22/10/2025ਪ੍ਰਦੀਪ ਚਿੱਜ਼ੜ 21 ਅਕਤੂਬਰ ਮੰਗਲਵਾਰ ਸ਼ਾਮ ਨੂੰ ਸ੍ਰੀ ਗੁਰੂ ਰਵਿਦਾਸ ਸਭਾ ਬੰਬੇ ਹਿਲ ਵਿਖੇ ਦੀਵਾਲੀ ਤੇ ਬੰਦੀ ਛੋੜ ਦੇ ਪੁਰਬ ਬੜੀ ਸ਼ਰਧਾ ਦੇ ਨਾਲ ਮਨਾਏ ਗਏ ।