਾਜਧਾਨੀ ਵੈਲਿੰਗਟਨ ਵਿੱਚ ਨਵੀਂ ਵਾਟਰ ਕੰਪਨੀ ’ਤੇ 10 ਸਾਲਾਂ ਲਈ ਸਖ਼ਤ ਨਿਗਰਾਨੀ ।
Read More: ਨਿਊਜ਼ੀਲੈਂਡ ਦੀ ਰਾਜਧਾਨੀ ਵੈਲਿੰਗਟਨ ਵਿੱਚ ਨਵੀਂ ਵਾਟਰ ਕੰਪਨੀ ’ਤੇ 10 ਸਾਲਾਂ ਲਈ ਸਖ਼ਤ ਨਿਗਰਾਨੀ ।ਪ੍ਰਦੀਪ ਚਿੱਜੜਆਕਲੈਂਡ:- 29 ਅਗਸਤ 2026 ਵੈਲਿੰਗਟਨ ਦੇ ਨਵੇਂ ਪਾਣੀ ਪ੍ਰਦਾਤਾ ’ਤੇ 10 ਸਾਲ ਲਈ ਸਖ਼ਤ ਨਿਗਰਾਨੀ, $25 ਬਿਲੀਅਨ ਦੇ ਨਿਵੇਸ਼ ਦੀ ਤਿਆਰੀਵੈਲਿੰਗਟਨ: ਵੈਲਿੰਗਟਨ ਵਿੱਚ ਪਾਣੀ…
-
✈️ ਏਅਰ ਨਿਊਜ਼ੀਲੈਂਡ ਨੂੰ $336 ਮਿਲੀਅਨ ਦਾ ਘਾਟਾ, ਹਵਾਈ ਟਿਕਟਾਂ ਸਸਤੀਆਂ ਹੋਣ ਦੀ ਕੋਈ ਉਮੀਦ ਨਹੀ।
Read More: ✈️ ਏਅਰ ਨਿਊਜ਼ੀਲੈਂਡ ਨੂੰ $336 ਮਿਲੀਅਨ ਦਾ ਘਾਟਾ, ਹਵਾਈ ਟਿਕਟਾਂ ਸਸਤੀਆਂ ਹੋਣ ਦੀ ਕੋਈ ਉਮੀਦ ਨਹੀ।ਪ੍ਰਦੀਪ ਚਿੱਜੜਆਕਲੈਂਡ:- 29 ਅਗਸਤ 2026 ਏਅਰ ਨਿਊਜ਼ੀਲੈਂਡ ਨੂੰ ਇਸ ਸਾਲ ਵੱਡਾ ਵਿੱਤੀ ਝਟਕਾ ਲੱਗਿਆ ਹੈ। ਰਾਸ਼ਟਰੀ ਏਅਰਲਾਈਨ ਨੇ ਸਾਲਾਨਾ ਨਤੀਜਿਆਂ ਵਿੱਚ $336 ਮਿਲੀਅਨ ਦਾ ਪ੍ਰੀ-ਟੈਕਸ…
-
ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਦੇ ਕਾਰੋਬਾਰੀ ਦਵਿੰਦਰ ਸਿੰਘ ਰਾਹਲ ਖ਼ਿਲਾਫ਼ ਦੀਵਾਲੀਆ ਨੋਟਿਸ, $101,857 ਦਾ ਕਰਜ਼ਾ ਅਦਾ ਕਰਨ ਲਈ 30 ਕੰਮਕਾਜੀ ਦਿਨਾਂ ਦੀ ਮਿਆਦ।
Read More: ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਦੇ ਕਾਰੋਬਾਰੀ ਦਵਿੰਦਰ ਸਿੰਘ ਰਾਹਲ ਖ਼ਿਲਾਫ਼ ਦੀਵਾਲੀਆ ਨੋਟਿਸ, $101,857 ਦਾ ਕਰਜ਼ਾ ਅਦਾ ਕਰਨ ਲਈ 30 ਕੰਮਕਾਜੀ ਦਿਨਾਂ ਦੀ ਮਿਆਦ।ਪ੍ਰਦੀਪ ਚਿੱਜੜਆਕਲੈਂਡ:- 28 ਅਗਸਤ 2026 ਨਿਊਜ਼ੀਲੈਂਡ ਵਿੱਚ Queen’s Service Medal (QSM) ਨਾਲ ਸਨਮਾਨਿਤ ਆਕਲੈਂਡ ਦੇ ਕਾਰੋਬਾਰੀ ਦਵਿੰਦਰ ਸਿੰਘ ਰਾਹਲ ਖ਼ਿਲਾਫ਼ ਹਾਈ ਕੋਰਟ ਵੱਲੋਂ ਦੀਵਾਲੀਆ ਨੋਟਿਸ…
