
ਤਾਜ਼ਾ ਖ਼ਬਰਾਂ
ਖ਼ਬਰਾਂ ਦੀ ਦੁਨੀਆ
-

ਨੇਪਾਲ ਹੜ੍ਹ ਤ੍ਰਾਸਦੀ: ਪੰਜ ਨਿਊਜ਼ੀਲੈਂਡ ਵਾਸੀ ਲਾਪਤਾ।
ਪ੍ਰਦੀਪ ਚਿੱਜੜਆਕਲੈਂਡ:- 28 ਅਗਸਤ 2026 ਨੇਪਾਲ-ਚੀਨ ਸਰਹੱਦ ’ਤੇ ਭਿਆਨਕ ਹੜ੍ਹ ਅਤੇ ਜ਼ਮੀਨ ਖਿਸਕਣ ਦੀ ਘਟਨਾ ਵਿੱਚ ਘੱਟੋ-ਘੱਟ 270 ਲੋਕਾਂ ਦੀ ਮੌਤ ਤੋਂ ਬਾਅਦ ਪੰਜ ਨਿਊਜ਼ੀਲੈਂਡ ਵਾਸੀਆਂ ਦੇ ਲਾਪਤਾ ਹੋਣ ਦੀ ਰਿਪੋਰਟ ਹੈ।ਨੇਪਾਲ ਵਿੱਚ ਆਈ ਕੁਦਰਤੀ… ਹੋਰ ਪੜ੍ਹੋ

ਤੁਹਾਡੀ ਜਾਣਕਾਰੀ ਲਈ
-
ਨਿਊਜ਼ੀਲੈਂਡ ਇਮੀਗ੍ਰੇਸ਼ਨ ਨਿਯਮਾਂ ਵਿੱਚ ਕੁੱਝ ਤਬਦੀਲੀਆਂ।
ਹੋਰ ਪੜ੍ਹੋ: ਨਿਊਜ਼ੀਲੈਂਡ ਇਮੀਗ੍ਰੇਸ਼ਨ ਨਿਯਮਾਂ ਵਿੱਚ ਕੁੱਝ ਤਬਦੀਲੀਆਂ।ਪ੍ਰਦੀਪ ਚਿੱਜੜ ਆਕਲੈਂਡ:- 13 ਜੁਲਾਈ 2026 ਨਿਊਜ਼ੀਲੈਂਡ ਇਮੀਗ੍ਰੇਸ਼ਨ ਦੀਆਂ ਤਾਜ਼ਾ ਘੋਸ਼ਣਾਵਾਂ ਅਨੁਸਾਰ 24 ਅਗਸਤ 2026 ਤੋਂ ਸਕਿਲਡ ਮਾਈਗ੍ਰੈਂਟ ਕੈਟੇਗਰੀ (SMC) ਅਧੀਨ ਦੋ ਨਵੇਂ ਰਿਹਾਇਸ਼ੀ ਮਾਰਗ…
-
ਬ੍ਰੈਂਡਨ ਮੈਕਕੱਲਮ ਨੂੰ ਇੰਗਲੈਂਡ ਦੀ ਟੈਸਟ ਟੀਮ ਦੇ ਮੁੱਖ ਕੋਚ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ,
ਹੋਰ ਪੜ੍ਹੋ: ਬ੍ਰੈਂਡਨ ਮੈਕਕੱਲਮ ਨੂੰ ਇੰਗਲੈਂਡ ਦੀ ਟੈਸਟ ਟੀਮ ਦੇ ਮੁੱਖ ਕੋਚ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ,ਪ੍ਰਦੀਪ ਚਿੱਜੜ ਆਕਲੈਂਡ:-13 ਜੁਲਾਈ 2026ਇੰਗਲੈਂਡ ਦੀ ਟੀਮ ਦੇ ਲਗਾਤਾਰ ਬਿਖਰਾਅ ਵਿੱਚ ਇੱਕ ਹੋਰ ਹੈਰਾਨੀਜਨਕ ਮੋੜ ਆਇਆ।ਬੈਨ ਸਟੋਕਸ ਵੱਲੋਂ ਕਪਤਾਨੀ ਛੱਡਣ ਅਤੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ…
-
-
ਨਿਊਜ਼ੀਲੈਂਡ ਦੀ ਸਰਕਾਰ ਵੀ ਸੋਸ਼ਲ ਮੀਡੀਆ ਦੀ ਵਰਤੋ ਕਰਨ ਵਾਲਿਆ ਦੀ ਉਮਰ ਨਿਰਧਾਰਤ ਕਰਨਾ ਚਾਹੁੰਦੀ ਹੈ।
ਹੋਰ ਪੜ੍ਹੋ: ਨਿਊਜ਼ੀਲੈਂਡ ਦੀ ਸਰਕਾਰ ਵੀ ਸੋਸ਼ਲ ਮੀਡੀਆ ਦੀ ਵਰਤੋ ਕਰਨ ਵਾਲਿਆ ਦੀ ਉਮਰ ਨਿਰਧਾਰਤ ਕਰਨਾ ਚਾਹੁੰਦੀ ਹੈ।ਪ੍ਰਦੀਪ ਚਿੱਜੜ ਆਕਲੈਂਡ:- 11 ਜੁਲਾਈ 2026 ਸੋਸ਼ਲ ਮੀਡੀਆ ‘ਤੇ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੰਭਾਵਿਤ ਪਾਬੰਦੀ ਲਾਗੂ ਕਰਨ ਵਾਸਤੇ ਨੈਸ਼ਨਲ ਪਾਰਟੀ ਹੁਣ…

















