
ਪ੍ਰਦੀਪ ਚਿੱਜੜ
ਆਕਲੈਂਡ-: 29 ਨਵੰਬਰ 2025
ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸੰਬੰਧੀ Shri Guru Ravidas Sabha ਗੁਰਦੁਆਰਾ ਸਾਹਿਬ ਬੰਬੇ ਹਿਲ ਵਿੱਖੇ 30 ਨਵੰਬਰ ਦਿਨ ਐਤਵਾਰ ਨੂੰ ਗੁਰਮਤਿ ਸਮਾਗਮ ਹੋਣਗੇ। ਭਾਈ ਅਮਰਜੀਤ ਸਿੰਘ ਨਿਮਾਣਾ ਦੇ ਜਥੇ ਵਲੋ 11:30 ਤੋ 12:30 ਵਜੇ ਤੱਕ ਹਾਜਰੀਆਂ ਭਰੀਆਂ ਜਾਣਗੀਆ। ਸਾਰੇ ਪੰਜਾਬੀ ਭਾਈਚਾਰੇ ਨੂੰ 350 ਸਾਲਾ ਸ਼ਹੀਦੀ ਦਿਹਾੜੇ ਮੋਕੇ ਗੁਰੂ ਘਰ ਹਾਜ਼ਰੀਆਂ ਭਰਨ ਲਈ ਬੇਨਤੀ।