-
ਨੇਪਾਲ ਹੜ੍ਹ ਤ੍ਰਾਸਦੀ: ਪੰਜ ਨਿਊਜ਼ੀਲੈਂਡ ਵਾਸੀ ਲਾਪਤਾ।
Read More: ਨੇਪਾਲ ਹੜ੍ਹ ਤ੍ਰਾਸਦੀ: ਪੰਜ ਨਿਊਜ਼ੀਲੈਂਡ ਵਾਸੀ ਲਾਪਤਾ।ਪ੍ਰਦੀਪ ਚਿੱਜੜਆਕਲੈਂਡ:- 28 ਅਗਸਤ 2026 ਨੇਪਾਲ-ਚੀਨ ਸਰਹੱਦ ’ਤੇ ਭਿਆਨਕ ਹੜ੍ਹ ਅਤੇ ਜ਼ਮੀਨ ਖਿਸਕਣ ਦੀ ਘਟਨਾ ਵਿੱਚ ਘੱਟੋ-ਘੱਟ 270 ਲੋਕਾਂ ਦੀ ਮੌਤ ਤੋਂ ਬਾਅਦ ਪੰਜ ਨਿਊਜ਼ੀਲੈਂਡ…
-
ਆਕਲੈਂਡ ਵਾਸੀਆਂ ਨੂੰ ਕੰਜੈਸ਼ਨ ਚਾਰਜ ਦਾ ਝਟਕਾ, ਇੱਕ ਸਫ਼ਰ ਲਈ $7 ਤੱਕ ਦੇਣੇ ਪੈ ਸਕਦੇ ਹਨ।
Read More: ਆਕਲੈਂਡ ਵਾਸੀਆਂ ਨੂੰ ਕੰਜੈਸ਼ਨ ਚਾਰਜ ਦਾ ਝਟਕਾ, ਇੱਕ ਸਫ਼ਰ ਲਈ $7 ਤੱਕ ਦੇਣੇ ਪੈ ਸਕਦੇ ਹਨ।ਪ੍ਰਦੀਪ ਚਿੱਜੜਆਕਲੈਂਡ:- 25 ਅਗਸਤ 2026 ਆਕਲੈਂਡ: ਟ੍ਰੈਫਿਕ ਜਾਮ ਘਟਾਉਣ ਲਈ ਆਕਲੈਂਡ ਵਿੱਚ ਕੰਜੈਸ਼ਨ ਚਾਰਜ ਲਾਗੂ ਕਰਨ ਦੇ ਤਿੰਨ ਸੰਭਾਵਿਤ ਵਿਕਲਪ ਸਾਹਮਣੇ ਆਏ ਹਨ। ਪ੍ਰਸਤਾਵਿਤ ਯੋਜਨਾਵਾਂ…
-
ਗੁਰਨਾਮ ਭੁੱਲਰ ਦਾ ਹੈਮਿਲਟਨ ਸ਼ੋਅ ਯਾਦਗਾਰ ਰਿਹਾ, ਪਾਪਾਕੁਰਾ ਵਿਖੇ ਡਿਨਰ ਦੌਰਾਨ ਪ੍ਰਬੰਧਕਾਂ ਤੇ ਪੰਜਾਬੀ ਭਾਈਚਾਰੇ ਦਾ ਕੀਤਾ ਧੰਨਵਾਦ।
Read More: ਗੁਰਨਾਮ ਭੁੱਲਰ ਦਾ ਹੈਮਿਲਟਨ ਸ਼ੋਅ ਯਾਦਗਾਰ ਰਿਹਾ, ਪਾਪਾਕੁਰਾ ਵਿਖੇ ਡਿਨਰ ਦੌਰਾਨ ਪ੍ਰਬੰਧਕਾਂ ਤੇ ਪੰਜਾਬੀ ਭਾਈਚਾਰੇ ਦਾ ਕੀਤਾ ਧੰਨਵਾਦ।ਪ੍ਰਦੀਪ ਚਿੱਜੜ ਆਕਲੈਂਡ ( ਨਿਊਜ਼ੀਲੈਂਡ ) :- 12 ਅਗਸਤ 2026 ਪੰਜਾਬੀ ਸੰਗੀਤ ਜਗਤ ਦੇ ਪ੍ਰਸਿੱਧ ਗਾਇਕ ਗੁਰਨਾਮ ਭੁੱਲਰ ਦਾ ਹੈਮਿਲਟਨ ਵਿਖੇ ਹੋਇਆ ਲਾਈਵ ਸ਼ੋਅ ਬੇਹੱਦ…
