ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649 ਵੇੰ ਪ੍ਰਕਾਸ਼ ਪੁਰਬ ਦੀਆ ਲੱਖ ਲੱਖ ਵਧਾਈਆਂ

ਪ੍ਰਦੀਪ ਚਿੱਜੜ

ਆਕਲੈਂਡ:-19 ਜਨਵਰੀ 2026

ਪੂਰੀ ਦੁਨੀਆ ਭਰ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਬਹੁਤ  ਸ਼ਰਧਾ ਨਾਲ ਮਨਾਇਆ ਜਾਂਦਾ ਹੈ। ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਭਾ ਬੰਬੇ ਹਿਲ ਆਕਲੈਂਡ ( ਨਿਊਜ਼ੀਲੈਂਡ) ਵਿੱਚ ਵੀ ਹਰੇਕ ਸਾਲ ਪ੍ਰਕਾਸ਼ ਪੁਰਬ ਸਮੂਹ ਸੰਗਤ ਵਲੋ ਬੜੀ  ਸ਼ਰਧਾ ਨਾਲ ਮਨਾਇਆ ਜਾਂਦਾ ਹੈ ਤੇ ਹਰੇਕ ਸਾਲ ਦੀ ਤਰਾਂ ਇਸ ਸਾਲ ਵੀ ਲੜੀਵਾਰ ਪਾਠ ਦੀ ਅਰੰਭਤਾ 4 ਜਨਵਰੀ 2026 ਤੋ ਹੋ ਰਹੀ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋ ਨਿਊਜ਼ੀਲੈਂਡ ਦੇ ਪੂਰੇ ਭਾਈਚਾਰੇ ਨੂੰ ਗੁਰੂ ਘਰ ਵਿੱਚ ਹਾਜਰੀਆਂ ਭਰਨ ਲਈ ਬੇਨਤੀ ਕੀਤੀ ਜਾਂਦੀ ਹੈ। ਪੂਰੀ  ਜਾਣਕਾਰੀ 👇