-
ਨਿਊਜ਼ੀਲੈਂਡ ਦੀ ਨੈਸ਼ਨਲ ਪਾਰਟੀ ਦੇ ਪ੍ਰਧਾਨ ਲਕਸਨ ਦੀ ਅਗਵਾਈ ’ਤੇ ਵੱਡਾ ਸੰਕਟ, ਨੈਸ਼ਨਲ ਪਾਰਟੀ ਦੀ ਅਹਿਮ ਮੀਟਿੰਗ ਅੱਜ ਸਵੇਰ ਦੇ ਸਮੇ ਹੋਣ ਜਾ ਰਹੀ ਹੈ।
Read More: ਨਿਊਜ਼ੀਲੈਂਡ ਦੀ ਨੈਸ਼ਨਲ ਪਾਰਟੀ ਦੇ ਪ੍ਰਧਾਨ ਲਕਸਨ ਦੀ ਅਗਵਾਈ ’ਤੇ ਵੱਡਾ ਸੰਕਟ, ਨੈਸ਼ਨਲ ਪਾਰਟੀ ਦੀ ਅਹਿਮ ਮੀਟਿੰਗ ਅੱਜ ਸਵੇਰ ਦੇ ਸਮੇ ਹੋਣ ਜਾ ਰਹੀ ਹੈ।ਪ੍ਰਦੀਪ ਚਿੱਜੜਆਕਲੈਂਡ:- 12 ਅਗਸਤ 2026 ਵੈਲਿੰਗਟਨ: ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਦੀ ਅਗਵਾਈ ਅੱਜ ਵੱਡੀ ਕਸੌਟੀ ’ਤੇ ਹੈ। ਨੈਸ਼ਨਲ ਪਾਰਟੀ ਦੇ ਸੰਸਦ ਮੈਂਬਰ ਵੈਲਿੰਗਟਨ…
-
ਨਿਊਜ਼ੀਲੈਂਡ ਵਿੱਚ ਅੰਗਰੇਜ਼ੀ ਭਾਸ਼ਾ ਨੂੰ ਮਿਲਿਆ ਅਧਿਕਾਰਤ ਭਾਸ਼ਾ ਦਾ ਦਰਜਾ। English to become official language of NZ ।
Read More: ਨਿਊਜ਼ੀਲੈਂਡ ਵਿੱਚ ਅੰਗਰੇਜ਼ੀ ਭਾਸ਼ਾ ਨੂੰ ਮਿਲਿਆ ਅਧਿਕਾਰਤ ਭਾਸ਼ਾ ਦਾ ਦਰਜਾ। English to become official language of NZ ।ਪ੍ਰਦੀਪ ਚਿੱਜੜਆਕਲੈਂਡ:- 11 ਅਗਸਤ 2026 ਵੈਲਿੰਗਟਨ , ਨਿਊਜ਼ੀਲੈਂਡ ਦੀ ਸੰਸਦ ਵਿੱਚ English Language Bill ਤੀਜੀ ਅਤੇ ਅੰਤਿਮ ਰੀਡਿੰਗ ਵਿੱਚ ਪਾਸ ਹੋਣ ਤੋਂ ਬਾਅਦ ਅੰਗਰੇਜ਼ੀ ਨੂੰ…
-
ਕੋਲੰਬੀਆ ਵਿੱਚ 7.4 ਤੀਬਰਤਾ ਦੇ ਭੂਚਾਲ ਨੇ ਮਚਾਈ ਤਬਾਹੀ।
Read More: ਕੋਲੰਬੀਆ ਵਿੱਚ 7.4 ਤੀਬਰਤਾ ਦੇ ਭੂਚਾਲ ਨੇ ਮਚਾਈ ਤਬਾਹੀ।ਪ੍ਰਦੀਪ ਚਿੱਜੜ ਆਕਲੈਂਡ:- 11 ਅਗਸਤ 2026 ਪੱਛਮੀ ਕੋਲੰਬੀਆ ਵਿੱਚ ਸੋਮਵਾਰ ਸਵੇਰੇ ਆਏ 7.4 ਤੀਬਰਤਾ ਦੇ ਸ਼ਕਤੀਸ਼ਾਲੀ ਭੂਚਾਲ ਨੇ ਭਾਰੀ ਤਬਾਹੀ ਮਚਾ ਦਿੱਤੀ। ਇਸ ਭਿਆਨਕ ਭੂਚਾਲ…
-
ਪੰਜਾਬ ( ਭਾਰਤ) ਦੇ ਫਿਲੌਰ ਵਿਧਾਨ ਸਭਾ ਦੇ ਪਿੰਡ ਕੁਤਬੇਵਾਲ ਵਿੱਚ ਆਮ ਆਦਮੀ ਪਾਰਟੀ ਨੂੰ ਝਟਕਾ, ਬਲਾਕ ਪ੍ਰਧਾਨ ਕ੍ਰਾਂਤੀ ਕੁਮਾਰ, ਸਰਪੰਚ ਲਵਦੀਪ ਕੌਰ ਤੇ ਸੈਂਕੜੇ ਸਮਰਥਕ ਬਸਪਾ ਵਿੱਚ ਸ਼ਾਮਲ।
Read More: ਪੰਜਾਬ ( ਭਾਰਤ) ਦੇ ਫਿਲੌਰ ਵਿਧਾਨ ਸਭਾ ਦੇ ਪਿੰਡ ਕੁਤਬੇਵਾਲ ਵਿੱਚ ਆਮ ਆਦਮੀ ਪਾਰਟੀ ਨੂੰ ਝਟਕਾ, ਬਲਾਕ ਪ੍ਰਧਾਨ ਕ੍ਰਾਂਤੀ ਕੁਮਾਰ, ਸਰਪੰਚ ਲਵਦੀਪ ਕੌਰ ਤੇ ਸੈਂਕੜੇ ਸਮਰਥਕ ਬਸਪਾ ਵਿੱਚ ਸ਼ਾਮਲ।ਪ੍ਰਦੀਪ ਚਿੱਜੜਆਕਲੈਂਡ:- 10 ਅਗਸਤ 2026 ਪਿੰਡ ਕੁਤਬੇਵਾਲ ਵਿੱਚ ਬਹੁਜਨ ਸਮਾਜ ਪਾਰਟੀ ਨੂੰ ਮਿਲਿਆ ਵੱਡਾ ਸਮਰਥਨ ਡਾ.ਅਵਤਾਰ ਸਿੰਘ ਕਰੀਮਪੁਰੀ ਫਿਲੌਰ ਵਿਧਾਨ ਸਭਾ ਹਲਕਾ ਫਿਲੌਰ ਦੇ ਪਿੰਡ…
-
ਨਿਊਜ਼ੀਲੈਂਡ ਦੀ ਲੇਬਰ ਪਾਰਟੀ ਦੇ ਪ੍ਰਧਾਨ ਹਿਪਕਿਨਜ਼ ਦਾ ਸਪੱਸ਼ਟ ਸੰਦੇਸ਼, ਉਸ ਦੀ ਅਗਵਾਈ ਵਾਲੀ ਸਰਕਾਰ ਵਿੱਚ ਨਿਊਜ਼ੀਲੈਂਡ ਫਸਟ ਲਈ ਕੋਈ ਥਾਂ ਨਹੀਂ।
Read More: ਨਿਊਜ਼ੀਲੈਂਡ ਦੀ ਲੇਬਰ ਪਾਰਟੀ ਦੇ ਪ੍ਰਧਾਨ ਹਿਪਕਿਨਜ਼ ਦਾ ਸਪੱਸ਼ਟ ਸੰਦੇਸ਼, ਉਸ ਦੀ ਅਗਵਾਈ ਵਾਲੀ ਸਰਕਾਰ ਵਿੱਚ ਨਿਊਜ਼ੀਲੈਂਡ ਫਸਟ ਲਈ ਕੋਈ ਥਾਂ ਨਹੀਂ।ਪ੍ਰਦੀਪ ਚਿੱਜੜ ਆਕਲੈਂਡ:- 10 ਅਗਸਤ 2026 ਲੇਬਰ ਪਾਰਟੀ ਦੇ ਨੇਤਾ ਕ੍ਰਿਸ ਹਿਪਕਿਨਜ਼ ਨੇ ਅਧਿਕਾਰਿਕ ਤੌਰ ’ਤੇ ਐਲਾਨ ਕਰ ਦਿੱਤਾ ਹੈ ਕਿ ਉਨ੍ਹਾਂ ਦੇ ਨੇਤ੍ਰਿਤਵ ਹੇਠ…













